ਪੜਚੋਲ ਕਰੋ

ਜਰਨੈਲ ਸਿੰਘ ਦੇ ਐਲਾਨ ਮਗਰੋਂ ਭਗਵੰਤ ਮਾਨ ਦਾ ਐਕਸ਼ਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਨੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਵਿੱਚ ਇੰਚਾਰਜ ਬਣਾ ਕੇ ਭੇਜਿਆ ਹੈ। ਉਨ੍ਹਾਂ ਨੇ ਨਵਜੋਤ ਸਿੱਧੂ ਸਣੇ ਹੋਰ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਨੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਵਿੱਚ ਇੰਚਾਰਜ ਬਣਾ ਕੇ ਭੇਜਿਆ ਹੈ। ਉਨ੍ਹਾਂ ਨੇ ਨਵਜੋਤ ਸਿੱਧੂ ਸਣੇ ਹੋਰ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਐਲਾਨ ਦੇ ਨਾਲ ਹੀ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਗੁਰਤੇਜ ਪੰਨੂੰ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਗੁਰਤੇਜ ਪੰਨੂੰ ਵਿਦਿਆਰਥੀ ਲੀਡਰ ਹਨ। ਉਹ ਅਨੁਰਾਗ ਠਾਕੁਰ ਨਾਲ ਬੀਜੇਪੀ ਵਿੱਚ ਰਹਿ ਚੁੱਕੇ ਹਨ। ਪੜ੍ਹੋ ਪੂਰੀ ਕਹਾਣੀ ਜਰਨੈਲ ਸਿੰਘ ਨੇ 'ਆਪ' ਪੰਜਾਬ ਦੀ ਕਮਾਨ ਸੰਭਲਦਿਆਂ ਹੀ ਦੱਸੇ ਆਪਣੇ ਇਰਾਦੇ, ਪਾਰਟੀ 'ਚ ਵੱਡੀ ਹਿੱਲ਼ਜੁੱਲ ਦਰਅਸਲ ਜਰਨੈਲ ਸਿੰਘ ਨੇ ਐਲਾਨ ਕੀਤਾ ਸੀ ਕਿ ਉਹ ਬਾਗੀ ਲੀਡਰਾਂ ਤੋਂ ਇਲਾਵਾ ਹੋਰ ਪੰਜਾਬ ਬਾਰੇ ਸੋਚਣ ਵਾਲੇ ਲੀਡਰਾਂ ਨੂੰ ਪਾਰਟੀ ਅੰਦਰ ਲਿਆਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਦੇ ਐਲਾਨ ਮਗਰੋਂ ਸਰਗਰਮੀ ਵਿਖਾਉਂਦਿਆ ਭਗਵੰਤ ਮਾਨ ਨੇ ਅੱਜ ਇਸ ਦੀ ਸ਼ੁਰੂਆਤ ਕਰ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਜਿੱਤ ਤੋਂ ਬਾਅਦ ਲੋਕਾਂ ਵਿੱਚ ਹੌਸਲਾ ਬਣ ਗਿਆ ਹੈ। ਇਸ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਧਰਮ ਤੇ ਨਫ਼ਰਤ ਦੀ ਰਾਜਨੀਤੀ ਨਹੀਂ ਹੋਏਗੀ। ਜਰਨੈਲ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿੱਚ ਆਉਣ ਦੀ ਪੇਸ਼ਕਸ਼ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਸਿੱਧੂ ਦੇ ਫੈਨ ਹਨ। ਉਨ੍ਹਾਂ ਕਿਹਾ ਕਿ ਜਦੋਂ ਮੈਚ ਵਿੱਚ ਸਿੱਧੂ ਆਉਟ ਹੋ ਜਾਂਦੇ ਸੀ ਤਾਂ ਉਹ ਟੀਵੀ ਬੰਦ ਕਰ ਦਿੰਦੇ ਸੀ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਪਾਰਟੀ 'ਚ ਆਉਂਦੇ ਹਨ ਤਾਂ ਉਹ ਉਨ੍ਹਾਂ ਦਾ ਸਵਾਗਤ ਕਰਨ ਆਉਣਗੇ।

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget