ਪੜਚੋਲ ਕਰੋ

ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨੂੰ ਸਲਾਹ, ਭਾਰਤੀ ਵਿਦਿਆਰਥੀਆਂ ਲਈ ਟਰੰਪ ਨਾਲ ਆਪਣੀ ਦੋਸਤੀ ਵਰਤਣ ਮੋਦੀ

ਭਗਵੰਤ ਮਾਨ ਨੇ ਕਿਹਾ ਕਿ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਆਪਣੀ ‘ਦੋਸਤੀ’ ਵਰਤਣ ਅਤੇ ਯਕੀਨੀ ਬਣਾਉਣ ਕਿ ਇੱਕ ਵੀ ਭਾਰਤੀ ਵਿਦਿਆਰਥੀ ਨੂੰ ਟਰੰਪ ਪ੍ਰਸ਼ਾਸਨ ਜੋਰ-ਜਬਰਦਸਤੀ ਅਮੀਰਕਾ ਛੱਡਣ ਲਈ ਮਜਬੂਰ ਨਾ ਕਰੇ।

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ‘ਚ ਪੜ੍ਹ ਰਹੇ ਲੱਖਾਂ ਭਾਰਤੀ ਵਿਦਿਆਰਥੀਆਂ ਦੇ ਹਿਤਾਂ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਆਪਣੀ ‘ਦੋਸਤੀ’ ਵਰਤਣ ਅਤੇ ਯਕੀਨੀ ਬਣਾਉਣ ਕਿ ਇੱਕ ਵੀ ਭਾਰਤੀ ਵਿਦਿਆਰਥੀ ਨੂੰ ਟਰੰਪ ਪ੍ਰਸ਼ਾਸਨ ਜੋਰ-ਜਬਰਦਸਤੀ ਅਮੀਰਕਾ ਛੱਡਣ ਲਈ ਮਜਬੂਰ ਨਾ ਕਰੇ। ਤੁਹਾਨੂੰ ਦਸ ਦੇਈਏ ਕਿ ਟਰੰਪ ਸਰਕਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਅਜਿਹੇ ਵਿਦਿਆਰਥੀਆਂ ਦਾ ਵੀਜ਼ਾ (student visa) ਵਾਪਸ ਲਿਆ ਜਾਵੇ, ਜਿਨ੍ਹਾਂ ਦੀਆਂ ਕਲਾਸਾਂ ਸਿਰਫ ਆਨਲਾਈਨ ਮਾਡਲ 'ਤੇ ਲਈਆਂ ਜਾਂਦੀਆਂ ਹਨ। ਭਗਵੰਤ ਮਾਨ ਅਨੁਸਾਰ ਟਰੰਪ ਪ੍ਰਸਾਸਨ ਵੱਲੋਂ ਅਮਰੀਕਾ ਦੇ ਕਾਲਜਾਂ-ਯੂਨੀਵਰਸਿਟੀਆਂ ‘ਚ ਪੜ੍ਹ ਰਹੇ ਢਾਈ ਲੱਖ ਤੋਂ ਵੱਧ ਭਾਰਤੀ ਵਿਦਿਆਰਥੀਆਂ ‘ਤੇ ਇਸ ਫ਼ੈਸਲੇ ਨਾਲ ਅਮਰੀਕਾ ਛੱਡਣ ਦੀ ਤਲਵਾਰ ਲਟਕਾ ਦਿੱਤੀ ਕਿ ਕੋਰੋਨਾ ਕਾਰਨ ਆਨ ਲਾਇਨ ਪੜਾਈ ਕਰ ਰਹੇ ਵਿਦਿਆਰਥੀਆਂ ਨੂੰ ਅਮਰੀਕਾ ‘ਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਟਰੰਪ ਪ੍ਰਸ਼ਾਸਨ ਦੇ ਇਸ ਫ਼ੈਸਲੇ ਨੂੰ ਅਮਰੀਕਾ ‘ਚ ਪੜਦੇ ਉਨ੍ਹਾਂ ਸਾਰੇ ਵਿਦੇਸ਼ੀ ਵਿਦਿਆਰਥੀਆਂ ਨਾਲ ਸਰਾਸਰ ਧੱਕਾ ਕਰਾਰ ਦਿੱਤਾ, ਜਿੰਨਾ ਨੇ ਅਮਰੀਕੀ ਕਾਲਜਾਂ-ਯੂਨੀਵਰਸਿਟੀਆਂ ‘ਚ ਲੱਖਾਂ ਰੁਪਏ ਫ਼ੀਸਾਂ ਭਰੀਆਂ ਹਨ। ਅਜਿਹਾ ਫ਼ੈਸਲਾ ਨਾ ਕੇਵਲ ਉਨਾਂ ਦਾ ਭਵਿੱਖ ਧੁੰਦਲਾ ਕਰੇਗਾ, ਸਗੋਂ ਵੱਡੀ ਆਰਥਿਕ ਸੱਟ ਵੀ ਮਾਰੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇਕਰ ਟਰੰਪ ਕੋਰੋਨਾ ਦੇ ਇਲਾਜ ਲਈ ਭਾਰਤ ਕੋਲੋਂ ਹਾਈਡ੍ਰੋਕਸਾਈਕਲੋਰੋਕਿਨ ਗੋਲੀਆਂ ਧੱਕੇ ਨਾਲ ਅਮਰੀਕਾ ਮੰਗਵਾ ਸਕਦਾ ਹੈ ਤਾਂ ਸਾਡੇ ਪ੍ਰਧਾਨ ਮੰਤਰੀ ਆਪਣੇ ਵਿਦਿਆਰਥੀਆਂ ਲਈ ਅਮਰੀਕਾ ‘ਤੇ ਉਸੇ ਤਰਾਂ ਦਾ ਦਬਾਅ ਕਿਉਂ ਨਹੀਂ ਬਣਾ ਸਕਦੇ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget