ਪੜਚੋਲ ਕਰੋ

ਭਗਵੰਤ ਮਾਨ ਦੇਣਗੇ ਸੁਖਬੀਰ ਬਾਦਲ ਨੂੰ ਟੱਕਰ

ਚੰਡੀਗੜ੍ਹ : ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਨ ਲਈ ਰਣਨੀਤੀ ਉਲੀਕੀ ਲਈ ਹੈ। ਸੂਤਰਾਂ ਅਨੁਸਾਰ ਜੇਕਰ ਸੁਖਬੀਰ ਸਿੰਘ ਬਾਦਲ ਆਪਣੇ ਵਿਧਾਨ ਸਭਾ ਹਲਕੇ ਜਲਾਲਾਬਾਦ ਤੋਂ ਚੋਣ ਲੜਦੇ ਹਨ ਤਾਂ ਆਮ ਆਦਮੀ ਪਾਰਟੀ ਵੱਲੋਂ ਇੱਥੋਂ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਚੋਣ ਲੜਨਗੇ। ਇਸ ਗੱਲ ਦਾ ਐਲਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਜਲਾਲਾਬਾਦ ਵਿਖੇ ਪਾਰਟੀ ਦੀ ਹੋਣ ਵਾਲੀ ਰੈਲੀ ਦੌਰਾਨ ਕਰਨਗੇ। ਕੇਜਰੀਵਾਲ ਪਾਰਟੀ ਦੀ ਮੱਧਮ ਪੈ ਰਹੀ ਰਫ਼ਤਾਰ ਨੂੰ ਤੇਜ਼ ਕਰਨ ਲਈ 20 ਨਵੰਬਰ ਤੋਂ 30 ਨਵੰਬਰ ਤੱਕ ਪੰਜਾਬ ਵਿੱਚ 21 ਰੈਲੀਆਂ ਕਰਨਗੇ। ਰੈਲੀਆਂ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਜਲਾਲਾਬਾਦ ਤੋਂ ਕੀਤੀ ਜਾ ਰਹੀ ਹੈ। ਆਪ ਦੇ ਸੂਤਰਾਂ ਅਨੁਸਾਰ ਇਸ ਥਾਂ ਉੱਤੇ ਕੇਜਰੀਵਾਲ ਭਗਵੰਤ ਮਾਨ ਦੇ ਨਾਮ ਦਾ ਐਲਾਨ ਕਰਨਗੇ। ਸੂਤਰਾਂ ਅਨੁਸਾਰ ਜੇਕਰ ਸੁਖਬੀਰ ਸਿੰਘ ਬਾਦਲ ਆਪਣਾ ਹਲਕਾ ਬਦਲਦੇ ਹਨ ਤਾਂ ਵੀ ਉਸ ਸੀਟ ਤੋਂ ਭਗਵੰਤ ਮਾਨ ਹੀ ਉਨ੍ਹਾਂ ਨੂੰ ਟੱਕਰ ਦੇਣਗੇ। ਪਾਰਟੀ ਦੇ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਦਾ ਲੰਮਾ ਦੌਰਾ ਕਰਨ ਦਾ ਮਕਸਦ ਅਕਾਲੀ ਦਲ ਤੇ ਭਾਜਪਾ ਗੱਠਜੋੜ ਅਤੇ ਕਾਂਗਰਸ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਪੰਜਾਬ ਨੂੰ ਜਾਣੂ ਕਰਵਾਉਣਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ
Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Transfers in Punjab: ਪੰਜਾਬ ਤੋਂ ਅਹਿਮ ਖਬਰ, ਅਧਿਕਾਰੀਆਂ-ਕਰਮਚਾਰੀਆਂ ਦੇ ਤਬਾਦਲੇ ਨੂੰ ਲੈ ਵੱਡਾ ਫੈਸਲਾ; ਬਦਲੀਆਂ ਦੀ ਸਮਾਂ-ਸੀਮਾ 'ਚ ਹੋਇਆ ਵਾਧਾ: ਹੁਣ...
ਪੰਜਾਬ ਤੋਂ ਅਹਿਮ ਖਬਰ, ਅਧਿਕਾਰੀਆਂ-ਕਰਮਚਾਰੀਆਂ ਦੇ ਤਬਾਦਲੇ ਨੂੰ ਲੈ ਵੱਡਾ ਫੈਸਲਾ; ਬਦਲੀਆਂ ਦੀ ਸਮਾਂ-ਸੀਮਾ 'ਚ ਹੋਇਆ ਵਾਧਾ: ਹੁਣ...
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 3 ਦੀ ਮੌਤ; ਮੱਚਿਆ ਹੜਕੰਪ
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 3 ਦੀ ਮੌਤ; ਮੱਚਿਆ ਹੜਕੰਪ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
Embed widget