ਪੜਚੋਲ ਕਰੋ

ਨੂੰਹ ਰਾਣੀ ਦੀ ਕੁਰਸੀ ਬਚਾਉਣ ਲਈ ਬਾਦਲ ਪਰਿਵਾਰ ਨੇ ਪੰਜਾਬੀ ਤੇ ਪੰਜਾਬ ਤੇ ਹਿੱਤਾਂ ਦੀ ਬਲੀ ਦਿੱਤੀ- ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ ਉਹ ਜੰਮੂ-ਕਸ਼ਮੀਰ 'ਚੋਂ ਪੰਜਾਬੀ ਭਾਸ਼ਾ ਨੂੰ ਮਨਫੀ ਕੀਤੇ ਜਾਣ ਦਾ ਮੁੱਦਾ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਵੀ ਪਹੁੰਚ ਕਰਨਗੇ। ਉਨ੍ਹਾਂ ਕੇਂਦਰੀ ਕੈਬਨਿਟ ਚ ਹਰਸਿਮਰਤ ਬਾਦਲ ਵੱਲੋਂ ਇਸ ਬਿੱਲ ਖਿਲਾਫ ਆਵਾਜ਼ ਨਾ ਚੁੱਕਣ 'ਤੇ ਬਾਦਲ ਪਰਿਵਾਰ ਤੇ ਖੂਬ ਤਨਜ ਕੱਸੇ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਦੀ ਸਰਕਾਰ ਵੱਲੋਂ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਮਾਨਤਾ ਨਾ ਦਿੱਤੇ ਜਾਣ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੰਸਦ ਦੇ ਆਗਾਮੀ ਮਾਨਸੂਨ ਇਜਲਾਸ 'ਚ ਉਹ ਇਸ ਸੰਵੇਦਨਸ਼ੀਲ ਮਸਲੇ ਨੂੰ ਚੁੱਕਣਗੇ। ਉਨ੍ਹਾਂ ਕਿਹਾ ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਵੀ ਪਹੁੰਚ ਕਰਨਗੇ। ਉਨ੍ਹਾਂ ਕੇਂਦਰੀ ਕੈਬਨਿਟ ਚ ਹਰਸਿਮਰਤ ਬਾਦਲ ਵੱਲੋਂ ਇਸ ਬਿੱਲ ਖਿਲਾਫ ਆਵਾਜ਼ ਨਾ ਚੁੱਕਣ 'ਤੇ ਬਾਦਲ ਪਰਿਵਾਰ ਤੇ ਖੂਬ ਤਨਜ ਕੱਸੇ।

ਭਗਵੰਤ ਮਾਨ ਨੇ ਬਾਦਲ ਪਰਿਵਾਰ ਨੂੰ ਘੇਰਦਿਆਂ ਪੁੱਛਿਆ ਕਿ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਵੱਲੋਂ ਪੰਜਾਬੀ ਭਾਸ਼ਾ ਸ਼ਾਮਲ ਕੀਤੇ ਬਿਨਾਂ ਬਿੱਲ ਪ੍ਰਵਾਨ ਕੀਤਾ ਗਿਆ ਉਦੋਂ ਹਰਸਿਮਰਤ ਕੌਰ ਬਾਦਲ ਨੇ ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਦਾ ਵਿਰੋਧ ਕਿਉਂ ਨਹੀਂ ਕੀਤਾ?

ਉਨ੍ਹਾਂ ਬਾਦਲ ਪਰਿਵਾਰ ਤੇ ਤਨਜ ਕੱਸਦਿਆਂ ਕਿਹਾ ਕਿ ਆਪਣੀ ਨੂੰਹ ਰਾਣੀ ਦੀ ਕੁਰਸੀ ਲਈ ਬਾਦਲ ਪਰਿਵਾਰ ਨੇ ਪੰਜਾਬੀ ਸਮੇਤ ਪੂਰੇ ਪੰਜਾਬ ਦੇ ਹਿਤ ਬਲੀ ਚੜ੍ਹਾ ਰੱਖੇ ਹਨ।

ਭਗਵੰਤ ਮਾਨ ਨੇ ਕੇਂਦਰੀ ਕੈਬਨਿਟ ਵੱਲੋਂ ਜੰਮੂ-ਕਸ਼ਮੀਰ 'ਚ ਹੋਰਨਾਂ ਭਾਸ਼ਾ ਵਾਂਗ ਪੰਜਾਬੀ ਭਾਸ਼ਾ ਸਰਕਾਰੀ ਮਾਨਤਾ ਵਾਲੀ ਸੂਚੀ 'ਚ ਨਾ ਰੱਖੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਜੰਮੂ-ਕਸ਼ਮੀਰ 'ਚ ਸਦੀਆਂ ਤੋਂ ਵੱਸਦੇ ਲੱਖਾਂ ਪੰਜਾਬੀ ਪਰਿਵਾਰਾਂ ਨਾਲ ਸਰਾਸਰ ਧੱਕਾ ਅਤੇ ਪੰਜਾਬੀ ਭਾਸ਼ਾ ਪ੍ਰਤੀ ਪੱਖਪਾਤੀ ਵਤੀਰਾ ਹੈ।

ਉਨ੍ਹਾਂ ਸਾਰੇ ਪੰਜਾਬੀ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਮਾਨਸੂਨ ਇਜਲਾਸ ਦੌਰਾਨ ਉਹ ਇਹ ਅਹਿਮ ਮੁੱਦਾ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਇੱਕਜੁੱਟ ਅਤੇ ਇਕਸੁਰ ਹੋ ਕੇ ਚੁੱਕਣ ਅਤੇ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਅਤੇ ਬਣਦਾ ਸਨਮਾਨ ਦਿਵਾਉਣ ਲਈ ਕੇਂਦਰ ਸਰਕਾਰ 'ਤੇ ਦਬਾਅ ਪਾਉਣ।

ਕੈਪਟਨ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਇਕਾਂਤਵਾਸ ਤੋਂ ਆਏ ਬਾਹਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget