ਪੜਚੋਲ ਕਰੋ

ਨਹੀਂ ਮੁੜੇ ਭਗਵੰਤ ਮਾਨ, ਸੰਸਦ 'ਚ ਲੈ ਪਹੁੰਚੇ ਬਾਦਲਾਂ ਦੀਆਂ ਟਰਾਂਸਪੋਰਟ ਕੰਪਨੀਆਂ ਦਾ ਮੁੱਦਾ

ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਸੰਸਦ 'ਚ ਬਾਦਲਾਂ ਦੀਆਂ ਟਰਾਂਸਪੋਰਟ ਕੰਪਨੀਆਂ ਦਾ ਮੁੱਦਾ ਲੈ ਕੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਬਾਦਲਾਂ ਦੀਆਂ ਕੰਪਨੀਆਂ ਨੂੰ ਫਾਇਦਾ ਪਹੰਚਾਇਆ ਜਾ ਰਿਹਾ ਹੈ।

ਅਸ਼ਰਫ ਢੁੱਡੀ ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਸੰਸਦ 'ਚ ਬਾਦਲਾਂ ਦੀਆਂ ਟਰਾਂਸਪੋਰਟ ਕੰਪਨੀਆਂ ਦਾ ਮੁੱਦਾ ਲੈ ਕੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਬਾਦਲਾਂ ਦੀਆਂ ਕੰਪਨੀਆਂ ਨੂੰ ਫਾਇਦਾ ਪਹੰਚਾਇਆ ਜਾ ਰਿਹਾ ਹੈ। ਸੰਸਦ ਵਿੱਚ ਬੋਲਦਿਆਂ ਉਨ੍ਹਾਂ ਰੇਲ ਮੰਤਰਾਲੇ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਰੇਲ ਪ੍ਰਬੰਧਾਂ ਨੂੰ ਲੈ ਕੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਰਾਜਪੁਰਾ-ਸਨੇਟਾ ਰੇਲ ਟਰੈਕ ਇਸ ਲਈ ਨਹੀਂ ਬਣਾਇਆ ਜਾ ਰਿਹਾ ਤਾਂ ਕਿ ਬਾਦਲਾਂ ਦੀਆਂ ਟਰਾਂਸਪੋਰਟ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ। ਮਾਨ ਨੇ ਆਖਿਆ ਕਿ ਜੇਕਰ ਇਹ ਟਰੈਕ ਬਣਦਾ ਹੈ ਤਾਂ ਗੰਗਾਨਗਰ ਤੋਂ ਲੈ ਕੇ ਪੂਰਾ ਮਾਲਵਾ ਖੇਤਰ ਚੰਡੀਗੜ੍ਹ ਨਾਲ ਜੁੜ ਜਾਏਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲੋਕਾਂ ਨੂੰ ਟਰੇਨ ਰਾਹੀਂ ਸਫਰ ਕਰਕੇ ਪਹਿਲਾਂ ਰਾਜਪੁਰਾ ਤੇ ਫਿਰ ਅੰਬਾਲਾ ਜਾਣਾ ਪੈਂਦਾ ਹੈ। ਫਿਰ ਬਾਅਦ ਵਿੱਚ ਉਹ ਚੰਡੀਗੜ੍ਹ ਪਹੁੰਚਦੇ ਹਨ। ਜੇਕਰ ਇਹ ਰੇਲ ਟਰੈਕ ਬਣਾ ਦਿਤਾ ਜਾਂਦਾ ਹੈ ਤਾਂ ਗੰਗਾਨਗਰ ਤੋਂ ਲੈ ਕੇ ਪੂਰੇ ਮਾਲਵੇ ਦੇ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ ਤੇ ਘੱਟ ਕਿਰਾਏ ਵਿੱਚ ਚੰਡੀਗੜ੍ਹ ਪਹੁੰਚ ਸਕਦੇ ਹਨ। ਭਗਵੰਤ ਮਾਨ ਕਿਹਾ ਕਿ ਇਹ ਟਰੈਕ ਇਸ ਲਈ ਨਹੀਂ ਬਣ ਰਿਹਾ ਕਿਉਂਕਿ ਬਾਦਲਾਂ ਦੀਆਂ ਬੱਸਾਂ ਨੂੰ ਘਾਟਾ ਪੈ ਜਾਂਦਾ ਹੈ। ਇਸ ਲਈ ਇਹ ਟਰੈਕ ਸਿਆਸੀ ਦਬਾਅ ਕਰਕੇ ਨਹੀਂ ਬਣਵਾਇਆ ਜਾ ਰਿਹਾ। ਭਗਵੰਤ ਮਾਨ ਨੇ ਸਿੱਖ ਸੰਗਤਾਂ ਲਈ ਟਰੇਨ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਮਾਨ ਨੇ ਕਿਹਾ ਕਿ ਪੰਜ ਤਖਤਾਂ ਨੂੰ ਜੋੜਨ ਵਾਲੀ ਟਰੇਨ ਸ਼ੁਰੂ ਕੀਤੀ ਜਾਵੇ ਜਿਸ ਦੀ ਸ਼ੁਰੂਆਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਵੇ। ਇਹ ਆਨੰਦਪੁਰ ਸਾਹਿਬ ਹੁੰਦੀ ਹੋਈ ਤਖਤ ਪਟਨਾ ਸਾਹਿਬ ਪਹੁੰਚੇ। ਉਸ ਤੋਂ ਬਾਅਦ ਨਾਂਦੇੜ ਸਾਹਿਬ, ਤਲਵੰਡੀ ਸਾਬੋ ਤੇ ਫਿਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਖਤਮ ਹੋਵੇ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget