ਪੜਚੋਲ ਕਰੋ

Bhagwant Mann ਨੇ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਤੋਂ ਮੰਗਿਆ ਮੁਲਾਕਾਤ ਲਈ ਟਾਈਮ

Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਕਾਤ ਲਈ ਸਮਾਂ ਮੰਗਿਆ ਹੈ। ਭਗਵੰਤ ਮਾਨ ਕੇਂਦਰ ਸਰਕਾਰ ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨਾ ਚਾਹੁੰਦੇ ਹਨ। 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਤੋਂ ਮੁਲਕਾਤ ਲਈ ਸਮਾਂ ਮੰਗਿਆ ਹੈ। ਭਗਵੰਤ ਮਾਨ ਕੇਂਦਰ ਸਰਕਾਰ (Union Govt.) ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨਾ ਚਾਹੁੰਦੇ ਹਨ। 

ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਤੇ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਉਹ ਇਸ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੀ ਫ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮਿਲਣ ਦਾ ਸਮਾਂ ਮੰਗਿਆ ਸੀ।

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਤੋਂ ਮੁਲਕਾਤ ਲਈ ਸਮਾਂ ਮੰਗਦਿਆਂ ਕਿਹਾ ਸੀ ਕਿ ਕੇਂਦਰ ਸਰਕਾਰ (Union Govt.) ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। 

ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਤੇ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget