ਪੜਚੋਲ ਕਰੋ

ਵੱਡੀ ਖਬਰ! ਭਗਵੰਤ ਮਾਨ ਦਾ ਵੱਡਾ ਫੈਸਲਾ, 184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ, ਦੇਖੋ ਲਿਸਟ

Punjab News : ਮਾਨ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ 184 ਲੋਕਾਂ ਦੀ ਸਿਕਿਓਰਿਟੀ ਵਾਪਸ ਲੈ ਲਈ ਹੈ। ਇਸ ਲਿਸਟ 'ਚ ਅਕਾਲੀ ਦਲ, ਕਾਂਗਰਸ ਤੇ ਬੀਜੇਪੀ ਦੇ ਐਮਐਲਏ ਦੇ ਨਾਂ ਵੀ ਸ਼ਾਮਲ ਹਨ।

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਆਪਣੇ ਕੰਮਾਂ ਨਾਲ ਚਰਚਾ 'ਚ ਰਹਿੰਦੇ ਹਨ। ਸੂਬੇ ਦੀ ਖੁਸ਼ਹਾਲੀ ਹਰ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਚਾਹੇ ਉਹ ਲਾਅ ਐਂਡ ਆਰਡਰ (Law And Order) ਹੋਵੇ ਜਾਂ ਫਿਰ ਮਾਈਨਿੰਗ ਦਾ ਮਾਮਲਾ ਹੋਵੇ। ਇਸ ਦੌਰਾਨ ਮਾਨ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ 184 ਲੋਕਾਂ ਦੀ ਸਿਕਿਓਰਿਟੀ ਵਾਪਸ ਲੈ ਲਈ ਹੈ। ਇਸ ਲਿਸਟ 'ਚ ਅਕਾਲੀ ਦਲ, ਕਾਂਗਰਸ ਤੇ ਬੀਜੇਪੀ ਦੇ ਐਮਐਲਏ ਦੇ ਨਾਂ ਵੀ ਸ਼ਾਮਲ ਹਨ।

ਇਸ ਦੇ ਨਾਲ ਹੀ ਕਾਂਗਰਸ ਦੇ ਕੁਝ ਜ਼ਿਲ੍ਹਾ ਪ੍ਰਧਾਨ ਤੇ ਯੂਥ ਕਾਂਗਰਸ ਪ੍ਰੈਜੀਡੈਂਟ ਤੋਂ ਵੀ ਸਿਕਿਓਰਿਟੀ ਵਾਪਸ ਲੈ ਲਈ ਗਈ ਹੈ। ਕੁਝ ਸਾਬਕਾ ਜਥੇਦਾਰ ਤੇ ਐਸਜੀਪੀਸੀ  ਦੇ ਮੈਂਬਰ ਤੋਂ ਵੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਹੋਵੇ ਹਨ। ਇਨ੍ਹਾਂ 'ਚੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਸਣੇ 184 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ।

ਵੱਡੀ ਖਬਰ! ਭਗਵੰਤ ਮਾਨ ਦਾ ਵੱਡਾ ਫੈਸਲਾ, 184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ, ਦੇਖੋ ਲਿਸਟ

ਵੱਡੀ ਖਬਰ! ਭਗਵੰਤ ਮਾਨ ਦਾ ਵੱਡਾ ਫੈਸਲਾ, 184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ, ਦੇਖੋ ਲਿਸਟ

ਵੱਡੀ ਖਬਰ! ਭਗਵੰਤ ਮਾਨ ਦਾ ਵੱਡਾ ਫੈਸਲਾ, 184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ, ਦੇਖੋ ਲਿਸਟ

ਵੱਡੀ ਖਬਰ! ਭਗਵੰਤ ਮਾਨ ਦਾ ਵੱਡਾ ਫੈਸਲਾ, 184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ, ਦੇਖੋ ਲਿਸਟ

ਵੱਡੀ ਖਬਰ! ਭਗਵੰਤ ਮਾਨ ਦਾ ਵੱਡਾ ਫੈਸਲਾ, 184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ, ਦੇਖੋ ਲਿਸਟ

ਪੰਜਾਬ ਆਮ ਆਦਮੀ ਪਾਰਟੀ ਨੇ ਵੱਡੀ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਲੋਕਾਂ ਨੇ ਵੀ ਬਦਲਾਅ ਨੂੰ ਦੇਖਦੇ ਹੋਏ ਆਪ ਨੂੰ ਵੋਟਾਂ ਪਾਈਆਂ ਸੀ। ਪੰਜਾਬ ਸਰਕਾਰ ਵੱਲੋਂ ਪੂਰਜ਼ੋਰ ਕੋਸ਼ਿਸ਼ ਕੀਤੀ ਜਾ ਹੈ ਕਿ ਲੋਕਾਂ ਨੂੰ ਹਰ ਹਾਲਾਤ 'ਚ ਚੰਗੀਆਂ ਸਹੂਲਤਾਂ ਦਿੱਤੀਆਂ ਜਾਣ, ਜਿਸ 'ਚ ਸਿੱਖਿਆ, ਨੌਕਰੀਆਂ ਤੇ ਮੈਡੀਕਲ ਨੂੰ ਪਹਿਲ ਦਿੱਤੀ ਜਾ ਰਹੀ ਹੈ।  ਸੂਬੇ ਨੂੰ ਦਿੱਲੀ ਮਾਡਲ ਬਣਾਉਣ ਲਈ ਤਰਜੀਹ ਦਿੱਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਜਾ ਰਹੇ ਹਨ। ਮਾਈਨਿੰਗ ਮਾਫੀਆ ਨੂੰ ਖਤਮ ਕਰਨ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget