ਪੜਚੋਲ ਕਰੋ

CM ਭਗਵੰਤ ਮਾਨ ਨੇ ਮਜੀਠੀਆ ਤੇ ਸਿਮਰਨਜੀਤ ਮਾਨ ਦੇ ਖੋਲ੍ਹੇ ਕੱਚੇ ਚਿੱਠੇ ! ਦੱਸਿਆ ਇਨ੍ਹਾਂ ਦਾ ਕਿਹੜਾ DNA ?

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਵੇਰੇ ਹੀ ਮੈਨੂੰ ਗਾਲਾ ਕੱਢਣ ਲੱਗ ਜਾਂਦਾ ਹੈ, ਉਹ ਦੱਸੇ ਉਹ ਕਿੱਥੋਂ ਜਿੱਤਿਆ ਹੋਇਆ ਹੈ ? ਮਾਨ ਨੇ ਕਿਹਾ ਕਿ ਇਨ੍ਹਾਂ ਦਾ ਖ਼ੂਨ ਉਹ ਹੈ ਜਿਸ ਨੇ 13 ਅਪ੍ਰੈਲ 1919 ਨੂੰ ਜ਼ਿਲ੍ਹਿਆਂਵਾਲਾ ਬਾਗ਼ ਵਿੱਚ ਕਤਲੇਆਮ ਤੋਂ ਬਾਅਦ ਘਰੇ ਡਿਨਰ ਕਰਵਾਇਆ ਸੀ। 

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 37,934 ਨੌਕਰੀਆਂ ਦੇ ਦਿੱਤੀਆਂ ਹਨ ਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ। ਇਸ ਮੌਕੇ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਉੱਤੇ ਸ਼ਬਦੀ ਵਾਰ ਕੀਤੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਵੇਰੇ ਹੀ ਮੈਨੂੰ ਗਾਲਾ ਕੱਢਣ ਲੱਗ ਜਾਂਦਾ ਹੈ, ਉਹ ਦੱਸੇ ਉਹ ਕਿੱਥੋਂ ਜਿੱਤਿਆ ਹੋਇਆ ਹੈ ? ਮਾਨ ਨੇ ਕਿਹਾ ਕਿ ਇਨ੍ਹਾਂ ਦਾ ਖ਼ੂਨ ਉਹ ਹੈ ਜਿਸ ਨੇ 13 ਅਪ੍ਰੈਲ 1919 ਨੂੰ ਜ਼ਿਲ੍ਹਿਆਂਵਾਲਾ ਬਾਗ਼ ਵਿੱਚ ਕਤਲੇਆਮ ਤੋਂ ਬਾਅਦ ਘਰੇ ਡਿਨਰ ਕਰਵਾਇਆ ਸੀ। 

CM ਮਾਨ ਨੇ ਕਿਹਾ ਕਿ ਇਨ੍ਹਾਂ ਹੀ ਨਹੀਂ ਦਰਬਾਰ ਸਾਹਿਬ ਤੋਂ ਜਰਨਲ ਡਾਇਰ ਨੂੰ ਸਿਰੋਪਾਓ ਵੀ ਦਵਾਇਆ ਤੇ ਇਨ੍ਹਾਂ ਹੀ ਨਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ ਕਰਵਾਇਆ। ਉਸ ਵੇਲੇ ਸਿਰੋਪਾਓ ਦੇਣ ਵਾਲੇ ਜਥੇਦਾਰ ਅਰੂੜ ਸਿੰਘ ਸਨ ਜੋ ਕਿ ਸਿਮਰਨਜੀਤ ਸਿੰਘ ਮਾਨ ਦੇ ਨਾਨੇ ਸਨ। ਮਾਨ ਨੇ ਕਿਹਾ ਕਿ ਉਨ੍ਹਾਂ ਕੋਲ ਤਾਂ ਇਨ੍ਹਾਂ ਸਾਰਿਆਂ ਦੇ ਚਿੱਠੇ ਪਏ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget