ਪੜਚੋਲ ਕਰੋ

ਬਾਦਲਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਕੈਪਟਨ ਸਰਕਾਰ: ਮਾਨ

ਚੰਡੀਗੜ੍ਹ: ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੇ ਨਿੱਜੀ ਬਿਜਲੀ ਕੰਪਨੀਆਂ ਨਾਲ ਸਮਝੌਤੇ ਜਾਰੀ ਰੱਖਣ ਕਰਕੇ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਬਿਜਲੀ ਅੰਦੋਲਨ’ ਲਈ ਲੋਕਾਂ ਦੀ ਲਾਮਬੰਦੀ ਕਰਕੇ ਸਰਕਾਰ ਨੂੰ ਝੁਕਾ ਲਿਆ ਹੈ ਪ੍ਰੰਤੂ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤਕ ਕੈਪਟਨ ਅਮਰਿੰਦਰ ਸਿੰਘ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਨਾਲ ਪਿਛਲੀ ਬਾਦਲ ਸਰਕਾਰ ਵੱਲੋਂ ਕੀਤੇ ਅਤਿ ਮਹਿੰਗੇ ਇਕਰਾਰਨਾਮੇ ਰੱਦ ਕਰਕੇ ਲੋਕਾਂ ਨੂੰ ਬੇਹੱਦ ਮਹਿੰਗੀਆਂ ਬਿਜਲੀ ਦਰਾਂ ਤੋਂ ਨਿਜਾਤ ਨਹੀਂ ਦਿਵਾਉਂਦੀ। ਪ੍ਰੈੱਸ ਬਿਆਨ ਰਾਹੀਂ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਬਾਦਲ ਸਰਕਾਰ ਵਾਲਾ ਰਾਹ ਫੜ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਵੱਲੋਂ ਸਸਤੀ ਬਿਜਲੀ ਪੈਦਾ ਕਰਨ ਵਾਲੇ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਲੈ ਕੇ ਦੂਜੇ ਥਰਮਲ ਪਲਾਟਾਂ ਤੋਂ ਬੇਹੱਦ ਮਹਿੰਗੀ ਬਿਜਲੀ ਖ਼ਰੀਦਣ ਦੇ 25-25 ਸਾਲ ਦੇ ਸਮਝੌਤੇ ਆਪਣੀ ਹਿੱਸੇਦਾਰੀ ਬੰਨ੍ਹ ਕੇ ਕੀਤੇ ਗਏ ਸਨ। ਜਿਸ ਦੇ ਨਤੀਜੇ ਵਜੋਂ ਪੰਜਾਬ ‘ਚ ਹਰ ਅਮੀਰ-ਗ਼ਰੀਬ ਨੂੰ ਔਸਤਨ ਪ੍ਰਤੀ ਯੂਨਿਟ ਦੀ ਕੀਮਤ ਅੱਠ-ਦਸ ਰੁਪਏ ਪੈ ਰਹੀ ਹੈ, ਜੋ ਪੂਰੇ ਦੇਸ਼ ‘ਚ ਮਹਿੰਗੀ ਦਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਸਮਝੌਤੇ ਵਾਜਬ ਦਰਾਂ ‘ਤੇ ਹੋਏ ਹੁੰਦੇ ਤਾਂ ਅੱਧੇ ਮੁੱਲ ‘ਚ ਬਿਜਲੀ ਪੈਂਦੀ ਅਤੇ ਹਰ ਸਾਲ 2800 ਕਰੋੜ ਰੁਪਏ ਦਾ ਵਾਧੂ ਬੋਝ ਪੰਜਾਬ ਦੇ ਬਿਜਲੀ ਖਪਤਕਾਰਾਂ ‘ਤੇ ਨਾ ਪੈਂਦਾ। ਭਗਵੰਤ ਮਾਨ ਨੇ ਕਿ ਪੰਜਾਬ ਦੇ ਲੋਕ ਸੁਨੀਲ ਜਾਖੜ ਨੂੰ ਇਹ ਸਵਾਲ ਪੁੱਛਣ ਕਿ ਲੋਕਾਂ ਨੂੰ ਲੁੱਟ ਰਹੀਆਂ ਬਿਜਲੀ ਕੰਪਨੀਆਂ ਵਿਰੁੱਧ ਹੁਣ ਕਿਉਂ ਨਹੀਂ ਜ਼ੁਬਾਨ ਖੋਲ੍ਹਦੇ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget