ਪੜਚੋਲ ਕਰੋ

ਵੀਡੀਓ ਵਿਵਾਦ: ਸੰਸਦ 'ਚ ਬੁਰੇ ਘਿਰੇ ਭਗਵੰਤ ਮਾਨ

ਨਵੀਂ ਦਿੱਲੀ: ਸੰਸਦ ਭਵਨ ਅੰਦਰ ਬਣਾਈ ਗਈ ਵੀਡੀਓ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਵਿਰੋਧੀ ਪਾਰਟੀਆਂ ਦੇ ਸਵਾਲਾਂ ਵਿੱਚ ਬੁਰੀ ਤਰ੍ਹਾਂ ਘਿਰ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨਾਲ ਬੀਜੇਪੀ ਤੇ ਹੋਰ ਪਾਰਟੀਆਂ ਨੇ ਭਗਵੰਤ ਮਾਨ ਦੀ ਹਰਕਤ ਲਈ ਉਨ੍ਹਾਂ ਦੀ ਖ਼ੂਬ ਅਲੋਚਨਾ ਕੀਤੀ। ਸੰਸਦ ਵਿੱਚ ਸ਼ੁੱਕਰਵਾਰ ਨੂੰ ਇਸ ਮੁੱਦੇ ਉੱਤੇ ਖ਼ੂਬ ਹੰਗਾਮਾ ਹੋਇਆ। ਹੰਗਾਮੇ ਦੇ ਕਾਰਨ ਸੰਸਦ ਨੂੰ ਕੁਝ ਸਮੇਂ ਲਈ ਮੁਲਤਵੀ ਵੀ ਕਰਨਾ ਪਿਆ।
ਵਿਰੋਧੀ ਪਾਰਟੀਆਂ ਵੱਲੋਂ ਇਸ ਨੂੰ ਸੰਸਦ ਦੀ ਸੁਰੱਖਿਆ ਨਾਲ ਖਿਲਵਾੜ ਦੱਸਿਆ ਜਾ ਰਿਹਾ ਹੈ। ਲੋਕ ਸਭਾ ਦੇ ਸਪੀਕਰ ਸੁਮਿੱਤਰਾ ਮਹਾਜਨ ਨੇ ਭਗਵੰਤ ਮਾਨ ਨੂੰ ਬੁਲਾਇਆ ਤੇ ਉਨ੍ਹਾਂ ਲੋਕਾਂ ਨੂੰ ਯਾਦ ਕਰਨ ਲਈ ਆਖਿਆ ਜਿਨ੍ਹਾਂ ਨੇ ਸੰਸਦ ਹਮਲੇ ਦੌਰਾਨ ਸੁਰੱਖਿਆ ਲਈ ਸ਼ਹਾਦਤ ਦਿੱਤੀ ਸੀ। ਆਪਣੀ ਇਸ ਹਰਕਤ ਲਈ ਭਗਵੰਤ ਮਾਨ ਬਿਨਾ ਸ਼ਰਤ ਮੁਆਫ਼ੀ ਮੰਗ ਸਕਦੇ ਹਨ।
ਇਸ ਮੁੱਦੇ ਉੱਤੇ ਬੋਲਦਿਆਂ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਭਗਵੰਤ ਮਾਨ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਫਿਰ ਤੋਂ ਉਨ੍ਹਾਂ ਇਹ ਹਰਕਤ ਕੀਤੀ ਤਾਂ ਉਹ ਜੇਲ੍ਹ ਜਾਣਗੇ। ਨਕਵੀ ਨੇ ਆਖਿਆ ਕਿ ਚੋਰੀ ਵੀ ਤੇ ਸੀਨਾ ਚੋਰੀ ਨਹੀਂ ਚੱਲੇਗੀ। ਉਨ੍ਹਾਂ ਆਖਿਆ ਦਹਿਸ਼ਤਗਰਦ ਸੁਰੱਖਿਆ ਦੀ ਹਰ ਜਾਣਕਾਰੀ ਇਕੱਠਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਵਿੱਚ ਇਸ ਤਰ੍ਹਾਂ ਦੀ ਵੀਡੀਓ ਉਨ੍ਹਾਂ ਲਈ ਸਹਾਈ ਸਿੱਧ ਹੋ ਸਕਦੀ। ਉਨ੍ਹਾਂ ਆਖਿਆ ਕਿ ਅਜਿਹੀ ਵੀਡੀਓ ਬਣਾਉਣਾ ਬਹੁਤ ਹੀ ਖ਼ਤਰਨਾਕ ਹੈ।
ਦੂਜੇ ਪਾਸੇ ਬੀਜੀਪੀ ਤੋਂ ਸਭਾ ਮੈਂਬਰ ਮੀਨਾਕਸ਼ੀ ਲੇਖੀ ਨੇ ਆਖਿਆ ਹੈ ਕਿ ਸੁਰੱਖਿਆ ਏਜੰਸੀਆਂ ਨੂੰ ਭਗਵੰਤ ਮਾਨ ਤੋਂ ਪੁੱਛਗਿੱਛ ਕਰਨੀ ਚਾਹੀਦੀ ਹੈ। ਲੇਖੀ ਨੇ ਆਖਿਆ ਹੈ ਕਿ ਇਹ ਕੰਮ ਮੂਰਖਤਾਵੱਸ ਜਾਂ ਫਿਰ ਗੈਰ ਜ਼ਿੰਮੇਵਾਰ ਤਾਕਤਾਂ ਦੇ ਇਸ਼ਾਰੇ ਉੱਤੇ ਹੋਇਆ ਹੈ। ਉਨ੍ਹਾਂ ਆਖਿਆ ਸੰਸਦ ਵਿੱਚ ਜੋ ਲੋਕ ਆਉਂਦੇ ਹਨ ਉਨ੍ਹਾਂ ਨੂੰ ਕੈਮਰਾ ਜਾ ਪੈੱਨ ਡਰਾਈਵ ਲੈ ਕੇ ਆਉਣ ਦੀ ਆਗਿਆ ਨਹੀਂ ਹੈ। ਇਸ ਦੇ ਨਾਲ ਹੀ ਜਨਤਾ ਦਲ ਯੂਨਾਈਟਿਡ ਦੇ ਸਾਂਸਦ ਕੇਸੀ ਤਿਆਗੀ ਨੇ ਆਖਿਆ ਹੈ ਕਿ ਉਸ ਪੂਰੇ ਮਾਮਲੇ ਉੱਤੇ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਲੋਕ ਸਭਾ ਦੇ ਸਪੀਕਰ ਤੇ ਪ੍ਰਧਾਨ ਮੰਤਰੀ ਨੂੰ ਪੂਰੇ ਮਾਮਲੇ ਦੀ ਜਾਂਚ ਕਰਵਾਏ ਜਾਣ ਦੀ ਮੰਗ ਵੀ ਕੀਤੀ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget