ਪੜਚੋਲ ਕਰੋ

Punjab Politics: ਮਾਨ ਨੇ ਬਾਜਵਾ ਨਾਲ ਫਿਰ ਫਸਾਏ ਸਿੰਙ ! ਕਿਹਾ-ਤੁਹਾਡੇ ਦਿਮਾਗ਼ ਰਿਪੇਅਰ ਕਰਨ ਵਾਲੇ.....

ਪੰਜਾਬ ਦੇ ਲੋਕਾਂ ਨੇ ਪੁਰਾਣੇ ਘਰਾਣਿਆਂ ਨੂੰ ਹਰਾਇਆ ਹੈ ਜਿਨ੍ਹਾਂ ਦੀ ਨੀਤੀ ਸੀ ਕਿ ਜੇ ਮੈਂ ਸੱਤਾ ਵਿੱਚ ਆ ਗਿਆ ਤਾਂ ਤੈਨੂੰ ਕੁਝ ਨਹੀਂ ਕਹਾਂਗਾ ਜੇ ਤੂੰ ਆ ਗਿਆ ਤਾਂ ਮੈਨੂੰ ਕੁਝ ਨਾ ਕਹੀ। ਉਨ੍ਹਾਂ ਨੇ ਸੋਚਿਆ ਨਹੀਂ ਸੀ ਕਿ ਕਦੇ ਆਮ ਘਰਾਂ ਦੇ ਮੁੰਡੇ ਇਨ੍ਹਾਂ ਸੀਟਾਂ ਉੱਤੇ ਬੈਠਣਗੇ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਪੰਜਾਬ ਦੇ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਨੂੰ ਲੋਕ ਸਮਰਪਿਤ ਕੀਤਾ। ਐਸ.ਏ.ਐਸ.ਨਗਰ ਦੇ ਫੇਜ਼ 3ਬੀ-1 ਵਿਖੇ ਸਥਾਪਿਤ ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਕੇਅਰ, ਸਿਖਲਾਈ ਅਤੇ ਖੋਜ ਸਬੰਧੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਆਪ ਸਰਕਾਰ ਨੇ  40 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਦਿੱਤੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ਉੱਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੁਰਾਣੇ ਘਰਾਣਿਆਂ ਨੂੰ ਹਰਾਇਆ ਹੈ ਜਿਨ੍ਹਾਂ ਦੀ ਨੀਤੀ ਸੀ ਕਿ ਜੇ ਮੈਂ ਸੱਤਾ ਵਿੱਚ ਆ ਗਿਆ ਤਾਂ ਤੈਨੂੰ ਕੁਝ ਨਹੀਂ ਕਹਾਂਗਾ ਜੇ ਤੂੰ ਆ ਗਿਆ ਤਾਂ ਮੈਨੂੰ ਕੁਝ ਨਾ ਕਹੀ। ਉਨ੍ਹਾਂ ਨੇ ਸੋਚਿਆ ਨਹੀਂ ਸੀ ਕਿ ਕਦੇ ਆਮ ਘਰਾਂ ਦੇ ਮੁੰਡੇ ਇਨ੍ਹਾਂ ਸੀਟਾਂ ਉੱਤੇ ਬੈਠਣਗੇ। ਹੁਣ ਇਸ ਕਰਕੇ ਇਹ ਤੜਫ ਰਹੇ ਹਨ। ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਕੋਈ ਪੰਜਾਬ ਦਾ ਦਰਦ ਨਹੀਂ, ਪੰਜਾਬ ਦੇ ਲੋਕਾਂ ਨਾਲ ਕੋਈ ਲੈਣਾ ਦੇਣਾ ਨਹੀਂ ਉਨ੍ਹਾਂ ਨੂੰ ਬੱਸ ਇਸ ਗੱਲ ਦਾ ਦਰਦ ਹੈ ਕਿ ਆਮ ਘਰਾਂ ਦੇ ਜਵਾਕ ਇਨ੍ਹਾਂ ਸੀਟਾਂ ਉੱਤੇ ਕਿਵੇਂ ਬੈਠ ਗਏ।

ਇਸ ਮੌਕੇ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੇ ਪੁਰਾਣੇ ਬਿਆਨ ਤੇ ਤੰਜ ਕਸਦਿਆਂ ਕਸਿਆ, ਬਾਜਵਾ ਨੇ ਕਿਹਾ ਸੀ ਕਿ ਅਸੈਂਬਲੀ ਵਿੱਚ ਆ ਕਿਹੋ ਜਿਹਾ ਮਟੀਰੀਅਲ ਆ ਗਿਆ' ਮਾਨ ਨੇ ਕਿਹਾ ਸਾਨੂੰ ਲੋਕਾ ਨੇ ਜਿਤਾ ਕੇ ਭੇਜਿਆ ਹੈ, ਮੋਬਾਇਲ ਰਿਪੇਅਰ ਕਰਨ ਵਾਲੇ ਨੇ ਭਦੌੜ ਤੋਂ ਚੰਨੀ ਹਰਾਇਆ, ਬਾਜਵਾ ਸਾਬ੍ਹ ਮੋਬਾਇਲ ਰਿਪੇਅਰ ਕਰਨ ਦੇ ਨਾਲ ਨਾਲ ਥੋਡੇ ਦਿਮਾਗ਼ ਰਿਪੇਅਰ ਕਰਨ ਵਾਲੇ ਵੀ ਆਏ ਨੇ ਜੋ ਤੁਸੀਂ ਅਸਮਾਨੀ ਚੜ੍ਹੇ ਫਿਰਦੇ ਸੀ।

ਟਾਪ ਹੈਡਲਾਈਨ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget