ਪੜਚੋਲ ਕਰੋ

Aam Aadmi Party: ਮੱਧ ਪ੍ਰਦੇਸ਼ ਦੇ ਲੋਕਾਂ ਨੂੰ CM ਮਾਨ ਨੇ ਦਿੱਲੀ ਤੇ ਪੰਜਾਬ 'ਚ ਕੀਤੇ ਕੰਮਾ ਦੇ ਦਿਖਾਏ 'ਸੁਫ਼ਨੇ', ਜਾਣੋ ਕੀ ਕਿਹਾ

ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼ 'ਚ ਆਪਣੇ 18 ਸਾਲਾਂ ਦੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਕੀਤਾ ਹੈ।  ਇਨ੍ਹਾਂ ਲੋਕਾਂ ਨੇ ਮੱਧ ਪ੍ਰਦੇਸ਼ ਨੂੰ ਬਹੁਤ ਲੁੱਟਿਆ ਅਤੇ ਆਪਣਾ ਖਜ਼ਾਨਾ ਭਰਿਆ। ਹੁਣ ਦਿੱਲੀ ਅਤੇ ਪੰਜਾਬ ਵਾਂਗ ਮੱਧ ਪ੍ਰਦੇਸ਼ ਦੇ ਲੋਕ ਇੱਥੇ ਵੀ ਬਦਲਾਅ ਚਾਹੁੰਦੇ ਹਨ

Aam Aadmi Party: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਮਾਨ ਨੇ 'ਆਪ' ਉਮੀਦਵਾਰਾਂ ਦੇ ਨਾਲ ਬੁੰਦੇਲਖੰਡ ਖੇਤਰ ਦੇ ਮਹਾਰਾਜਪੁਰ, ਛਤਰਪੁਰ ਨਗਰ ਅਤੇ ਬਿਜਾਵਰ ਵਿਧਾਨ ਸਭਾ ਹਲਕਿਆਂ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਦਿੱਲੀ ਅਤੇ ਪੰਜਾਬ 'ਚ ਕੰਮ ਕੀਤਾ ਹੈ, ਸਰਕਾਰ ਬਣਨ ਤੋਂ ਬਾਅਦ ਇੱਥੇ ਵੀ ਉਸੇ ਤਰ੍ਹਾਂ ਕੰਮ ਕਰਾਂਗੇ।  ਇੱਥੇ ਵੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ।  ਅਸੀਂ ਬੇਹਤਰ ਇਲਾਜ ਲਈ ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵਾਂਗੇ।

 ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗਾਰੰਟੀ ਭਾਜਪਾ ਦੀ ਤਰਾਂ ਜੁਮਲਾ ਨਹੀਂ ਹੁੰਦੀ।  ਅਸੀਂ ਜੋ ਵਾਅਦਾ ਕਰਦੇ ਹਾਂ ਉਹ ਪੂਰਾ ਕਰਦੇ ਹਾਂ.  ਅਸੀਂ ਦਿੱਲੀ ਅਤੇ ਪੰਜਾਬ ਵਿੱਚ ਜੋ ਵੀ ਵਾਅਦੇ ਕੀਤੇ, ਉਹ ਪੂਰੇ ਕੀਤੇ।  ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ।

ਮਾਨ ਨੇ ਕਿਹਾ ਕਿ ਪਿਛਲੇ ਡੇਢ ਸਾਲ ਵਿੱਚ ਅਸੀਂ ਪੰਜਾਬ ਵਿੱਚ 700 ਦੇ ਕਰੀਬ ਮੁਹੱਲਾ ਕਲੀਨਿਕ ਖੋਲ੍ਹੇ ਹਨ ਜਿਸ ਵਿੱਚ ਹੁਣ ਤੱਕ 60 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।  ਅਸੀਂ ਪੰਜਾਬ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਉਣਾ ਸ਼ੁਰੂ ਕਰ ਦਿੱਤਾ ਹੈ।  ਅਜੇ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਦਾ ਉਦਘਾਟਨ ਕੀਤਾ ਗਿਆ।  ਇਸ ਦੇ ਨਾਲ ਹੀ ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਮਾਨ ਨੇ ਕਿਹਾ ਕਿ ਸਾਡੀ ਰਾਜਨੀਤੀ ਦਾ ਉਦੇਸ਼ ਹੈ ਕਿ ਕਿਸੇ ਵੀ ਵਿਅਕਤੀ ਨੂੰ ਦੋ ਵਕਤ ਦੀ ਰੋਟੀ ਲਈ ਵੀ ਸੋਚਣਾ ਨਾ ਪਵੇ।  ਲੋਕਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਇਲਾਜ ਲਈ ਪੈਸੇ ਦੇਣ ਲਈ ਮਜਬੂਰ ਨਾ ਹੋਣਾ ਪਵੇ। ਇਹ ਤਾਂ ਹੀ ਸੰਭਵ ਹੋਵੇਗਾ ਜਦੋਂ ਚੰਗੀ ਸਿੱਖਿਆ ਅਤੇ ਚੰਗੀ ਡਾਕਟਰੀ ਸਹੂਲਤਾਂ ਮੁਫ਼ਤ ਉਪਲਬਧ ਹੋਣਗੀਆਂ।

ਭਾਜਪਾ ਅਤੇ ਕਾਂਗਰਸ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਸਰਕਾਰ ਬਣਾਉਣ ਤੋਂ ਬਾਅਦ ਦੋਵੇਂ ਪਾਰਟੀਆਂ ਸਾਢੇ ਚਾਰ ਸਾਲ ਲੋਕਾਂ ਨੂੰ ਲੁੱਟਦੀਆਂ ਹਨ ਅਤੇ ਚੋਣਾਂ ਤੋਂ ਛੇ ਮਹੀਨੇ ਪਹਿਲੇ ਕੋਈ ਨਾ ਕੋਈ ਕੰਮ ਕਰਕੇ ਲੋਕਾਂ ਨੂੰ ਮੂਰਖ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੇ 200 ਸਾਲ ਮਿਲ ਕੇ ਭਾਰਤ ਨੂੰ ਲੁੱਟਿਆ। ਜਦਕਿ ਕਾਂਗਰਸ ਅਤੇ ਭਾਜਪਾ ਪੰਜ-ਪੰਜ ਸਾਲ ਦੀਆਂ ਕਿਸ਼ਤਾਂ ਵਿੱਚ ਦੇਸ਼ ਨੂੰ ਲੁੱਟ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼ 'ਚ ਆਪਣੇ 18 ਸਾਲਾਂ ਦੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਕੀਤਾ ਹੈ।  ਇਨ੍ਹਾਂ ਲੋਕਾਂ ਨੇ ਮੱਧ ਪ੍ਰਦੇਸ਼ ਨੂੰ ਬਹੁਤ ਲੁੱਟਿਆ ਅਤੇ ਆਪਣਾ ਖਜ਼ਾਨਾ ਭਰਿਆ। ਹੁਣ ਦਿੱਲੀ ਅਤੇ ਪੰਜਾਬ ਵਾਂਗ ਮੱਧ ਪ੍ਰਦੇਸ਼ ਦੇ ਲੋਕ ਇੱਥੇ ਵੀ ਬਦਲਾਅ ਚਾਹੁੰਦੇ ਹਨ ਅਤੇ ਬਦਲਾਅ ਦਾ ਮਤਲਬ ਹੈ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget