ਪੜਚੋਲ ਕਰੋ

ਭਗਵੰਤ ਮਾਨ ਦੀ ਵਿਧਾਇਕਾਂ ਨੂੰ ਸਖ਼ਤ ਹਦਾਇਤ, ਕਿਸੇ ਦੀ ਕੋਈ ਸਿਫਾਰਸ਼ ਨਹੀਂ ਆਉਣੀ ਚਾਹੀਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ। ਮਾਨ ਨੇ ਸਾਫ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਲਈ ਕੋਈ ਸਿਫਾਰਸ਼ ਨਹੀਂ ਆਉਣੀ ਚਾਹੀਦੀ। ਸਿਫਾਰਸ਼ ਨਾਲ ਦੂਜੇ ਵਿਅਕਤੀ ਦਾ ਹੱਕ ਖੋਹਿਆ ਜਾਂਦਾ ਹੈ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ। ਮਾਨ ਨੇ ਸਾਫ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਲਈ ਕੋਈ ਸਿਫਾਰਸ਼ ਨਹੀਂ ਆਉਣੀ ਚਾਹੀਦੀ। ਸਿਫਾਰਸ਼ ਨਾਲ ਦੂਜੇ ਵਿਅਕਤੀ ਦਾ ਹੱਕ ਖੋਹਿਆ ਜਾਂਦਾ ਹੈ। ਕਿਸੇ ਵੀ ਮਾੜੇ ਕੰਮ ਦੀ ਸਿਫ਼ਾਰਸ਼ ਨਹੀਂ ਕਰਨੀ। ਬਿਨਾਂ ਕਿਸੇ ਭੇਦਭਾਵ ਤੋਂ ਲੋਕਾਂ ਦੀ ਸੇਵਾ ਕਰਨੀ ਹੈ।

ਭਗਵੰਤ ਮਾਨ ਮੁਹਾਲੀ ਵਿੱਚ ਵਿਧਾਇਕਾਂ ਨਾਲ ਮੁਲਾਕਾਤ ਕਰ ਰਹੇ ਸੀ। ਇਸ ਦੌਰਾਨ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਜੁੜੇ ਸੀ। ਭਗਵੰਤ ਮਾਨ ਨੇ ਕਿਹਾ ਸੀਟ ਪੱਕੀ ਕਰਨ ਲਈ ਲੋਕਾਂ ਨਾਲ ਦੋਸਤੀ ਕਰਕੇ ਕੰਮ ਕਰਨੇ ਪੈਣਗੇ। ਆਮ ਆਦਮੀ ਪਾਰਟੀ  ਕੁਨਬਾ ਬਣਾਉਣ ਨਹੀਂ ਆਈ।

ਇਸ ਦੇ ਨਾਲ ਹੀ ਮਾਨ ਨੇ ਆਪਣੇ ਵਿਧਾਇਕਾਂ ਨੂੰ ਨਸੀਹਤ ਦਿੱਤੀ ਕਿ ਉਹ ਸਮੇਂ ਦਾ ਖਾਸ ਖਿਆਫ ਰੱਖਣ ਅਤੇ ਸਮੇਂ ਦੇ ਪਾਬੰਦ ਹੋਣ। ਉਨ੍ਹਾਂ ਕਿਹਾ ਵਿਧਾਇਕ ਸਮੇਂ ਸਿਰ ਦਫ਼ਤਰ ਪਹੁੰਚਣ ਤੇ ਵਿਧਾਇਕ ਆਪਣੇ ਹਲਕਿਆਂ 'ਚ ਦਫ਼ਤਰ ਖੋਲਣ। ਮਾਨ ਨੇ ਕਿਹਾ ਉਹ ਵਕਤ ਖਰਾਬ ਨਹੀਂ ਕਰਨਾ ਚਾਹੁੰਦੇ।ਉਨ੍ਹਾਂ ਵਿਧਾਇਕਾਂ ਨੇ ਇਹ ਵੀ ਕਿਹਾ ਕਿ ਕੋਈ ਵੀ ਕੰਮ ਲਈ ਵਿਧਾਇਕ ਉਨ੍ਹਾਂ ਕੋਲ ਆ ਸਕਦੇ ਹਨ। ਸੁਧਾਰ ਕਰਨ ਲਈ 18-18 ਘੰਟੇ ਕੰਮ ਕਰਨਾ ਪਵੇਗਾ। ਉਨ੍ਹਾਂ ਸਭ ਨੂੰ ਮਿਲਕੇ ਚੱਲਣ ਦੀ ਅਪੀਲ ਵੀ ਕੀਤੀ।

ਭਗਵੰਤ ਮਾਨ ਨੇ ਕਿਹਾ ਪੰਜਾਬ ਦੀ ਜਨਤਾ ਨੇ ਉਨ੍ਹਾਂ ਨੂੰ ਵੱਡੀ ਬਹੁਮਤ ਦਿੱਤੀ ਹੈ। ਉਨ੍ਹਾਂ ਕਿਹਾ ਜੇ ਦਸਤਖ਼ਤ ਕਰਨ ਨਾਲ ਲੋਕਾਂ ਦਾ ਭਲਾ ਹੁੰਦਾ ਹੈ ਤਾਂ ਉਹ ਕਰਨਗੇ। ਉਨ੍ਹਾਂ ਕਿਹਾ ਕਿ 1 ਕਰੋੜ ਤੋਂ ਵੱਧ ਲੋਕਾਂ ਨੇ AAP ਨੂੰ ਵੋਟ ਪਾਈ ਹੈ। ਪੰਜਾਬ ਦੇ ਹਰ ਦੂਜੇ ਸ਼ਖਸ ਨੇ ਆਪ ਨੂੰ ਵੋਟ ਪਾਈ ਹੈ। ਮਾਨ ਨੇ ਕਿਹਾ ਕਿ ਉਹ ਲੋਕਾਂ ਨੂੰ ਡਰਾਉਣ ਲਈ ਨਹੀਂ ਆਏ। ਸਾਡੀ ਸਿਆਸਤ ਕੋਈ ਬਦਲਾਖੋਰੀ ਦੀ ਨਹੀਂ ਹੈ। ਇਸ ਤੋਂ ਪਹਿਲਾਂ ਮਾਨ ਨੇ 25000 ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget