ਪੜਚੋਲ ਕਰੋ

'ਆਪ' ਨੇ ਫੇਰਿਆ ਸਿੱਧੂ ਦੀਆਂ ਆਸਾਂ 'ਤੇ ਪਾਣੀ

  ਸੰਗਰੂਰ : ਆਮ ਆਦਮੀ ਪਾਰਟੀ ਨਵਜੋਤ ਸਿੱਧੂ, ਪਰਗਟ ਸਿੰਘ ਤੇ ਬੈਂਸ ਭਰਾਵਾਂ ਨਾਲ ਗੱਠਜੋੜ ਨਹੀਂ ਕਰੇਗੀ। ਕਿਸੇ ਵੀ ਪਾਰਟੀ ਨਾਲ ਗੱਠਜੋੜ 'ਆਪ' ਦੇ ਸਿਧਾਂਤਾਂ ਦੇ ਖਿਲਾਫ ਹੈ। ਇਹ ਦਾਅਵਾ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਆਖਿਆ ਕਿ ਕੋਈ ਵੀ ਪਾਰਟੀ ਬਾਹਰ ਤੋਂ ਆਪ ਨੂੰ ਸਮਰਥਨ ਕਰ ਸਕਦੀ ਹੈ ਪਰਅਜਿਹੀਆਂ ਧਿਰਾਂ ਨੂੰ ਚੋਣ ਨਹੀਂ ਲੜਾਇਆ ਜਾ ਸਕਦਾ। ਅਜਿਹਾ ਇਸ ਲਈ ਕਿਉਂਕਿਪਾਰਟੀ ਦੇ ਸਿਧਾਂਤ ਇਸ ਦੀ ਆਗਿਆ ਨਹੀਂ ਦਿੰਦੇ। ਇਸ ਤਰ੍ਹਾਂ ਸਿੱਧੂ ਦੇ ਉਨ੍ਹਾਂ ਸੰਕੇਤਾਂ 'ਤੇ ਵਿਰਾਮ ਲੱਗ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਲੋਕ ਪੱਖੀ ਧਿਰ ਨਾਲ ਗੱਠਜੋੜ ਕਰਨ ਦੀ ਗੱਲ ਕਹੀ ਸੀ। ਉਂਝ, ਬੀਜੇਪੀ ਦੇ ਸਾਬਕਾ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਅਵਾਜ਼ -ਏ-ਪੰਜਾਬ ਨੂੰ ਰਾਜਨੀਤਕ ਪਾਰਟੀ ਨਾ ਬਣਾਉਣ ਦੇ ਕੀਤੇ ਗਏ ਐਲਾਨ ਤੋਂ ਆਮ ਆਦਮੀਪਾਰਟੀ ਬਾਗੋਬਾਗ ਹੈ। ਭਗਵੰਤ ਮਾਨ ਨੇ ਵੀ ਸਿੱਧੂ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਆਖਿਆ ਕਿ ਸਿੱਧੂ ਦਾ ਫੈਸਲਾਪੰਜਾਬ ਦੇ ਹਿੱਤ ਵਿੱਚ ਹੈ। ਇਸ ਲਈ ਉਹ ਇਸ ਦਾ ਸਵਾਗਤ ਕਰਦੇ ਹਨ। ਇਸ ਦੇ ਨਾਲ ਹੀਉਨ੍ਹਾਂ ਨੇ ਡਾਕਟਰ ਨਵਜੋਤ ਕੌਲ ਸਿੱਧੂ ਵੱਲੋਂ ਸ਼ਰਤ ਨਾਲ ਸਮਰਥਨ ਦੇ ਦਿੱਤੇ ਗਏ ਬਿਆਨਉਤੇ ਸਵਾਲ ਵੀ ਖੜ੍ਹੇ ਕੀਤੇ। ਮਾਨ ਨੇ ਆਖਿਆ ਕਿ ਸਿੱਧੂ ਜੋੜੇ ਨੂੰ ਨਾਲ ਲੈ ਕੇ ਚੱਲਣ ਦਾ ਫੈਸਲਾ ਹੁਣ ਪਾਰਟੀ ਨੇ ਹੀਕਰਨਾ ਹੈ। ਮਾਨ ਅਨੁਸਾਰ ਉਨ੍ਹਾਂ ਦੀ ਪਾਰਟੀ ਪੰਜਾਬ ਨੂੰ ਬਚਾਉਣ ਲਈ ਬਿਨਾ ਸ਼ਰਤਸਮਰਥਨ ਦੇਣ ਵਾਲੀ ਹਰ ਪਾਰਟੀ ਦਾ ਸਵਾਗਤ ਕਰਦੀ ਹੈ। ਉਨ੍ਹਾਂ ਆਖਿਆ ਕਿ ਕੋਈ ਵੀਪਾਰਟੀ ਬਾਹਰ ਤੋਂ ਆਪ ਨੂੰ ਸਮਰਥਨ ਕਰ ਸਕਦੀ ਹੈ ਪਰ ਅਜਿਹੀਆਂ ਧਿਰਾਂ ਨੂੰ ਚੋਣ ਨਹੀਂਲੜਾਇਆ ਜਾ ਸਕਦਾ। ਇਸ ਦੌਰਾਨ ਭਗਵੰਤ ਮਾਨ ਨੇ ਆਰ.ਐਸ.ਐਸ. ਸਹਿ ਸੰਚਾਲਕਜਗਦੀਸ਼ ਗਗਨੇਜਾ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget