ਪੜਚੋਲ ਕਰੋ

ਭਗਵੰਤ ਮਾਨ ਦੇ ਚੱਕਰਵਿਊ 'ਚ ਉਲਝੀ ਜਾਂਚ ਕਮੇਟੀ

 ਨਵੀਂ ਦਿੱਲੀ: ‘ਆਪ’ ਸਾਂਸਦ ਭਗਵੰਤ ਮਾਨ ਵੱਲੋਂ ਸੰਸਦ ਦਾ ਵੀਡੀਓ ਬਣਾਉਣ ਦੇ ਮਾਮਲੇ ‘ਚ ਜਾਂਚ ਕਮੇਟੀ ਹੀ ਉਲਝ ਗਈ ਹੈ। ਇਸ ਬਾਰੇ ਕਮੇਟੀ ਕੋਈ ਫੈਸਲਾ ਨਹੀਂ ਲੈ ਸਕੀ। ਇਸ ਲਈ ਕਮੇਟੀ ਨੂੰ ਆਪਣੀ ਰਿਪੋਰਟ ਦੇਣ ਲਈ ਦੋ ਹਫਤਿਆਂ ਦੇ ਸਮਾਂ ਹੋਰ ਦਿੱਤਾ ਹੈ।
ਜਾਂਚ ਕਮੇਟੀ ਨੇ ਤਿੰਨ ਅਗਸਤ ਨੂੰ ਪੂਰੇ ਮਾਮਲੇ ਦੀ ਰਿਪੋਰਟ ਸਪੀਕਰ ਨੂੰ ਦੇਣੀ ਸੀ। ਬੁੱਧਵਾਰ ਨੂੰ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਪੀਕਰ ਸਮਿੱਤਰਾ ਮਹਾਜਨ ਨੇ ਦੱਸਿਆ ਕਿ ਕਮੇਟੀ ਨੂੰ ਦੋ ਹਫਤਿਆਂ ਦਾ ਸਮਾਂ ਹੋਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਦੋਂ ਤੱਕ ਭਗਵੰਤ ਮਾਨ ਦੇ ਸੰਸਦ ਵਿੱਚ ਆਉਣ ਉਤੇ ਪਾਬੰਦੀ ਰਹੇਗੀ।
ਬੀਜੇਪੀ ਆਗੂ ਕਿਰਿਤ ਸਮੱਈਆ ਦੀ ਅਗਵਾਈ ਵਿੱਚ ਭਗਵੰਤ ਮਾਨ ਵੱਲੋਂ ਸੰਸਦ ਦੀ ਬਣਾਈ ਗਈ ਵੀਡੀਓ ਦੀ ਜਾਂਚ ਕਰ ਰਹੀ ਹੈ। ਭਗਵੰਤ ਮਾਨ ਪਹਿਲਾਂ ਹੀ ਦੋ ਵਾਰ ਕਮੇਟੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ। ਭਗਵੰਤ ਮਾਨ ਨੇ ਜਾਂਚ ਕਮੇਟੀ ਨੂੰ ਭੇਜੇ ਜਵਾਬ ‘ਚ ਕਿਹਾ ਕਿ ਉਸ ਦਾ ਦਾਇਰਾ ਹੋਰ ਵਧਾ ਕੇ ਪ੍ਰਧਾਨ ਮੰਤਰੀ ਨੂੰ ਵੀ ਸ਼ਾਮਲ ਕੀਤਾ ਜਾਵੇ। ਭਗਵੇਤ ਮਾਨ ਦੇ ਇਸ ਚੱਕਰਵਿਊ ਵਿੱਚ ਕਮੇਟੀ ਹੀ ਉਲਝ ਗਈ ਹੈ।
ਮਾਨ ਅਨੁਸਾਰ 2001 ‘ਚ ISI ਨੇ ਸੰਸਦ 'ਤੇ ਹਮਲਾ ਕੀਤਾ। ਫਿਰ 2016 ਵਿੱਚ ਉਸੇ ISI ਨੇ ਪਠਾਨਕੋਟ ਏਅਰਬੇਸ ‘ਤੇ ਹਮਲਾ ਕੀਤਾ। ਪ੍ਰਧਾਨ ਮੰਤਰੀ ਜੀ ਨੇ ਉਸੇ ISI ਨੂੰ ਪਠਾਨਕੋਟ ਏਅਰਬੇਸ ‘ਤੇ ਪੂਰੀ ਇੱਜ਼ਤ ਨਾਲ ਬੁਲਾ ਕੇ ਘੁਮਾਇਆ।”ਭਗਵੰਤ ਨੇ ਕਿਹਾ ਕਿ, “ISI ਪੂਰੇ ਏਅਰਬੇਸ ਦਾ ਨਕਸ਼ਾ ਬਣਾ ਕੇ ਲੈ ਗਿਆ। ਕੀ ਇਸ ਨਾਲ ਪੂਰੇ ਦੇਸ਼ ਦੀ ਸੁਰੱਖਿਆ ਨੂੰ ਖਤਰਾ ਨਹੀਂ ਹੋਇਆ ਮੇਰੇ ਵੀਡੀਓ ਬਣਾਉਣਾ ਦੇਸ਼ ਲਈ ਖਤਰਾ ਹੈ ਜਾਂ ਪੀਐਮ ਜੀ ਦਾ ISI ਨੂੰ ਬੁਲਾ ਕੇ ਏਅਰਬੇਸ ‘ਤੇ ਘੁਮਾਉਣਾ ਦੇਸ਼ ਦੀ ਰਾਖੀ ਲਈ ਖਤਰਾ ਹੈ।”  ਮਾਨ ਦੇ ਇਸ ਜਵਾਬ ਤੋਂ ਜਾਂਚ ਕਮੇਟੀ ਅਸੰਤੁਸ਼ਟ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget