ਪੜਚੋਲ ਕਰੋ

ਭਗਵੰਤ ਮਾਨ ਕੈਬਨਿਟ ਦੇ ਵਿਸਥਾਰ 'ਤੇ ਮੋਹਰ, ਵੇਖੋ, ਮੰਤਰੀ ਬਣਨ ਵਾਲੇ 5 ਵਿਧਾਇਕਾਂ ਦੀ ਸੰਭਾਵੀ ਸੂਚੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਸੋਮਵਾਰ ਨੂੰ ਵਿਸਥਾਰ ਹੋਏਗਾ। ਇਸ ਮੰਤਰੀ ਮੰਡਲ ਵਿੱਚ ਘੱਟੋ-ਘੱਟ ਪੰਜ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਸੋਮਵਾਰ ਨੂੰ ਵਿਸਥਾਰ ਹੋਏਗਾ। ਇਸ ਮੰਤਰੀ ਮੰਡਲ ਵਿੱਚ ਘੱਟੋ-ਘੱਟ ਪੰਜ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਹੁਣ ਪੰਜ ਵਿਧਾਇਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਦੀ ਉਮੀਦ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਭੇਜ ਕੇ ਸੋਮਵਾਰ ਸ਼ਾਮ 5 ਵਜੇ ਨੂੰ ਸਹੁੰ ਚੁੱਕ ਸਮਾਗਮ ਲਈ ਸਮਾਂ ਤੈਅ ਕੀਤਾ ਗਿਆ ਹੈ।

ਇਹ 5 ਵਿਧਾਇਕ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਲਈ ਸਹੁੰ ਚੁੱਕ ਸਕਦੇ ਹਨ

  • ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ
  • ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ
  • ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ
  • ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ
  • ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ

ਇਸ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਦਿੱਲੀ ਵਿੱਚ ਸੀਐਮ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਰਮਿਆਨ ਹੋਈ ਮੀਟਿੰਗ ਵਿੱਚ ਕਥਿਤ ਤੌਰ ’ਤੇ ਚਰਚਾ ਹੋਈ। ਸੂਤਰਾਂ ਦਾ ਕਹਿਣਾ ਹੈ ਕਿ ਤਿੰਨ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਲੋਕਾਂ ਦੇ ਨਾਵਾਂ 'ਤੇ ਚਰਚਾ ਹੋਈ। ਜਾਣਕਾਰੀ ਮੁਤਾਬਕ ਇਸ ਬੈਠਕ 'ਚ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਸ਼ਾਮਲ ਹੋਏ।

ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ ਹੋਣਗੇ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਮੰਤਰੀ ਹਨ। ਜਿਨ੍ਹਾਂ ਵਿੱਚੋਂ ਇੱਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget