ਪੜਚੋਲ ਕਰੋ

Gurpreet Kaur Pregnant: ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ, ਆਉਣ ਵਾਲੀ ਖੁਸ਼ਖ਼ਬਰੀ

CM Mann wife Gurpreet Kaur Pregnant: ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਜੁਲਾਈ 2023 ਵਿਚ ਵਿਆਹ ਹੋਇਆ ਸੀ। ਇਹ ਮੁੱਖ ਮੰਤਰੀ ਦਾ ਦੂਜਾ ਵਿਆਹ ਸੀ, ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਜੋ ਕਿ ਵਿਦੇਸ਼ ਵਿਚ

CM Mann wife Gurpreet Kaur Pregnant: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। ਉਹਨਾਂ ਨੇ 26 ਜਨਵਰੀ ਮੌਕੇ ਲੁਧਿਆਣਾ 'ਚ ਰੱਖੇ ਸਰਕਾਰੀ ਸਮਾਗਮ ਵਿੱਚ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ।  ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।


ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਸੀਐਮ ਭਗਵੰਤ ਮਾਨ ਨੇ  ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਕਿ ਮਾਰਚ ਵਿੱਚ ਮੇਰੇ ਘਰ ਖੁਸ਼ੀ ਆਉਣ ਵਾਲੀ ਹੈ। ਪਤਨੀ 7ਵੇਂ ਮਹੀਨੇ ਦੀ ਗਰਭਵਤੀ ਹੈ। ਮੈਂ ਦੱਸਣਾ ਚਾਹੁਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੇ ਘਰ ਮੁੰਡਾ ਹੋਵੇਗਾ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਇਹੀ ਅਰਦਾਸ ਹੈ। ਹਰ ਕੋਈ ਇਹ ਅਰਦਾਸ ਕਰੇ। ਹੁਣ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੁੱਧਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। 


ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਜੁਲਾਈ 2023 ਵਿਚ ਵਿਆਹ ਹੋਇਆ ਸੀ। ਇਹ ਮੁੱਖ ਮੰਤਰੀ ਦਾ ਦੂਜਾ ਵਿਆਹ ਸੀ, ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਜੋ ਕਿ ਵਿਦੇਸ਼ ਵਿਚ ਰਹਿੰਦੇ ਹਨ। ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ। 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Meet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget