ਪੜਚੋਲ ਕਰੋ

ਭਗਵੰਤ ਮਾਨ ਨੇ ਸੁਖਬੀਰ ਤੇ ਹਰਸਿਮਰਤ ਨੂੰ ਘੇਰਿਆ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੂੰ ਘੇਰਿਆ ਹੈ। ਨਾਗਰਿਕਤਾ ਸੋਧ ਕਾਨੂੰਨ 'ਚ ਮੁਸਲਿਮ ਭਾਈਚਾਰੇ ਬਾਰੇ ਸੁਖਬੀਰ ਬਾਦਲ ਦੇ ਬਿਆਨ 'ਤੇ ਹੈਰਾਨ ਹੁੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੰਸਦ ਵਿੱਚ ਉਹ ਬਿੱਲ ਦੇ ਹੱਕ 'ਚ ਕਿਉਂ ਭੁਗਤੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੂੰ ਘੇਰਿਆ ਹੈ। ਨਾਗਰਿਕਤਾ ਸੋਧ ਕਾਨੂੰਨ 'ਚ ਮੁਸਲਿਮ ਭਾਈਚਾਰੇ ਬਾਰੇ ਸੁਖਬੀਰ ਬਾਦਲ ਦੇ ਬਿਆਨ 'ਤੇ ਹੈਰਾਨ ਹੁੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੰਸਦ ਵਿੱਚ ਉਹ ਬਿੱਲ ਦੇ ਹੱਕ 'ਚ ਕਿਉਂ ਭੁਗਤੇ। ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ 'ਚ ਹੁਣ ਮੁਸਲਿਮ ਭਾਈਚਾਰੇ ਨੂੰ ਸ਼ਾਮਲ ਕੀਤੇ ਜਾਣ ਦੀ ਮੰਗ ਕੋਈ ਮਾਇਨੇ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਬਤੌਰ ਸੰਸਦ ਮੈਂਬਰ ਇਸ ਕਾਲੇ ਤੇ ਫ਼ਿਰਕੂ ਕਾਨੂੰਨ ਦੇ ਹੱਕ 'ਚ ਡਟ ਕੇ ਵੋਟ ਪਾਈ ਹੈ। ਮਾਨ ਨੇ ਕਿਹਾ ਕਿ ਪਾਰਲੀਮੈਂਟ ਅੰਦਰ ਮੈਂ ਉਸ ਮਨਹੂਸ ਘੜੀ ਦਾ ਗਵਾਹ ਹਾਂ ਜਦ ਬਾਦਲ ਜੋੜੇ ਨੇ ਉਸ ਨਾਗਰਿਕਤਾ ਸੋਧ ਬਿੱਲ ਦੇ ਹੱਕ 'ਚ ਵੋਟ ਪਾਈ।'' ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਲੋਕ ਸਭਾ ਤੇ ਰਾਜ ਸਭਾ ਵਿੱਚ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੂੰ ਨਾਗਰਿਕਤਾ ਸੋਧ ਬਿੱਲ ਦੇ ਹੱਕ 'ਚ ਵੋਟ ਪਾਉਣ ਸਮੇਂ ਮੁਸਲਿਮ ਭਾਈਚਾਰੇ ਦੀ ਥਾਂ ਸਿਰਫ਼ ਤੇ ਸਿਰਫ਼ ਹਰਸਿਮਰਤ ਦੀ ਕੁਰਸੀ ਹੀ ਯਾਦ ਸੀ। ਮੁਸਲਿਮ ਭਾਈਚਾਰੇ ਨੂੰ ਇਸ ਕਾਨੂੰਨ ਦਾ ਹਿੱਸਾ ਬਣਾਉਣ ਦੀ ਮੰਗ ਉੱਤੇ ਜੇਕਰ ਬਾਦਲ ਵੋਟ ਵਿਰੁੱਧ ਪਾਉਂਦੇ ਤਾਂ ਮੋਦੀ ਦੇ ਮੰਤਰੀ ਮੰਡਲ 'ਚ 'ਨੰਨ੍ਹੀ ਛਾਂ' ਦੀ ਕੁਰਸੀ ਖੁੱਸ ਜਾਣੀ ਸੀ। ਅਸਲੀ ਤਾਕਤ ਵੋਟ ਸੀ, ਜਿਸ ਨੂੰ ਬਾਦਲ ਜੋੜੇ ਨੇ ਮੁਸਲਿਮ ਭਾਈਚਾਰੇ ਦੇ ਵਿਰੁੱਧ ਵਰਤਿਆ, ਇਸ ਲਈ ਹੁਣ ਬਿਆਨਬਾਜ਼ੀ ਰਾਹੀਂ ਮਗਰਮੱਛ ਦੇ ਹੰਝੂ ਵਹਾ ਕੇ ਪੰਜਾਬ ਤੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget