ਪੜਚੋਲ ਕਰੋ

ਖ਼ਜ਼ਾਨਾ ਖਾਲੀ ਹੈ ! ਮਨਪ੍ਰੀਤ ਬਾਦਲ ਹੁਣ ਕਾਂਗਰਸ ਵਾਂਗ ਭਾਜਪਾ ਦਾ ਵੀ ਖ਼ਜ਼ਨਾ ਕਰਨਗੇ ਖਾਲੀ-ਭਗਵੰਤ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਆਗੂ ਨੇ ਹਮੇਸ਼ਾ ਇਹ ਦਾਅਵਾ ਕੀਤਾ ਸੀ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਾਬਕਾ ਕਾਂਗਰਸੀ ਆਗੂ ਭਗਵਾਂ ਪਾਰਟੀ ਵਿੱਚ ਸ਼ਾਮਲ ਹੋ ਗਿਆ ਅਤੇ ਕਾਂਗਰਸ ਵਾਂਗ ਉਹ ਭਾਜਪਾ ਦਾ ਖ਼ਜ਼ਾਨਾ ਵੀ ਖਾਲੀ ਕਰ ਦੇਣਗੇ।

Bhagwant Mann: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਆਗੂ ਨੇ ਹਮੇਸ਼ਾ ਇਹ ਦਾਅਵਾ ਕੀਤਾ ਸੀ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਾਬਕਾ ਕਾਂਗਰਸੀ ਆਗੂ ਭਗਵਾਂ ਪਾਰਟੀ ਵਿੱਚ ਸ਼ਾਮਲ ਹੋ ਗਿਆ ਅਤੇ ਕਾਂਗਰਸ ਵਾਂਗ ਉਹ ਭਾਜਪਾ ਦਾ ਖ਼ਜ਼ਾਨਾ ਵੀ ਖਾਲੀ ਕਰ ਦੇਣਗੇ।

ਮੁੱਖ ਮੰਤਰੀ ਜੋ ਅੱਜ ਬਾਬਾ ਸੇਵਾ ਸਿੰਘ ਠੀਕਰੀਵਾਲ ਦੀ 89ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ, ਨੇ ਕਿਹਾ ਕਿ ਇਹ ਸੰਸਥਾ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੀਆਂ ਲੜਕੀਆਂ ਇਸ ਸੰਸਥਾ ਵਿੱਚ ਪੜ੍ਹ ਕੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਨਰਸਿੰਗ ਕਾਲਜ ਜਿੱਥੇ ਇਲਾਕੇ ਦੀਆਂ ਲੜਕੀਆਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ, ਉੱਥੇ ਹੀ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਜਾ ਮੰਡਲ ਲਹਿਰ ਦੇ ਮਹਾਨ ਆਗੂ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਜੱਦੀ ਪਿੰਡ ਠੀਕਰੀਵਾਲ ਵਿਖੇ ਲੜਕੀਆਂ ਦੇ ਸਕੂਲ ਨੂੰ ਨਰਸਿੰਗ ਕਾਲਜ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁਮੁੱਲੇ ਪਾਣੀ ਨੂੰ ਬਚਾਉਣ ਖਾਤਰ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ, ਇਸ ਲਈ ਸੂਬਾ ਸਰਕਾਰ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਲਈ ਵਿਸ਼ਵ ਪ੍ਰਸਿੱਧ ਮਾਹਿਰਾਂ ਦੀ ਸਲਾਹ ਲੈ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਛੇਤੀ ਹੀ ਬਰਨਾਲਾ ਜ਼ਿਲ੍ਹੇ ਵਿੱਚ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬਦਲਵੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਖਰੀਦ ਵਾਂਗ ਬਦਲਵੀਆਂ ਫਸਲਾਂ ਦੀ ਖਰੀਦ ਵਿੱਚ ਵੀ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇੱਕ ਮੈਡੀਕਲ ਕਾਲਜ ਸਥਾਪਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ।  ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget