ਪੜਚੋਲ ਕਰੋ

SGPC ਦੇ ਇਜਲਾਸ 'ਤੇ ਮਾਨ ਦਾ ਤੰਜ, ਕੋਈ ਵਿਚਾਰ ਵੀ ਕੀਤਾ ਜਾਂ ਫਿਰ ਮੈਨੂੰ ਗਾਲਾਂ ਕੱਢ ਕੇ ਹੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??

Punjab News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਬਸੰਮਤੀ ਨਾਲ ਮਤੇ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ 20 ਜੂਨ ਨੂੰ ਪਾਸ ਕੀਤੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਲਾਏ ਗਏ ਇਜਲਾਸ ਬਾਬਤ ਤੰਜ ਕਸਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??..ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ..ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ…

ਜ਼ਿਕਰ ਕਰ ਦਈਏ ਕਿ ਸ਼੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਮੂਹ ਮੈਂਬਰਾਂ ਨੇ ਸਰਬਸਮਤੀ ਨਾਲ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਚੇਤਾਵਨੀ ਦਿੱਤੀ ਹੈ।  ਮੁਤਾਬਕ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇੱਕ ਨੁਕਾਤੀ ਏਜੰਡਾ ’ਤੇ ਸੱਦੇ ਹੰਗਾਮੀ ਜਨਰਲ ਇਜਲਾਸ ਵਿੱਚ ਇਹ ਮਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜ੍ਹਿਆ, ਜਿਸ ਨੂੰ ਹਾਲ ਵਿੱਚ ਮੌਜੂਦ ਸਮੂਹ ਮੈਂਬਰਾਂ ਨੇ ਇਕਸੁਰ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਸ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਗਿਆ ਤੇ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget