ਪੜਚੋਲ ਕਰੋ

ਭਗਵੰਤ ਮਾਨ ਨੇ ਨਤੀਜਿਆਂ ਤੋਂ ਪਹਿਲਾਂ ਹੀ ਕੀਤਾ ਵੋਟਰਾਂ ਦਾ ਧੰਨਵਾਦ

ਲੋਕ ਸਭਾ ਚੋਣਾਂ ਦੇ ਨਤੀਜੇ 23 ਮਾਰਚ ਨੂੰ ਆਉਣੇ ਹਨ ਪਰ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੇ ਪਹਿਲਾਂ ਹੀ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਪੰਜਾਬ ਖ਼ਾਸ ਕਰਕੇ ਸੰਗਰੂਰ ਤੇ ਬਠਿੰਡਾ ਦੇ ਵੋਟਰਾਂ ਵੱਲੋਂ ਭਾਰੀ ਉਤਸ਼ਾਹ ਨਾਲ ਕੀਤੇ ਮਤਦਾਨ 'ਤੇ ਤਸੱਲੀ ਪ੍ਰਗਟਾਉਂਦੇ ਸਮੂਹ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਨਤੀਜੇ 23 ਮਾਰਚ ਨੂੰ ਆਉਣੇ ਹਨ ਪਰ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੇ ਪਹਿਲਾਂ ਹੀ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਪੰਜਾਬ ਖ਼ਾਸ ਕਰਕੇ ਸੰਗਰੂਰ ਤੇ ਬਠਿੰਡਾ ਦੇ ਵੋਟਰਾਂ ਵੱਲੋਂ ਭਾਰੀ ਉਤਸ਼ਾਹ ਨਾਲ ਕੀਤੇ ਮਤਦਾਨ 'ਤੇ ਤਸੱਲੀ ਪ੍ਰਗਟਾਉਂਦੇ ਸਮੂਹ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਸਾਫ਼-ਸੁਥਰੇ ਤੇ ਲੋਕ ਹਿਤੈਸ਼ੀ ਮਿਸ਼ਨ 'ਤੇ ਪਹਿਰਾ ਦਿੰਦੇ ਹੋਏ ਪੰਜਾਬ ਤੇ ਪੰਜਾਬੀਆਂ ਦੇ ਉਹ ਸਾਰੇ ਮੁੱਦੇ ਤੇ ਮਸਲੇ ਆਪਣੇ ਚੋਣ ਪ੍ਰਚਾਰ ਦਾ ਕੇਂਦਰ ਬਿੰਦੂ ਬਣਾਏ ਜਿੰਨਾ ਦਾ ਸਿੱਧਾ ਸਬੰਧ ਹਰੇਕ ਵਰਗ ਤੇ ਹਰ ਘਰ ਦੇ ਚੁੱਲ੍ਹੇ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ, ਬਹਿਬਲ ਕਲਾਂ, ਕੋਟਕਪੂਰਾ ਤੇ ਸਾਢੇ ਤਿੰਨ ਦਹਾਕੇ ਪੁਰਾਣੇ ਨਕੋਦਰ ਬੇਅਦਬੀ ਤੇ ਗੋਲੀਕਾਂਡ ਸਮੇਤ ਅਕਾਲੀ-ਭਾਜਪਾ ਦੀ ਪਿਛਲੀ ਮਾਫ਼ੀਆ ਸਰਕਾਰ, ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ, ਬਜ਼ੁਰਗਾਂ, ਵਿਧਵਾਵਾਂ, ਗ਼ਰੀਬਾਂ-ਦਲਿਤਾਂ ਤੇ ਵਪਾਰੀਆਂ-ਕਾਰੋਬਾਰੀਆਂ ਨਾਲ ਕੀਤੀਆਂ ਵਾਅਦਾ ਖਿਲਾਫੀਆਂ ਬਾਰੇ ਹਰ ਨਾਗਰਿਕ ਤੱਕ ਪਹੁੰਚਾਉਣ ਲਈ 'ਆਪ' ਨੇ ਪੂਰੀ ਵਾਹ ਲਾਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਬੇਹੱਦ ਸੀਮਤ ਵਸੀਲੇ ਤੇ ਸੱਚੇ-ਸੁੱਚੇ ਅਸੂਲ ਹਨ, ਦੂਜੇ ਪਾਸੇ ਅਕਾਲੀ-ਭਾਜਪਾ ਤੇ ਕਾਂਗਰਸ ਕੋਲ ਮਾਫ਼ੀਆ ਤੇ ਦਹਾਕਿਆਂ ਦੀ ਲੁੱਟ-ਖਸੁੱਟ ਦੀ ਬੇਸ਼ੁਮਾਰ ਧਨ ਦੌਲਤ ਹੈ। ਇਸ ਨਾਲ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਹਰ ਕੋਸ਼ਿਸ਼ ਕੀਤੀ ਗਈ। ਸ਼ਰਾਬ ਨਸ਼ੇ ਤੇ ਸਰਕਾਰੀ ਮਸ਼ੀਨਰੀ ਦਾ ਰੱਜ ਕੇ ਦੁਰਪ੍ਰਯੋਗ ਕੀਤਾ ਗਿਆ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget