ਪੜਚੋਲ ਕਰੋ

ਕੇਜਰੀਵਾਲ ਦੀ ਮਜੀਠੀਆ ਤੋਂ ਮੁਆਫ਼ੀ ਬਾਰੇ ਮਾਨ ਕਰਨਗੇ ਵੱਡਾ ਖੁਲਾਸਾ

ਬਰਨਾਲਾ: ਆਮ ਆਦਮੀ ਪਾਰਟੀ ਦੇ ਪ੍ਰਧਾਨ ਇੱਕ ਵਾਰ ਫਿਰ ਭਗਵੰਤ ਮਾਨ ਬਣਨ ਜਾ ਰਹੇ ਹਨ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਬਾਅਦ ਸਿਰਫ ਮਾਨ ਹੀ ਹਨ ਜੋ ਆਪਣੇ ਅਹੁਦੇ 'ਤੇ ਮੁੜ ਤੋਂ ਤਾਇਨਾਤ ਕੀਤੇ ਜਾ ਰਹੇ ਹਨ। ਮਾਨ ਨੇ ਪਿਛਲੇ ਸਾਲ ਕੇਜਰੀਵਾਲ ਵੱਲੋਂ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗੇ ਜਾਣ 'ਤੇ ਦੁਖੀ ਹੋ ਕੇ ਅਸਤੀਫ਼ਾ ਦੇ ਦਿੱਤਾ ਸੀ, ਜਿਸ ਦਾ ਸਪੱਸ਼ਟੀਕਰਨ ਉਹ ਭਲਕੇ ਦੇਣਗੇ। ਦਰਅਸਲ, ਭਲਕੇ ਯਾਨੀ ਬੁੱਧਵਾਰ ਨੂੰ ਭਗਵੰਤ ਮਾਨ ਨੂੰ ਪੰਜਾਬ ਦਾ ਮੁੜ ਤੋਂ ਪ੍ਰਧਾਨ ਬਣਾਇਆ ਜਾਵੇਗਾ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਚੰਡੀਗੜ੍ਹ ਵਿੱਚ ਸਮਾਗਮ ਦੌਰਾਨ ਮਾਨ ਦੀ ਤਾਜਪੋਸ਼ੀ ਕਰਨਗੇ। ਇਸੇ ਸਮਾਗਮ ਦੌਰਾਨ ਮਾਨ ਆਪਣੇ ਅਸਤੀਫ਼ੇ ਬਾਰੇ ਖੁਲਾਸਾ ਕਰਨਗੇ। ਇਹ ਵੀ ਪੜ੍ਹੋ- ਮਨੀਸ਼ ਸਿਸੋਦੀਆ ਭਲਕੇ ਕਰਨਗੇ ਭਗਵੰਤ ਮਾਨ ਦੀ ਤਾਜਪੋਸ਼ੀ ਮਾਨ ਨੇ ਕਿਹਾ ਸੀ ਕਿ ਜਦ ਕੇਜਰੀਵਾਲ ਉਨ੍ਹਾਂ ਨੂੰ ਮਜੀਠੀਆ ਤੋਂ ਮੁਆਫ਼ੀ ਬਾਰੇ ਆਪਣਾ ਸਪੱਸ਼ਟੀਕਰਨ ਦੇ ਦੇਣਗੇ ਤਾਂ ਉਹ ਪ੍ਰਧਾਨ ਬਣਨ ਬਾਰੇ ਸੋਚ ਸਕਦੇ ਹਨ। ਪਾਰਟੀ ਵੱਲੋਂ ਐਲਾਨੇ ਜਾਣ ਤੋਂ ਬਾਅਦ ਤੈਅ ਹੈ ਕਿ ਮਾਨ ਨੂੰ ਕੇਜਰੀਵਾਲ ਨੇ ਸਪੱਸ਼ਟੀਕਰਨ ਦੇ ਦਿੱਤਾ ਹੈ। ਬਰਨਾਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਲਕੇ ਹੀ ਇਸ ਦਾ ਖੁਲਾਸਾ ਕਰਨਗੇ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਕੀ ਕਿਹਾ ਅਤੇ ਕਿਹੜੇ ਹਾਲਾਤ ਵਿੱਚ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ। ਹਾਲਾਂਕਿ, ਮੁਆਫ਼ੀ ਸਮੇਂ 'ਆਪ' ਨੇ ਤਰਕ ਦਿੱਤਾ ਸੀ ਕਿ ਕੇਜਰੀਵਾਲ ਦਾ ਕਾਫੀ ਸਮਾਂ ਮਾਣਹਾਨੀ ਕੇਸਾਂ ਦੀ ਪੈਰਵੀ ਵਿੱਚ ਚਲਾ ਜਾਂਦਾ ਸੀ ਅਤੇ ਉਹ ਸਾਰਿਆਂ ਤੋਂ ਮੁਆਫ਼ੀ ਮੰਗ ਕੇ ਇਨ੍ਹਾਂ ਮਾਮਲਿਆਂ ਨੂੰ ਹੀ ਬੰਦ ਕਰਨਾ ਚਾਹੁੰਦੇ ਹਨ। ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਜਨਤਕ ਮੰਚਾਂ ਤੋਂ ਬਿਕਰਮ ਮਜੀਠੀਆ 'ਤੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਸਨ, ਜਿਸ ਕਾਰਨ ਮਜੀਠੀਆ ਨੇ ਕੇਜਰੀਵਾਲ 'ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੋਇਆ ਸੀ, ਜੋ ਮੁਆਫ਼ੀ ਮਗਰੋਂ ਖ਼ਤਮ ਹੋ ਗਿਆ। ਹੁਣ ਦੇਖਣਾ ਹੋਵੇਗਾ ਕਿ ਕੀ ਕੇਜਰੀਵਾਲ ਨੇ ਮਾਨ ਨੂੰ ਕਿਹੜਾ ਸਪੱਸ਼ਟੀਕਰਨ ਦਿੱਤਾ ਹੈ, ਜਿਸ ਤੋਂ ਸੰਤੁਸ਼ਟ ਹੋ ਕੇ ਉਹ ਮੁੜ ਆਪਣੇ ਅਹੁਦੇ 'ਤੇ ਕਾਇਮ ਹੋਣ ਜਾ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget