ਪੜਚੋਲ ਕਰੋ

Mann Vs Badal: ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ...ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ, ਇੱਕ-ਇੱਕ ਪੈਸਾ ਵਸੂਲਾਂਗੇ-ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Punjab News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉੱਤੇ ਤੰਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ਼ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ। 

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget