ਪੜਚੋਲ ਕਰੋ

Punjab Election: ਭਗਵੰਤ ਮਾਨ ਦਾ ਨਵਜੋਤ ਸਿੱਧੂ 'ਤੇ ਹਮਲਾ, ਜੋ ਆਪਣੀ ਮਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਪੰਜਾਬ ਦੀ ਕੀ ਕਰੇਗਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ।ਬੁੱਧਵਾਰ ਨੂੰ ਭਗਵੰਤ ਮਾਨ ਨੇ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਰੁੜਗੜ੍ਹ, ਈਸਾਪੁਰ ਲੰਡਾ, ਫਰਵਾਹੀ, ਕਲੇਰਾਂ, ਚਾਂਗਲੀ, ਕਾਤਰੋਂ, ਘਨੌਰੀ ਕਲਾਂ, ਘਨੌਰ ਕਲਾਂ, ਘਨੌਰ ਖੁਰਦ, ਬਮਾਲ ਅਤੇ ਧੂਰੀ ਸ਼ਹਿਰ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ।  

ਮਾਨ ਨੇ ਕਿਹਾ ਕਿ ਸਾਡੀ ਲੜਾਈ ਪਰਿਵਾਰ ਅਤੇ ਕੁਰਸੀ ਬਚਾਉਣ ਦੀ ਨਹੀਂ ਹੈ। ਸਾਡੀ ਲੜਾਈ ਪੰਜਾਬ ਨੂੰ ਬਚਾਉਣ ਦੀ ਹੈ। ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਹੈ। ਕਿਸਾਨਾਂ ਅਤੇ ਖੇਤੀ ਨੂੰ ਬਚਾਉਣ ਦੀ ਹੈ। ਪੰਜਾਬ ਦੇ ਉਦਯੋਗ ਅਤੇ ਕਾਰੋਬਾਰ ਨੂੰ ਬਚਾਉਣਾ ਦੀ ਹੈ। ਅਸੀਂ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਦੋਵਾਂ ਨੂੰ ਬਚਾਵਾਂਗੇ। ਰੁਜ਼ਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ਼ ਜਾਣ ਲਈ ਮਜ਼ਬੂਰ ਹੋ ਰਹੇ ਨੌਜਵਾਨਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦੇ ਯੋਗ ਮੌਕੇ ਮੁਹੱਈਆ ਕਰਵਾ ਕੇ ਪੰਜਾਬ ਵਿੱਚੋਂ ਪੈਸੇ ਅਤੇ ਹੁਨਰ ਦੀ ਨਿਕਾਸੀ ਨੂੰ ਰੋਕਾਂਗੇ।

ਕਿਸਾਨਾਂ ਦੇ ਮੁੱਦੇ 'ਤੇ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਿਛਲੀਆਂ ਸਰਕਾਰਾਂ ਨੇ ਮੰਡੀਆਂ ਦੀ ਹਾਲਤ ਖ਼ਰਾਬ ਕਰਕੇ ਬਹੁਤ ਦੁੱਖ ਦਿੱਤਾ ਹੈ। ਦਿਨ-ਰਾਤ ਮਿਹਨਤ ਕਰਕੇ ਅਨਾਜ ਦੀ ਉਪਜ ਕਰਨ ਤੋਂ ਬਾਅਦ ਉਨ੍ਹਾਂ ਦਾ ਅਨਾਜ ਮੰਡੀਆਂ ਵਿੱਚ ਖਰਾਬ ਹੋ ਜਾਂਦਾ ਹੈ ਅਤੇ ਉਨ੍ਹਾਂ ਨੂੰ ਲੱਖਾਂ ਦਾ ਨੁਕਸਾਨ ਝੱਲਣਾ ਪੈਂਦਾ ਹੈ। ਅਸੀਂ ਕਿਸਾਨਾਂ ਨੂੰ ਕਿਸੇ ਵੀ ਕੀਮਤ 'ਤੇ ਨੁਕਸਾਨ ਨਹੀਂ ਹੋਣ ਦੇਵਾਂਗੇ। ਟਰਾਲੀ ਮੰਡੀ ਦੇ ਅੰਦਰ ਆਉਂਦੇ ਹੀ ਅਨਾਜ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਜੇਕਰ ਝੱਖੜ ਅਤੇ ਬਰਸਾਤ ਕਾਰਨ ਅਨਾਜ ਖ਼ਰਾਬ ਹੋ ਜਾਂਦਾ ਹੈ ਤਾਂ ਇਸ ਦਾ ਨੁਕਸਾਨ ਕਿਸਾਨਾਂ ਨੂੰ ਨਹੀਂ ਸਰਕਾਰ ਉਠਾਏਗੀ ਅਤੇ ਮੰਡੀ ਵਿੱਚ ਅਨਾਜ ਪਹੁੰਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫ਼ਸਲ ਦੀ ਪੂਰੀ ਅਦਾਇਗੀ ਕੀਤੀ ਜਾਵੇਗੀ।

ਮਾਨ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਹਮਲਾ ਬੋਲਦਿਆਂ ਕਿਹਾ ਕਿ ਜੋ ਵਿਅਕਤੀ ਆਪਣੀ ਮਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਪੰਜਾਬ ਦੇ ਲੋਕਾਂ ਦੀ ਕੀ ਸੇਵਾ ਕਰੇਗਾ। ਇਹ ਆਪਣੀ ਮਾਂ ਨੂੰ ਸਤਾਉਣ ਦਾ ਹੀ ਨਤੀਜਾ ਹੈ ਕਿ ਅੱਜ ਸਿੱਧੂ ਦੀ ਰਾਜਨੀਤੀ ਜ਼ੀਰੋ ਹੋ ਗਈ ਹੈ। ਮਾਨ ਨੇ ਅਕਾਲੀ ਦਲ ਅਤੇ ਪ੍ਰਕਾਸ਼ ਸਿੰਘ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ।

ਉਨ੍ਹਾਂ ਕਿਹਾ ਕਿ ਅਕਾਲੀ ਦਲ 'ਖਾਲੀ ਦਲ' ਹੈ। ਪ੍ਰਕਾਸ਼ ਸਿੰਘ ਬਾਦਲ ਪਿਛਲੇ ਤਿੰਨ ਵਾਰ ਲੋਕਾਂ ਤੋਂ ਇਹ ਕਹਿ ਕੇ ਵੋਟਾਂ ਮੰਗ ਰਹੇ ਹਨ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਉਹ ਇਸ ਵਾਰ ਵੀ ਲੋਕਾਂ ਨੂੰ ਕਹਿ ਰਹੇ ਹਨ ਕਿ ਸੇਵਾ ਦਾ ਇੱਕ ਮੌਕਾ ਹੋਰ ਦਿਓ। ਅਸਲ ਵਿੱਚ ਉਨ੍ਹਾਂ ਦੀ ਉਮਰ ਹੁਣ ਸੇਵਾ ਕਰਨ ਦੀ ਨਹੀਂ, ਕਰਵਾਉਣ ਦੀ ਹੈ, ਪਰ ਸੱਤਾ ਦੇ ਲਾਲਚ  ਵਿੱਚ ਉਹ 94 ਸਾਲ ਦੀ ਉਮਰ ਵਿੱਚ ਵੀ ਚੋਣ ਲੜ ਰਹੇ ਹਨ।

ਮਾਨ ਨੇ ਕਿਹਾ ਕਿ ਅੱਜ ਪੰਜਾਬ ਦੀ ਸੱਤਾ 'ਤੇ ਕੁਝ ਸਿਆਸੀ ਪਰਿਵਾਰਾਂ ਦਾ ਕਬਜ਼ਾ ਹੈ। ਅਸੀਂ ਲੋਕਾਂ ਦੀ ਸੱਤਾ ਨੂੰ ਖਾਸ  ਲੋਕਾਂ ਤੋਂ ਖੋਹ ਕੇ ਆਮ ਲੋਕਾਂ ਤੱਕ ਪਹੁੰਚਾਵਾਂਗੇ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸਾਰੇ ਵਰਗਾਂ ਦੀ ਸਰਕਾਰ ਹੋਵੇਗੀ। 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Embed widget