ਪੜਚੋਲ ਕਰੋ

Punjab Government: ਭਗਵੰਤ ਮਾਨ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਲੜੀਵਾਰ ਨਿਰਦੇਸ਼ ਜਾਰੀ

ਮੁੱਖ ਮੰਤਰੀ ਵੱਲੋਂ ਆਪਣੀ ਕਿਸਮ ਦੇ ਪਹਿਲੇ ਨਿਵੇਕਲੇ ਪ੍ਰੋਗਰਾਮ 'ਲੋਕ ਮਿਲਣੀ' ਦੀ ਸ਼ੁਰੂਆਤਉਪਰਾਲੇ ਦਾ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ

Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਆਪਣੀ ਸਰਕਾਰ ਦੇ ਪਹਿਲੇ ਨਿਵੇਕਲੇ ਪ੍ਰੋਗਰਾਮ 'ਲੋਕ ਮਿਲਣੀ' ਦਾ ਆਗਾਜ਼ ਕੀਤਾ। ਪੰਜਾਬ ਭਵਨ ਵਿਖੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਇਹ ਮੇਰੀ ਸਰਕਾਰ ਦਾ ਇੱਕ ਨਿਮਾਣਾ ਜਿਹਾ ਉਪਰਾਲਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕਦੇ ਪ੍ਰਸ਼ਾਸਨਿਕ ਮੁੱਦਿਆਂ ਨੂੰ ਹੱਲ ਕਰਨ ਲਈ ਸਹੂਲਤਾਂ ਮੁੱਹਈਆ ਕਰ ਸਕੀਏ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਫੌਰੀ ਨਿਪਟਾਉਣ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਉੱਚ ਅਧਿਕਾਰੀ ਇਸ 'ਲੋਕ ਮਿਲਣੀ' ਦੌਰਾਨ ਉਨ੍ਹਾਂ ਦੇ ਨਾਲ ਹਨ ਤਾਂ ਜੋ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਖੱਜਲ ਖੁਆਰ ਨਾ ਹੋਣਾ ਪਵੇ।

ਪੰਜਾਬ ਭਵਨ ਵਿਖੇ ਇਸ ‘ਲੋਕ ਮਿਲਣੀ’ ਦੌਰਾਨ 61 ਸ਼ਿਕਾਇਤਕਰਤਾਵਾਂ ਨੇ ਮੁੱਖ ਮੰਤਰੀ ਅੱਗੇ ਆਪਣੀਆਂ ਸ਼ਿਕਾਇਤਾਂ ਰੱਖੀਆਂ। ਉਨ੍ਹਾਂ ਨੇ ਇਸ ਮੌਕੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਹਰ ਹਫ਼ਤੇ ਨਿੱਜੀ ਤੌਰ 'ਤੇ ਇਨ੍ਹਾਂ ਸ਼ਿਕਾਇਤਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਦੌਰਾਨ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਦਿਆਂ ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਨੂੰ ਯੋਗ ਲਾਭਪਾਤਰੀਆਂ ਨੂੰ ‘ਸ਼ਗਨ ਸਕੀਮ’ ਦੇ ਬਕਾਇਆ ਪਏ ਬਕਾਏ ਤੁਰੰਤ ਜਾਰੀ ਕਰਨ ਲਈ ਆਖਿਆ। ਇੱਕ ਹੋਰ ਸ਼ਿਕਾਇਤ 'ਤੇ ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰੇਕ ਲਾਭਪਾਤਰੀ ਨੂੰ ਬਿਨਾਂ ਕਿਸੇ ਪੱਖਪਾਤ ਦੇ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇ। ਡਾ: ਸੀਮਾ ਰਾਣੀ, ਜਿਸ ਦੇ ਪਤੀ ਦਾ ਕਰੀਬ ਦੋ ਸਾਲ ਪਹਿਲਾਂ ਕੋਵਿਡ-19 ਮਹਾਂਮਾਰੀ ਦੌਰਾਨ ਦਿਹਾਂਤ ਹੋ ਗਿਆ ਸੀ, ਦੀ ਸ਼ਿਕਾਇਤ 'ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਦੀ ਨੀਤੀ ਅਨੁਸਾਰ ਉਸ ਨੂੰ ਜਲਦੀ ਤੋਂ ਜਲਦੀ ਨੌਕਰੀ ਦੇਣ ਨੂੰ ਯਕੀਨੀ ਬਣਾਉਣ।

ਨਸ਼ਿਆਂ ਖਿਲਾਫ ਸਖ਼ਤੀ ਦੇ ਹੁਕਮ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੀ ਅਲਾਮਤ ਪ੍ਰਤੀ ਨਾ ਸਹਿਣਯੋਗ ਵਤੀਰਾ ਅਪਣਾ ਰਹੀ ਹੈ ਅਤੇ ਇਸ ਲਾਹਨਤ ਦਾ ਸੂਬੇ ਵਿੱਚੋਂ ਸਫਾਇਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਭਰਤੀ ਪ੍ਰੀਖਿਆ ਦਾ ਨਿਰਪੱਖ ਅਤੇ ਪਾਰਦਰਸ਼ੀ ਨਤੀਜਾ ਜਲਦ ਹੀ ਐਲਾਨਿਆ ਜਾਵੇਗਾ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਭਗਵੰਤ ਮਾਨ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਨੂੰ ਕਈ ਹਦਾਇਤਾਂ ਵੀ ਜਾਰੀ ਕੀਤੀਆਂ।

ਨਾਲ ਹੀ ਮੁੱਖ ਮੰਤਰੀ ਨਾਲ 'ਲੋਕ ਮਿਲਣੀ' ਵਿੱਚ ਸ਼ਾਮਲ ਹੋਏ ਲੋਕਾਂ ਨੇ ਨਾਗਰਿਕਾਂ ਨੂੰ ਤੁਰੰਤ ਰਾਹਤ ਦੇਣ ਲਈ ਭਗਵੰਤ ਮਾਨ ਸਰਕਾਰ ਦੇ ਇਸ ਨੇਕ ਅਤੇ ਲੋਕ ਪੱਖੀ ਉਪਰਾਲੇ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: Monsoon Update: ਆਖਰ ਆ ਹੀ ਗਿਆ ਉਹ ਦਿਨ ਜਦੋਂ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ! ਮੌਨਸੂਨ ਦੀ ਦਸਤਕ ਨਾਲ ਦਿੱਲੀ ਲਈ ਵੀ ਖੁਸ਼ਖਬਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh Bomb Blast: ਚੰਡੀਗੜ੍ਹ 'ਚ ਗ੍ਰਨੇਡ ਅਟੈਕ ਮਗਰ ਕਿੱਸ ਦਾ ਹੱਥ, ਵਿਦੇਸ਼ਾਂ 'ਚ ਜੁੜੀਆਂ ਸਾਜਿਸ਼ ਦੀਆਂ ਤਾਰਾਂ ? 2 ਸ਼ੱਕੀਆਂ ਦੀਆਂ ਤਸਵੀਰਾਂ ਜਾਰੀ
Chandigarh Bomb Blast: ਚੰਡੀਗੜ੍ਹ 'ਚ ਗ੍ਰਨੇਡ ਅਟੈਕ ਮਗਰ ਕਿੱਸ ਦਾ ਹੱਥ, ਵਿਦੇਸ਼ਾਂ 'ਚ ਜੁੜੀਆਂ ਸਾਜਿਸ਼ ਦੀਆਂ ਤਾਰਾਂ ? 2 ਸ਼ੱਕੀਆਂ ਦੀਆਂ ਤਸਵੀਰਾਂ ਜਾਰੀ
Punjab News: ਬਿਕਰਮ ਮਜੀਠੀਆ ਦੇ ਡਰੱਗ ਕੇਸ 'ਚ ED ਦੀ ਐਂਟਰੀ! ਅਕਾਲੀ ਲੀਡਰ ਦਾ ਆਇਆ ਪਹਿਲਾ ਬਿਆਨ, CM ਮਾਨ ਨੂੰ ਤਿੱਖੇ ਸਵਾਲ 
Punjab News: ਬਿਕਰਮ ਮਜੀਠੀਆ ਦੇ ਡਰੱਗ ਕੇਸ 'ਚ ED ਦੀ ਐਂਟਰੀ! ਅਕਾਲੀ ਲੀਡਰ ਦਾ ਆਇਆ ਪਹਿਲਾ ਬਿਆਨ, CM ਮਾਨ ਨੂੰ ਤਿੱਖੇ ਸਵਾਲ 
Medicine: ਤੁਹਾਡੇ ਘਰ 'ਚ ਜ਼ਰੂਰ ਹੋਣੀਆਂ ਚਾਹੀਦੀਆਂ ਆਹ Emergency Medicine, ਕਦੇ ਵੀ ਆ ਸਕਦੀ ਕੰਮ
Medicine: ਤੁਹਾਡੇ ਘਰ 'ਚ ਜ਼ਰੂਰ ਹੋਣੀਆਂ ਚਾਹੀਦੀਆਂ ਆਹ Emergency Medicine, ਕਦੇ ਵੀ ਆ ਸਕਦੀ ਕੰਮ
Punjab News: ਮਗਨੇਰਗਾ ਸਕੀਮ ਦਾ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ, ਵਿਜੀਲੈਂਸ ਨੇ ਇੰਝ ਲਾਇਆ ਸੀ ਟ੍ਰੈਪ
Punjab News: ਮਗਨੇਰਗਾ ਸਕੀਮ ਦਾ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ, ਵਿਜੀਲੈਂਸ ਨੇ ਇੰਝ ਲਾਇਆ ਸੀ ਟ੍ਰੈਪ
Advertisement
ABP Premium

ਵੀਡੀਓਜ਼

ਕੁੜੀ ਦੀ Fake ID ਬਣਾ ਕੇ ਮੁੰਡੇ ਨੂੰ ਸੱਦਿਆ ਤੇ ਵੱਢਿਆਸਿੱਖਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ - ਖ਼ੁਸ਼ ਹੋਇਆ ਅੱਤਵਾਦੀ Pannun ?ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh Bomb Blast: ਚੰਡੀਗੜ੍ਹ 'ਚ ਗ੍ਰਨੇਡ ਅਟੈਕ ਮਗਰ ਕਿੱਸ ਦਾ ਹੱਥ, ਵਿਦੇਸ਼ਾਂ 'ਚ ਜੁੜੀਆਂ ਸਾਜਿਸ਼ ਦੀਆਂ ਤਾਰਾਂ ? 2 ਸ਼ੱਕੀਆਂ ਦੀਆਂ ਤਸਵੀਰਾਂ ਜਾਰੀ
Chandigarh Bomb Blast: ਚੰਡੀਗੜ੍ਹ 'ਚ ਗ੍ਰਨੇਡ ਅਟੈਕ ਮਗਰ ਕਿੱਸ ਦਾ ਹੱਥ, ਵਿਦੇਸ਼ਾਂ 'ਚ ਜੁੜੀਆਂ ਸਾਜਿਸ਼ ਦੀਆਂ ਤਾਰਾਂ ? 2 ਸ਼ੱਕੀਆਂ ਦੀਆਂ ਤਸਵੀਰਾਂ ਜਾਰੀ
Punjab News: ਬਿਕਰਮ ਮਜੀਠੀਆ ਦੇ ਡਰੱਗ ਕੇਸ 'ਚ ED ਦੀ ਐਂਟਰੀ! ਅਕਾਲੀ ਲੀਡਰ ਦਾ ਆਇਆ ਪਹਿਲਾ ਬਿਆਨ, CM ਮਾਨ ਨੂੰ ਤਿੱਖੇ ਸਵਾਲ 
Punjab News: ਬਿਕਰਮ ਮਜੀਠੀਆ ਦੇ ਡਰੱਗ ਕੇਸ 'ਚ ED ਦੀ ਐਂਟਰੀ! ਅਕਾਲੀ ਲੀਡਰ ਦਾ ਆਇਆ ਪਹਿਲਾ ਬਿਆਨ, CM ਮਾਨ ਨੂੰ ਤਿੱਖੇ ਸਵਾਲ 
Medicine: ਤੁਹਾਡੇ ਘਰ 'ਚ ਜ਼ਰੂਰ ਹੋਣੀਆਂ ਚਾਹੀਦੀਆਂ ਆਹ Emergency Medicine, ਕਦੇ ਵੀ ਆ ਸਕਦੀ ਕੰਮ
Medicine: ਤੁਹਾਡੇ ਘਰ 'ਚ ਜ਼ਰੂਰ ਹੋਣੀਆਂ ਚਾਹੀਦੀਆਂ ਆਹ Emergency Medicine, ਕਦੇ ਵੀ ਆ ਸਕਦੀ ਕੰਮ
Punjab News: ਮਗਨੇਰਗਾ ਸਕੀਮ ਦਾ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ, ਵਿਜੀਲੈਂਸ ਨੇ ਇੰਝ ਲਾਇਆ ਸੀ ਟ੍ਰੈਪ
Punjab News: ਮਗਨੇਰਗਾ ਸਕੀਮ ਦਾ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ, ਵਿਜੀਲੈਂਸ ਨੇ ਇੰਝ ਲਾਇਆ ਸੀ ਟ੍ਰੈਪ
Migraine ਕਰਕੇ ਰਾਤ ਨੂੰ ਨਹੀਂ ਆਉਂਦੀ ਚੰਗੀ ਨੀਂਦ ਤਾਂ ਤੁਰੰਤ ਕਰੋ ਆਹ ਕੰਮ, ਆਵੇਗੀ ਚੈਨ ਦੀ ਨੀਂਦ
Migraine ਕਰਕੇ ਰਾਤ ਨੂੰ ਨਹੀਂ ਆਉਂਦੀ ਚੰਗੀ ਨੀਂਦ ਤਾਂ ਤੁਰੰਤ ਕਰੋ ਆਹ ਕੰਮ, ਆਵੇਗੀ ਚੈਨ ਦੀ ਨੀਂਦ
Shaadi.Com 'ਤੇ ਲੱਭ ਰਹੀ ਸੀ ਜੀਵਨਸਾਥੀ, ਮਿਲ ਗਿਆ ਦਰਿੰਦਾ, ਹੋਟਲਾਂ 'ਚ ਲਿਜਾ ਕੇ ਕਰਦਾ ਰਿਹਾ ਬਲਾਤਕਾਰ
Shaadi.Com 'ਤੇ ਲੱਭ ਰਹੀ ਸੀ ਜੀਵਨਸਾਥੀ, ਮਿਲ ਗਿਆ ਦਰਿੰਦਾ, ਹੋਟਲਾਂ 'ਚ ਲਿਜਾ ਕੇ ਕਰਦਾ ਰਿਹਾ ਬਲਾਤਕਾਰ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-09-2024)
Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget