ਪੜਚੋਲ ਕਰੋ

Punjab News: ਤਾਮਿਲਨਾਡੂ ਦੇ CM ਦੀ ਚਿੱਠੀ ਤੋਂ ਬਾਅਦ ਭਗਵੰਤ ਮਾਨ ਦੀ ਚੁੱਪ ਸ਼ੱਕੀ ! ਪੰਜਾਬ 'ਚ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਉੱਠੀ ਮੰਗ, ਜਾਣੋ ਕੀ ਹੈ ਮਾਮਲਾ

ਹੁਣ ਇਹ ਦੇਖਣਾ ਬਾਕੀ ਹੈ ਕਿ ਤਾਮਿਲਨਾਡੂ ਦੇ ਇਸ ਕਦਮ 'ਤੇ ਹੋਰ ਰਾਜ ਕੀ ਸਟੈਂਡ ਲੈਂਦੇ ਹਨ ਅਤੇ ਕੀ ਵਿਰੋਧੀ ਪਾਰਟੀਆਂ ਇਸਨੂੰ ਕੇਂਦਰ ਸਰਕਾਰ ਦੇ ਖਿਲਾਫ ਇੱਕ ਵੱਡੇ ਰਾਜਨੀਤਿਕ ਗੱਠਜੋੜ ਵਿੱਚ ਬਦਲਣ ਦੇ ਯੋਗ ਹੁੰਦੀਆਂ ਹਨ।

Punjab News:  ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਦੇਸ਼ ਦੇ ਮੌਜੂਦਾ ਤੇ ਸਾਬਕਾ ਮੁੱਖ ਮੰਤਰੀਆਂ ਨੂੰ ਇੱਕ ਪੱਤਰ ਲਿਖਿਆ ਹੈ ਤੇ ਹੱਦਬੰਦੀ ਦੇ ਮੁੱਦੇ 'ਤੇ ਏਕਤਾ ਦਾ ਸੱਦਾ ਦਿੱਤਾ ਹੈ। ਇਸ 'ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਨੇ ਇਸ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ਨੂੰ ਸ਼ੱਕੀ ਦੱਸਿਆ ਹੈ।  ਉਨ੍ਹਾਂ ਕਿਹਾ ਕਿ ਤਾਮਿਲਨਾਡੂ ਵਾਂਗ ਪੰਜਾਬ ਵਿੱਚ ਵੀ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਜਾਣੀ ਚਾਹੀਦੀ ਹੈ ਤੇ ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਪਰਗਟ ਸਿੰਘ ਨੇ ਸੀਐਮ ਮਾਨ 'ਤੇ ਤੰਜ਼ ਕਸਦਿਆਂ ਕਿਹਾ, "ਕੀ ਉਹ ਅਰਵਿੰਦ ਕੇਜਰੀਵਾਲ ਤੋਂ ਇਜਾਜ਼ਤ ਦੀ ਉਡੀਕ ਕਰ ਰਹੇ ਹਨ ਜਾਂ ਕੇਂਦਰ ਦੀ ਭਾਜਪਾ ਤੋਂ ਸਲਾਹ ਲੈ ਰਹੇ ਹਨ?"

ਤੁਹਾਨੂੰ ਦੱਸ ਦੇਈਏ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਸਟਾਲਿਨ ਨੇ ਰਾਜਾਂ ਨੂੰ ਬੇਨਤੀ ਕੀਤੀ ਹੈ ਕਿ ਉਹ 22 ਮਾਰਚ ਨੂੰ ਪ੍ਰਸਤਾਵਿਤ ਸਾਂਝੀ ਐਕਸ਼ਨ ਕਮੇਟੀ (JEC) ਦੀ ਪਹਿਲੀ ਮੀਟਿੰਗ ਵਿੱਚ ਆਪਣੇ ਪ੍ਰਤੀਨਿਧੀ ਭੇਜਣ। ਸਟਾਲਿਨ ਦਾ ਮੰਨਣਾ ਹੈ ਕਿ ਹੱਦਬੰਦੀ ਦੱਖਣੀ ਤੇ ਪੂਰਬੀ ਭਾਰਤ ਦੇ ਰਾਜਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸਦਾ ਰਾਜਨੀਤਿਕ ਲਾਭ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸੀਐਮ ਸਟਾਲਿਨ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਹੱਦਬੰਦੀ ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਪੱਛਮੀ ਬੰਗਾਲ, ਓਡੀਸ਼ਾ ਤੇ ਪੰਜਾਬ ਵਰਗੇ ਰਾਜਾਂ ਦੀਆਂ ਸੰਸਦੀ ਸੀਟਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਸਟਾਲਿਨ ਨੇ ਕੇਰਲ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਪੱਛਮੀ ਬੰਗਾਲ, ਓਡੀਸ਼ਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਇਸ ਮੁੱਦੇ 'ਤੇ ਇੱਕ ਪਲੇਟਫਾਰਮ 'ਤੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਰਾਜਾਂ ਦੇ ਅਧਿਕਾਰਾਂ ਦੀ ਰੱਖਿਆ ਦਾ ਮਾਮਲਾ ਹੈ, ਜਿਸਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।

ਹੁਣ ਇਹ ਦੇਖਣਾ ਬਾਕੀ ਹੈ ਕਿ ਤਾਮਿਲਨਾਡੂ ਦੇ ਇਸ ਕਦਮ 'ਤੇ ਹੋਰ ਰਾਜ ਕੀ ਸਟੈਂਡ ਲੈਂਦੇ ਹਨ ਅਤੇ ਕੀ ਵਿਰੋਧੀ ਪਾਰਟੀਆਂ ਇਸਨੂੰ ਕੇਂਦਰ ਸਰਕਾਰ ਦੇ ਖਿਲਾਫ ਇੱਕ ਵੱਡੇ ਰਾਜਨੀਤਿਕ ਗੱਠਜੋੜ ਵਿੱਚ ਬਦਲਣ ਦੇ ਯੋਗ ਹੁੰਦੀਆਂ ਹਨ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget