ਪੜਚੋਲ ਕਰੋ

'ਆਪ' ਦੇ ਅੰਦੋਲਨ ਨੇ ਘਟਾਏ ਬਿਜਲੀ ਬਿੱਲ, ਭਗਵੰਤ ਮਾਨ ਵੱਲੋਂ ਵੱਡਾ ਦਾਅਵਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਹੈ ਕਿ ਬਿਜਲੀ ਅੰਦੋਲਨ ਰੰਗ ਲਿਆਉਣ ਲੱਗਾ ਹੈ। ਬਿਜਲੀ ਅੰਦੋਲਨ ਰਾਹੀਂ ਪੋਲ ਖੁੱਲ੍ਹਣ ਮਗਰੋਂ ਪਾਵਰਕੌਮ ਹਰਕਤ ਵਿੱਚ ਆ ਗਿਆ ਹੈ। ਇਸ ਲਈ ਬਿਜਲੀ ਦੇ ਬਿੱਲ ਘੱਟ ਆਉਣ ਲੱਗੇ ਹਨ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਗ਼ਰੀਬ ਲੋਕਾਂ ਦੇ ਵੱਡੇ ਬਿੱਲ ਹੁਣ ਛੋਟੇ ਹੋਣ ਲੱਗੇ ਹਨ। ਬਿਜਲੀ ਅੰਦੋਲਨ ਅੱਗੇ ਪੰਜਾਬ ਸਰਕਾਰ ਝੁਕਣ ਲੱਗੀ ਹੈ। ਇਸ ਲਈ ਬਿਜਲੀ ਬਿੱਲ ਮੁਆਫ਼ ਕਰਨੇ ਸ਼ੁਰੂ ਕਰ ਦਿੱਤੇ ਹਨ। ਐਤਵਾਰ ਨੂੰ ਸੰਗਰੂਰ ਵਿੱਚ ਭਗਵੰਤ ਮਾਨ ਵੱਲੋਂ ਦੋ ਬਿਜਲੀ ਖ਼ਪਤਕਾਰਾਂ ਨੂੰ ਮੀਡੀਆ ਅੱਗੇ ਲਿਆਂਦਾ ਗਿਆ ਜਿਨ੍ਹਾਂ ਦੇ ਬਿੱਲ ਪਾਵਰਕੌਮ ਨੇ ਘਟਾ ਦਿੱਤੇ ਹਨ। ਉਨ੍ਹਾਂ ਦੋਵੇਂ ਬਿਜਲੀ ਖ਼ਪਤਕਾਰਾਂ ਦੇ ਘਟਾਏ ਬਿੱਲ ਵਿਖਾਉਂਦਿਆਂ ਦੱਸਿਆ ਕਿ ਪਿੰਡ ਘਰਾਚੋਂ ਦੇ ਵਸਨੀਕ ਨਾਹਰ ਸਿੰਘ ਦੇ ਘਰ ਦਾ ਬਿਜਲੀ ਬਿੱਲ 41,240 ਰੁਪਏ ਆਇਆ ਸੀ, ਜੋ ਹੁਣ ਘਟਾ ਕੇ 6500 ਰੁਪਏ ਕਰ ਦਿੱਤਾ ਹੈ। ਇਸੇ ਤਰ੍ਹਾਂ ਮਹਿਲਾ ਅੰਗਰੇਜ਼ ਕੌਰ ਦੇ ਘਰ ਦਾ ਬਿਜਲੀ ਬਿੱਲ 21,780 ਰੁਪਏ ਆਇਆ ਸੀ, ਜੋ ਘਟਾ ਕੇ 1200 ਰੁਪਏ ਭਰਵਾ ਲਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਬਿਜਲੀ ਅੰਦੋਲਨ ਡਰਾਮਾ ਲੱਗ ਰਿਹਾ ਸੀ, ਕਿਉਂਕਿ ਕਾਂਗਰਸੀ ਕਦੇ ਮਹਿਲਾਂ ’ਚੋਂ ਨਿਕਲ ਕੇ ਗ਼ਰੀਬ ਲੋਕਾਂ ਦੇ ਘਰਾਂ ਵਿਚ ਨਹੀਂ ਗਏ। ਉਨ੍ਹਾਂ ਕਿਹਾ ਕਿ ਜੇਕਰ 25 ਫਰਵਰੀ ਤਕ ਸਰਕਾਰ ਨੇ ਬਿਜਲੀ ਬਿੱਲਾਂ ਬਾਰੇ ਕੋਈ ਫ਼ੈਸਲਾ ਨਾ ਲਿਆ ਤਾਂ ਇਹ ਅੰਦੋਲਨ ਪਿੰਡਾਂ ’ਚੋਂ ਨਿਕਲ ਕੇ ਮਹਿਲਾਂ ਤੱਕ ਪੁੱਜੇਗਾ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget