ਪੜਚੋਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਜਰਮਨੀ, ਸਾਂਝੀਆਂ ਕੀਤੀਆਂ ਤਸਵੀਰਾਂ, ਮਿਉਨਖ ਵਪਾਰ ਮੇਲੇ 'ਚ ਕਰਨਗੇ ਸ਼ਿਰਕਤ

ਮੁੱਖ ਮੰਤਰੀ ਮਾਨ ਨੇ ਟਵੀਟ ਕਰ ਲਿਖਿਆ,"ਜਰਮਨੀ ਵਿੱਚ ਵਪਾਰਕ ਮੇਲੇ 'ਚ ਹਿੱਸਾ ਲੈਣ ਲਈ ਸ਼ਹਿਰ ਮਿਉਨਖ ਪਹੁੰਚੇ। ਉਮੀਦ ਹੈ ਜਰਮਨੀ ਨਾਲ ਪੰਜਾਬ ਦੀ ਵਪਾਰਕ ਸਾਂਝ ਵਿੱਚ ਭਾਰੀ ਵਾਧਾ ਹੋਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ 11 ਤੋਂ 18 ਸਤੰਬਰ ਤੱਕ ਜਰਮਨੀ ਦੇ ਦੌਰੇ ਤੇ ਹਨ। ਇਸ ਮੌਕੇ ਉਨ੍ਹਾਂ ਨੇ ਜਰਮਨੀ ਦੇ ਸ਼ਹਿਰ ਮਿਉਨਖ ਪਹੁੰਚ ਕੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। 
ਮੁੱਖ ਮੰਤਰੀ ਮਾਨ ਨੇ ਟਵੀਟ ਕਰ ਲਿਖਿਆ,"ਜਰਮਨੀ ਵਿੱਚ ਵਪਾਰਕ ਮੇਲੇ 'ਚ ਹਿੱਸਾ ਲੈਣ ਲਈ ਸ਼ਹਿਰ ਮਿਉਨਖ ਪਹੁੰਚੇ। ਉਮੀਦ ਹੈ ਜਰਮਨੀ ਨਾਲ ਪੰਜਾਬ ਦੀ ਵਪਾਰਕ ਸਾਂਝ ਵਿੱਚ ਭਾਰੀ ਵਾਧਾ ਹੋਵੇਗਾ।ਜਿਸ ਨਾਲ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।"

ਸੀਐਮ ਮਾਨ ਮਿਊਨਿਖ, ਫਰੈਂਕਫਰਟ ਅਤੇ ਬਰਲਿਨ ਵਿੱਚ ਆਪਣੇ ਠਹਿਰਾਅ ਦੌਰਾਨ ਬੀਐਮਡਬਲਿਊ, ਬੇਵਾ ਅਤੇ ਹੋਰ ਪ੍ਰਮੁੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਦੇ ਇਸ ਦੌਰੇ ਨਾਲ ਸੂਬੇ ਨੂੰ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਜਰਮਨ ਕੰਪਨੀਆਂ ਦੀ ਮੁਹਾਰਤ ਦੇ ਮਾਮਲੇ ਵਿੱਚ ਲਾਭ ਹੋਣ ਦੀ ਸੰਭਾਵਨਾ ਹੈ।

ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚ ਪੱਧਰ 'ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਰਮਨੀ ਦਾ ਦੌਰਾ ਜਿੱਥੇ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਉੱਥੇ ਹੀ ਦੂਜੇ ਪਾਸੇ ਰੁਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਪੰਜਾਬ ਨੂੰ ਜਰਮਨੀ ਵਿੱਚ ਉੱਦਮੀਆਂ ਲਈ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਉਣਗੇ। ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ। ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

ਟਾਪ ਹੈਡਲਾਈਨ

Punjab News : ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ, 3 ਜ਼ਖ਼ਮੀ
Punjab News : ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ, 3 ਜ਼ਖ਼ਮੀ
Sri Muktsar Sahib 'ਚ ਡਿਲਵਰੀ ਤੋਂ ਬਾਅਦ ਮਹਿਲਾ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਲਾਪਰਵਾਹੀ ਦੇ ਆਰੋਪ 
Sri Muktsar Sahib 'ਚ ਡਿਲਵਰੀ ਤੋਂ ਬਾਅਦ ਮਹਿਲਾ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਲਾਪਰਵਾਹੀ ਦੇ ਆਰੋਪ 
Punjab Weather News : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ , ਕਈ ਇਲਾਕਿਆਂ 'ਚ ਪਿਆ ਮੀਂਹ ,ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ 
Punjab Weather News : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ , ਕਈ ਇਲਾਕਿਆਂ 'ਚ ਪਿਆ ਮੀਂਹ ,ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ 
Punjab Holiday: ਪੰਜਾਬ 'ਚ ਮੰਗਲਵਾਰ ਦੀ ਸਰਕਾਰੀ ਛੁੱਟੀ! ਜਾਣੋ 14 ਅਤੇ 15 ਸਤੰਬਰ ਨੂੰ ਕਿੱਥੇ ਅਤੇ ਕਿਉਂ ਰਹੇਗੀ ਛੁੱਟੀ? 
ਪੰਜਾਬ 'ਚ ਮੰਗਲਵਾਰ ਦੀ ਸਰਕਾਰੀ ਛੁੱਟੀ! ਜਾਣੋ 14 ਅਤੇ 15 ਸਤੰਬਰ ਨੂੰ ਕਿੱਥੇ ਅਤੇ ਕਿਉਂ ਰਹੇਗੀ ਛੁੱਟੀ? 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holidays : ਇਸ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ!  ਜਾਣ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ 'ਚ ਕਦੋਂ ਹੈ ਛੁੱਟੀ
Bank Holidays : ਇਸ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ!  ਜਾਣ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ 'ਚ ਕਦੋਂ ਹੈ ਛੁੱਟੀ
Ludhiana Encounte : 2 ਗੈਂਗਸਟਰ ਐਨਕਾਊਂਟਰ 'ਚ ਢੇਰ ,CP ਬੋਲੇ- ਬਲੱਡ ਡੋਨੇਸ਼ਨ ਕੈਂਪ 'ਚ ਕੁਝ ਲੋਕਾਂ ਨੂੰ ਗੋਲੀ ਮਾਰਨ ਜਾ ਰਹੇ ਸਨ
Ludhiana Encounte : 2 ਗੈਂਗਸਟਰ ਐਨਕਾਊਂਟਰ 'ਚ ਢੇਰ ,CP ਬੋਲੇ- ਬਲੱਡ ਡੋਨੇਸ਼ਨ ਕੈਂਪ 'ਚ ਕੁਝ ਲੋਕਾਂ ਨੂੰ ਗੋਲੀ ਮਾਰਨ ਜਾ ਰਹੇ ਸਨ
Monthly Budget : 15 ਤਾਰੀਖ ਆਉਂਦੇ ਹੀ ਬੈਂਕ ਬੈਲੇਂਸ ਹੋ ਜਾਂਦਾ ਹੈ ZERO? ਅਪਣਾਓ ਇਹ ਬਜਟ ਟ੍ਰਿਕਸ, ਮਹੀਨੇ ਭਰ ਨਹੀਂ ਹੋਵੇਗੀ ਪੈਸਿਆਂ ਦੀ ਟੈਂਸ਼ਨ
Monthly Budget : 15 ਤਾਰੀਖ ਆਉਂਦੇ ਹੀ ਬੈਂਕ ਬੈਲੇਂਸ ਹੋ ਜਾਂਦਾ ਹੈ ZERO? ਅਪਣਾਓ ਇਹ ਬਜਟ ਟ੍ਰਿਕਸ, ਮਹੀਨੇ ਭਰ ਨਹੀਂ ਹੋਵੇਗੀ ਪੈਸਿਆਂ ਦੀ ਟੈਂਸ਼ਨ
ਮਹਿਲਾਵਾਂ ਲਈ ਵੱਡੀ ਖ਼ਬਰ , ਜੇਕਰ ਇਹ 3 ਕੰਮ ਨਹੀਂ ਕੀਤੇ ਤਾਂ ਖਾਤੇ 'ਚ ਨਹੀਂ ਆਉਣਗੇ ਪੈਸੇ 
ਮਹਿਲਾਵਾਂ ਲਈ ਵੱਡੀ ਖ਼ਬਰ , ਜੇਕਰ ਇਹ 3 ਕੰਮ ਨਹੀਂ ਕੀਤੇ ਤਾਂ ਖਾਤੇ 'ਚ ਨਹੀਂ ਆਉਣਗੇ ਪੈਸੇ 
Holidays in School : ਸੋਮਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ? ਜਾਣੋ ਪੂਰੀ ਅਪਡੇਟ
Holidays in School : ਸੋਮਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ? ਜਾਣੋ ਪੂਰੀ ਅਪਡੇਟ
Punjab News : ਘਰਦਿਆਂ ਨੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲ ਦਾ ਬੱਚਾ , ਟਰੇਨ ’ਚ ਬੈਠ ਕੇ ਪਹੁੰਚਿਆ ਗਵਾਲੀਅਰ
Punjab News : ਘਰਦਿਆਂ ਨੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲ ਦਾ ਬੱਚਾ , ਟਰੇਨ ’ਚ ਬੈਠ ਕੇ ਪਹੁੰਚਿਆ ਗਵਾਲੀਅਰ
Health Tips : ਬਿਨਾਂ ਸੁੱਤੇ ਕਿੰਨੇ ਦਿਨ ਜ਼ਿੰਦਾ ਰਹਿ ਸਕਦਾ ਹੈ ਇਨਸਾਨ, ਕਦੋਂ ਖਤਮ ਹੋ ਜਾਂਦੀ ਹੈ ਨੀਂਦ ਦੀ ਲਿਮਿਟ?
Health Tips : ਬਿਨਾਂ ਸੁੱਤੇ ਕਿੰਨੇ ਦਿਨ ਜ਼ਿੰਦਾ ਰਹਿ ਸਕਦਾ ਹੈ ਇਨਸਾਨ, ਕਦੋਂ ਖਤਮ ਹੋ ਜਾਂਦੀ ਹੈ ਨੀਂਦ ਦੀ ਲਿਮਿਟ?
Air India Flight : ਭੋਪਾਲ-ਦਿੱਲੀ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਟਲਿਆ
Air India Flight : ਭੋਪਾਲ-ਦਿੱਲੀ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਟਲਿਆ
Embed widget