ਪੜਚੋਲ ਕਰੋ

ਭਗਵੰਤ ਮਾਨ ਦੀ ਕੌਮੀ ਐਸਸੀ ਕਮਿਸ਼ਨ ਨੂੰ ਚਿੱਠੀ, ਐਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮਾਂ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ

ਭਗਵੰਤ ਮਾਨ ਨੇ ਕੌਮੀ ਐਸਸੀ ਕਮਿਸ਼ਨ ਨੂੰ ਪੱਤਰ ਲਿਖ ਕੇ ਐਸਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਹਾਈਕੋਰਟ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੌਮੀ ਐਸਸੀ ਕਮਿਸ਼ਨ ਨੂੰ ਪੱਤਰ ਲਿਖ ਕੇ ਐਸਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਹਾਈਕੋਰਟ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ।ਇਸ ਦੇ ਨਾਲ-ਨਾਲ ਸਾਲ 2016-17 ਤੋਂ ਬਕਾਇਆ ਖੜੀ 1850 ਕਰੋੜ ਤੋਂ ਵੱਧ ਦੀ ਰਾਸ਼ੀ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਤੁਰੰਤ ਜਾਰੀ ਕਰਾਉਣ ਦੀ ਫ਼ਰਿਆਦ ਵੀ ਕੀਤੀ ਹੈ। ਭਗਵੰਤ ਮਾਨ ਨੇ ਅਕਾਲੀ ਦਲ (ਬਾਦਲ)-ਭਾਜਪਾ ਅਤੇ ਕਾਂਗਰਸ ਨੂੰ ਗ਼ਰੀਬ ਅਤੇ ਦਲਿਤ ਵਿਰੋਧੀ ਜਮਾਤਾਂ ਕਰਾਰ ਦਿੰਦੇ ਹੋਏ ਦਲਿਤ ਪਰਿਵਾਰ ਨਾਲ ਸੰਬੰਧਿਤ ਸੂਬੇ ਦੇ ਲੱਖਾਂ ਹੋਣਹਾਰ ਅਤੇ ਹੁਸ਼ਿਆਰ ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ਦੀ ਮਿਸਾਲ ਦਿੱਤੀ।ਭਗਵੰਤ ਮਾਨ ਨੇ ਅੰਕੜਿਆਂ ਦੇ ਹਵਾਲੇ ਨਾਲ ਪਿਛਲੀ ਬਾਦਲ ਅਤੇ ਮੌਜੂਦਾ ਕੈਪਟਨ ਸਰਕਾਰ 'ਤੇ ਦਲਿਤ ਵਿਦਿਆਰਥੀਆਂ ਦੇ ਅਰਬਾਂ ਰੁਪਏ ਖ਼ੁਰਦ-ਬੁਰਦ ਕਰਨ ਦਾ ਗੰਭੀਰ ਦੋਸ਼ ਲਗਾਇਆ। ਮਾਨ ਵੱਲੋਂ ਕੌਮੀ ਐਸਸੀ ਕਮਿਸ਼ਨ ਨੂੰ ਲਿਖੀ ਗਈ ਚਿੱਠੀ 'ਚ ਜਿੱਥੇ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਫਰਵਰੀ-ਮਾਰਚ 2019 ਨੂੰ ਕੇਂਦਰ ਵੱਲੋਂ ਜਾਰੀ ਹੋਈ 303.92 ਕਰੋੜ ਦੀ ਰਾਸ਼ੀ 'ਚੋਂ 248.11 ਕਰੋੜ ਦੀ ਰਾਸ਼ੀ ਖ਼ੁਰਦ-ਬੁਰਦ ਹੋਣ ਸਮੇਤ ਸਾਲ 2012-13 ਤੋਂ ਸਾਲ 2019-20 ਤੱਕ ਜਾਰੀ ਅਤੇ ਵੰਡੇ ਗਏ ਸਮੁੱਚੇ ਫ਼ੰਡਾਂ ਦੀ ਬਾਰੀਕੀ ਨਾਲ ਹਾਈਕੋਰਟ ਜਾਂ ਸੁਪਰੀਮ ਦੀ ਨਿਗਰਾਨੀ ਹੇਠ ਜਾਂਚ ਮੰਗੀ ਹੈ। ਉੱਥੇ 2016-17 ਤੋਂ ਲੈ ਕੇ ਹੁਣ ਤੱਕ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋਣ ਅਤੇ ਦਰਜਨਾਂ ਸਰਕਾਰੀ ਅਤੇ ਗੈਰ-ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਹੋਏ ਭਾਰੀ ਵਿੱਤੀ ਨੁਕਸਾਨ ਦਾ ਬਿਉਰਾ ਵੀ ਦਿੱਤਾ ਹੈ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget