ਪੜਚੋਲ ਕਰੋ

Kotkapura Goli kand: ਕੁਰਬਾਨੀ ਦੇਣ ਦੀ ਗੱਲ ਕਰਨ ਵਾਲੇ ਹੁਣ ਅਦਾਲਤ ਜਾਣ ਤੋਂ ਡਰੀ ਜਾਂਦੀ ਨੇ-ਮਾਨ

ਬਾਦਲ ਪਰਿਵਾਰ ਉੱਤੇ ਤੰਜ ਕਸਦਿਆਂ ਕਿਹਾ ਕਿ, 'ਮੈਂ ਕਹਿਣਾ ਚਾਹੁੰਦਾ ਹਾਂ ਕਿ ਜਿਹੜੇ ਲੋਕ ਪਹਿਲਾਂ ਕਹਿੰਦੇ ਸਨ, ਅਸੀਂ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ, ਪਰ ਹੁਣ ਉਹ ਫਰੀਦਕੋਟ ਦੀ ਅਦਾਲਤ ਵਿੱਚ ਜਾਣ ਤੋਂ ਵੀ ਡਰਦੇ ਹਨ।  ਪਹਿਲਾਂ ਹੀ ਆਪਣੀਆਂ ਜ਼ਮਾਨਤਾਂ ਲੈ ਰਹੇ ਹਨ।'

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਮਿਲਣ ਲਈ ਪਹੁੰਚੇ, ਜਿੱਥੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖੇ ਹਮਲੇ ਵੀ ਕੀਤੇ। 

ਕੁਰਬਾਨੀ ਦੇਣ ਦੀ ਗੱਲ ਕਰਨ ਵਾਲੇ ਹੁਣ..

ਕੋਟਕਪੂਰਾ ਗੋਲੀ ਕਾਂਡ ਬਾਬਤ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਉੱਤੇ ਤੰਜ ਕਸਦਿਆਂ ਕਿਹਾ ਕਿ, 'ਮੈਂ ਕਹਿਣਾ ਚਾਹੁੰਦਾ ਹਾਂ ਕਿ ਜਿਹੜੇ ਲੋਕ ਪਹਿਲਾਂ ਕਹਿੰਦੇ ਸਨ, ਅਸੀਂ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ, ਪਰ ਹੁਣ ਉਹ ਫਰੀਦਕੋਟ ਦੀ ਅਦਾਲਤ ਵਿੱਚ ਜਾਣ ਤੋਂ ਵੀ ਡਰਦੇ ਹਨ।  ਪਹਿਲਾਂ ਹੀ ਆਪਣੀਆਂ ਜ਼ਮਾਨਤਾਂ ਲੈ ਰਹੇ ਹਨ।'

ਕੈਪਟਨ ਅਮਰਿੰਦਰ ਸਿੰਘ 'ਤੇ ਵੀ ਕਸੇ ਤੰਜ

ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਵਿੰਨਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਕਿਸੇ ਵਿਅਕਤੀ ਵਿਸ਼ੇਸ਼ ਦੀ ਸਰਕਾਰ ਨਹੀਂ ਹੈ ਜੋ ਪਹਿਲਾਂ ਸਰਕਾਰ ਸੀ ਉਹ ਲੋਕ ਮਹਿਲਾਂ ਵਿੱਚ ਰਹਿੰਦੇ ਸੀ ਨਾ ਤਾਂ ਉਹ ਲੋਕਾਂਏ ਵਿੱਚ ਆਉਂਦੇ ਸੀ ਤੇ ਨਾ ਹੀ ਉਨ੍ਹਾਂ ਦੇ ਘਰਾਂ ਦੇ ਦਰਵਾਜ਼ੇ ਆਮ ਲੋਕਾਂ ਲਈ ਖੁੱਲ੍ਹਦੇ ਸੀ। ਪੰਜਾਬ ਦੇ ਲੋਕਾਂ ਨੇ ਸਾਡੇ ਵਿੱਚ ਵਿਸ਼ਵਾਸ ਜਤਾਇਆ ਹੈ, ਸਾਨੂੰ ਖੁੱਲ੍ਹੇ ਦਿਲ ਨਾਲ ਵੋਟ ਦਿੱਤੀ ਹੈ ਅਤੇ ਅਸੀਂ ਵੀ 3 ਕਰੋੜ ਲੋਕਾਂ ਲਈ ਦਿਲ ਖੋਲ੍ਹ ਕੇ ਰੱਖਿਆ ਹੈ। ਪੰਜਾਬ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। 

ਵਿਜੀਲੈਂਸ ਦੀ ਕਾਰਵਾਈ ਬਾਰੇ ਦਿੱਤਾ ਜਵਾਬ

ਕਾਂਗਰਸ ਆਗੂਆਂ ਉੱਤੇ ਵਿਜੀਲੈਂਸ ਦੀ ਹੋ ਰਹੀ ਕਾਰਵਾਈ ਬਾਬਤ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕਾਰਵਾਈ ਵਿਜੀਲੈਂਸ ਕਰ ਰਹੀ ਹੈ ਇਸ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਮਾਨ ਨੇ ਕਿਹਾ ਕਿ, ਸੁੰਦਰਸ਼ਾਮ ਅਰੋੜਾ ਨੂੰ ਕੀ ਮੈਂ ਕਿਹਾ ਸੀ ਕਿ ਇੱਕ ਕਰੋੜ ਰੁਪਇਆ ਲੈ ਕੇ ਵਿਜੀਲੈਂਸ ਕੋਲ ਚਲਾ ਜਾਵੇ। ਅਸੀਂ ਕੋਈ ਬਦਲਾਖੋਰੀ ਦੀ ਸਿਆਸਤ ਨਹੀਂ ਕਰ ਰਹੇ ਪਰ ਜਿੰਨਾ ਨੇ ਵੀ ਪੰਜਾਬ ਸਰਕਾਰ ਦਾ ਪੈਸਾ ਖਾਦਾ ਹੈ ਚਾਹੇ ਉਹ ਹੁਣ ਵਾਲੀ ਸਰਕਾਰ ਦਾ ਹੋਵੇ ਜਾਂ ਫਿਰ ਪੁਰਾਣੀ ਸਰਕਾਰ ਦਾ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Election: ਪੰਜਾਬੀਓ ਅਜੇ ਵੀ ਨਹੀਂ ਖੁੰਝਿਆ ਵੇਲਾ ! 4 ਮਈ ਤੱਕ ਬਣਵਾ ਸਕਦੇ ਹੋ ਵੋਟਾਂ, ਜਾਣੋ ਕੀ ਹੈ ਪ੍ਰਕਿਰਿਆ ?

Lok Sabha Election: 'ਆਪ' ਨੇ ਇਨ੍ਹਾਂ ਜਰਨੈਲਾਂ 'ਤੇ ਖੇਡਿਆ ਦਾਅ! ਜਨਤਾ ਦੇ ਕੀਤੇ ਰੂ-ਬਰੂ

Lok Sabha Elections:  ਕੈਨੇਡਾ ਨੇ ਭਾਰਤ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੇ ਨਾਗਰਿਕਾਂ ਨੂੰ ਕਿਉਂ ਜਾਰੀ ਕੀਤੀ ਐਡਵਾਈਜ਼ਰੀ ?

Crime News: 23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ, ਫੈਵੀਕਵਿੱਕ ਨਾਲ ਬੁੱਲ੍ਹ ਸੀਲ ਕਰਕੇ ਲਗਾਤਾਰ ਇੱਕ ਮਹੀਨਾ ਕੀਤਾ ਰੇਪ

for smartphones
and tablets

ਵੀਡੀਓਜ਼

AAP Vs BJP| 'ਸੰਜੇ ਸਿੰਘ ਕਿਤੇ ਕੇਜਰੀਵਾਲ ਦੀ ਸਿਹਤ ਨਾਲ ਜਾਨਬੁੱਝ ਕੇ ਕੋਈ ਖਿਲਵਾੜ ਨਾ ਕਰ ਰਹੇ ਹੋਣ'Punjab Politics|'ਕਿਸੇ ਨੂੰ ਪਿੰਡ 'ਚ ਵੜਨ ਨਹੀਂ ਦਿੰਦੇ ਕਿਉਂਕਿ ਇੰਨਾਂ ਦੀਆਂ ਕਰਤੂਤਾਂ ਐਹੀ ਜਿਹੀਆਂ ਸੀ...'Arvind Kejriwal| 'ਕਿਸੇ ਬਹਾਨੇ ਕੇਜਰੀਵਾਲ ਨੂੰ ਜ਼ਹਿਰ ਦੇਣ ਦੀ ਸਾਜਿਸ਼...'-ED 'ਤੇ ਔਖੀ AAPLok Sabha Elections 2024 |ਡੋਲੀ ਪਹੁੰਚੀ ਪੋਲਿੰਗ ਬੂਥ, ਸਹੁਰੇ ਜਾਣ ਦੀ ਥਾਂ ਵੋਟ ਪਾਉਣ ਗਈ ਲਾੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Election: ਪੰਜਾਬੀਓ ਅਜੇ ਵੀ ਨਹੀਂ ਖੁੰਝਿਆ ਵੇਲਾ ! 4 ਮਈ ਤੱਕ ਬਣਵਾ ਸਕਦੇ ਹੋ ਵੋਟਾਂ, ਜਾਣੋ ਕੀ ਹੈ ਪ੍ਰਕਿਰਿਆ ?
Punjab Election: ਪੰਜਾਬੀਓ ਅਜੇ ਵੀ ਨਹੀਂ ਖੁੰਝਿਆ ਵੇਲਾ ! 4 ਮਈ ਤੱਕ ਬਣਵਾ ਸਕਦੇ ਹੋ ਵੋਟਾਂ, ਜਾਣੋ ਕੀ ਹੈ ਪ੍ਰਕਿਰਿਆ ?
Lok Sabha Election: 'ਆਪ' ਨੇ ਇਨ੍ਹਾਂ ਜਰਨੈਲਾਂ 'ਤੇ ਖੇਡਿਆ ਦਾਅ! ਜਨਤਾ ਦੇ ਕੀਤੇ ਰੂ-ਬਰੂ
Lok Sabha Election: 'ਆਪ' ਨੇ ਇਨ੍ਹਾਂ ਜਰਨੈਲਾਂ 'ਤੇ ਖੇਡਿਆ ਦਾਅ! ਜਨਤਾ ਦੇ ਕੀਤੇ ਰੂ-ਬਰੂ
Lok Sabha Elections:  ਕੈਨੇਡਾ ਨੇ ਭਾਰਤ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੇ ਨਾਗਰਿਕਾਂ ਨੂੰ ਕਿਉਂ ਜਾਰੀ ਕੀਤੀ ਐਡਵਾਈਜ਼ਰੀ ?
Lok Sabha Elections: ਕੈਨੇਡਾ ਨੇ ਭਾਰਤ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੇ ਨਾਗਰਿਕਾਂ ਨੂੰ ਕਿਉਂ ਜਾਰੀ ਕੀਤੀ ਐਡਵਾਈਜ਼ਰੀ ?
Crime News: 23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ, ਫੈਵੀਕਵਿੱਕ ਨਾਲ ਬੁੱਲ੍ਹ ਸੀਲ ਕਰਕੇ ਲਗਾਤਾਰ ਇੱਕ ਮਹੀਨਾ ਕੀਤਾ ਰੇਪ
Crime News: 23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ, ਫੈਵੀਕਵਿੱਕ ਨਾਲ ਬੁੱਲ੍ਹ ਸੀਲ ਕਰਕੇ ਲਗਾਤਾਰ ਇੱਕ ਮਹੀਨਾ ਕੀਤਾ ਰੇਪ
Train Complaint: ਜੇਕਰ ਰੇਲ ਦਾ ਬਾਥਰੂਮ ਗੰਦਾ, ਤਾਂ ਇੱਥੇ ਕਰੋ ਸ਼ਿਕਾਇਤ, ਤੁਰੰਤ ਹੋਵੇਗੀ ਸਫਾਈ

Jalandhar News: ਸੰਤ ਸੀਚੇਵਾਲ ਦਾ ਐਲਾਨ, ਕਿਸੇ ਵੀ ਉਮੀਦਵਾਰ ਲਈ ਨਹੀਂ ਕਰਨਗੇ ਚੋਣ ਪ੍ਰਚਾਰ

Patiala News: ਬੀਜੇਪੀ ਖਿਲਾਫ ਗੁੱਸੇ ਦੀ ਪ੍ਰਨੀਤ ਕੌਰ ਸ਼ਿਕਾਰ! ਕਿਸਾਨ ਮੰਗ ਰਹੇ ਇੱਕ-ਇੱਕ ਡੰਡੇ ਦਾ ਹਿਸਾਬ

Chandigarh Weather Update: ਅੱਜ ਵਿਗੜੇਗਾ ਮੌਸਮ, ਲੋਕਾਂ ਲਈ ਐਡਵਾਈਜ਼ਰੀ ਜਾਰੀ

Embed widget