ਪੜਚੋਲ ਕਰੋ

ਅਕਾਲੀ ਧਰਮ ਦੀ ਆੜ 'ਚ ਬਣਾ ਰਹੇ ਲੋਕਾਂ ਨੂੰ ਮੂਰਖ, ਮਾਨ ਦਾ ਤਿੱਖਾ ਵਾਰ

ਸੰਗਰੂਰ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਿਛਲੇ ਦਿਨਾਂ ਤੋਂ ਜਾਰੀ ਗੁਰਦੁਆਰਾ ਐਕਟ ਵਿਵਾਦ 'ਤੇ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਲਾਇਆ ਹੈ। ਮਾਨ ਨੇ ਅਕਾਲੀ ਦਲ ਵੱਲੋਂ ਲੋਕਾਂ ਨੂੰ ਮੂਰਖ ਬਣਾਉਣ ਦਾ ਦੋਸ਼ ਲਾਇਆ। ਮਾਨ ਨੇ ਕੈਪਟਨ ਸਰਕਾਰ ਵੱਲੋਂ ਸਕੂਲਾਂ ਵਿੱਚ ਵਿਗਿਆਨ ਵਿਸ਼ੇ ਦੀ ਪੜ੍ਹਾਈ ਸਿਰਫ਼ ਅੰਗਰੇਜ਼ੀ ਭਾਸ਼ਾ ਵਿੱਚ ਕਰਵਾਉਣ ਦੀ ਵੀ ਅਲੋਚਨਾ ਕੀਤੀ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਹ ਲੋਕ ਧਰਮ ਦੇ ਨਾਂਅ 'ਤੇ ਲੋਕਾਂ ਨੂੰ ਬੁੱਧੂ ਬਣਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਬਾਹਰਲੇ ਲੋਕ ਸਾਡੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇ ਰਹੇ ਹਨ ਜਦਕਿ ਹਰਸਿਮਰਤ ਬਾਦਲ ਸਮ੍ਰਿਤੀ ਇਰਾਨੀ ਨਾਲ ਕਿੱਕਲੀ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਆਰਐਸਐਸ ਤੇ ਬੀਜੇਪੀ ਨੇ ਵੀ ਕਹਿ ਦਿੱਤਾ ਕਿ ਹਰਸਿਮਰਤ ਬਾਦਲ ਤੇ ਉਨ੍ਹਾਂ ਦੀ ਪਾਰਟੀ ਦੀ ਟਿਕਟ ਨਾਲ ਵਿਧਾਇਕ ਬਣੇ ਮਨਜਿੰਦਰ ਸਿੰਘ ਸਿਰਸਾ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਆਰਐਸਐਸ ਹੁਣ ਗੁਰਦੁਆਰਿਆਂ 'ਚ ਘੁਸਪੈਠ ਕਰ ਰਹੀ ਹੈ ਇਸ ਲਈ ਲੋਕ ਸਾਡੇ ਨਾਲ ਜੁੜ ਕੇ ਉਨ੍ਹਾਂ ਦਾ ਟਾਕਰਾ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਅਕਾਲੀ ਦਲ ਟਕਸਾਲੀ ਅਤੇ ਬੀਐਸਪੀ ਨਾਲ ਗਠਜੋੜ ਦੀ ਗੱਲਬਾਤ ਚਲਾ ਰਹੇ ਹਾਂ। ਹਾਲਾਂਕਿ, ਪੰਜਾਬ ਡੈਮੋਕ੍ਰੈਟਿਕ ਅਲਾਇੰਸ ਵਿੱਚ ਸ਼ਾਮਲ ਉਕਤ ਦੋਵੇਂ ਪਾਰਟੀਆਂ ਨੇ ਆਪਣੀਆਂ ਰੈਲੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਤੇ 'ਆਪ' ਉੱਥੋਂ ਗ਼ੈਰਹਾਜ਼ਰ ਹੀ ਰੱਖੀ ਗਈ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget