ਪੜਚੋਲ ਕਰੋ

ਬਰਗਾੜੀ ਗੋਲ਼ੀਕਾਂਡ: ਭਗਵੰਤ ਮਾਨ ਨੇ ਕੈਪਟਨ ਤੋਂ ਬਾਦਲਾਂ ਤੇ ਸਾਬਕਾ ਡੀਜੀਪੀ ਖਿਲਾਫ ਰੱਖੀ ਕਸੂਤੀ ਮੰਗ

ਸੰਗਰੂਰ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸਿੰਘ ਸੈਣੀ ਦੇ ਪਾਸਪੋਰਟ ਜ਼ਬਤ ਕੀਤੇ ਜਾਣ। ਮਾਨ ਨੇ ਕਿਹਾ ਕਿ ਜੇਕਰ ਬਾਦਲਾਂ 'ਤੇ ਕਾਰਵਾਈ ਹੁੰਦੀ ਹੈ ਤਾਂ ਹੀ ਲੋਕਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲੱਗੇਗੀ। ਇਹ ਵੀ ਪੜ੍ਹੋ- ਬੇਅਦਬੀ ਕਾਂਡ: ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਹੁਣ ਹੋਰ ਅਫਸਰਾਂ 'ਤੇ ਸ਼ਿਕੰਜ਼ਾ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ 'ਤੇ ਬੋਲਦਿਆਂ ਮਾਨ ਨੇ ਕਿਹਾ ਕਿ ਅਫ਼ਸਰ ਤਾਂ ਸਿਰਫ ਮੁਹਰੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜੱਲ੍ਹਿਆਂਵਾਲਾ ਬਾਗ਼ ਵਿੱਚ ਗੋਲ਼ੀ ਚਲਾਉਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਂ ਨਹੀਂ ਜਾਣਦੇ, ਪਰ ਗੋਲ਼ੀ ਦਾ ਹੁਕਮ ਦੇਣ ਵਾਲੇ ਦਾ ਨਾਂ ਸਭ ਜਾਣਦੇ ਹਨ। ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹੁਣ ਚਰਣਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਤਾਂ ਇਹ ਸਾਹਮਣੇ ਆਵੇ ਕਿ ਉਸ ਨੇ ਕਿਸ ਦੇ ਹੁਕਮ 'ਤੇ ਕਾਰਵਾਈ ਕੀਤੀ ਹੈ। ਸਬੰਧਤ ਖ਼ਬਰ- ਬੇਅਦਬੀ ਤੇ ਗੋਲੀ ਕਾਂਡ 'ਚ ਸਾਬਕਾ SSP ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਹੁਣ ਵੱਡੀਆਂ ਹਸਤੀਆਂ ਦੀ ਸ਼ਾਮਤ ! ਉਨ੍ਹਾਂ ਦਾਅਵਾ ਕੀਤਾ ਕਿ ਬਾਦਲਾਂ ਦੇ ਹੁਕਮ ਬਿਨਾਂ ਗੋਲ਼ੀ ਨਹੀਂ ਚੱਲ ਸਕਦੀ ਕਿਉਂਕਿ ਬਾਪ ਪੁੱਤਰ ਦੋਵੇਂ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਸਨ। ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਚਰਨਜੀਤ ਸ਼ਰਮਾ ਦੇ ਵਿਦੇਸ਼ ਫਰਾਰ ਹੋਣ ਬਾਰੇ ਸ਼ੱਕ ਕੀਤਾ ਜਾ ਰਿਹਾ ਸੀ ਇਸ ਲਈ ਬਾਦਲਾਂ ਤੇ ਸੈਣੀ ਦੇ ਪਾਸਪੋਰਟ ਜ਼ਬਤ ਹੋਣੇ ਚਾਹੀਦੇ ਹਨ। ਇਹ ਵੀ ਪੜ੍ਹੋ- ਬੇਅਦਬੀ ਤੇ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ SSP ਚਰਨਜੀਤ 8 ਦਿਨਾਂ ਦੀ ਪੁਲਿਸ ਰਿਮਾਂਡ ’ਤੇ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget