ਪੜਚੋਲ ਕਰੋ

ਸੁਖਬੀਰ ਬਾਦਲ ਨੇ ਨਹੀਂ ਭੇਜੀ ਰਾਮ ਰਹੀਮ ਲਈ ਪੋਸ਼ਾਕ, ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜਿਸ਼, ਲੌਂਗੋਵਾਲ ਦਾ ਦਾਅਵਾ

ਡੇਰਾ ਸਿਰਸਾ ਮੁਖੀ ਦੀ ਪੋਸ਼ਾਕ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਦਾ ਨਾਂ ਆਉਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਰਾਜਨੀਤੀ ਕਰਾਰ ਦਿੱਤਾ ਹੈ।

ਬਰਨਾਲਾ: ਡੇਰਾ ਸਿਰਸਾ ਮੁਖੀ ਦੀ ਪੋਸ਼ਾਕ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਦਾ ਨਾਂ ਆਉਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਰਾਜਨੀਤੀ ਕਰਾਰ ਦਿੱਤਾ ਹੈ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਲੌਂਗੋਵਾਲ ਅੱਜ ਬਰਨਾਲਾ ਦੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪੋਸ਼ਾਕ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਡੇਰਾ ਸਿਰਸਾ ਮੁਖੀ ਦੀ ਪੋਸ਼ਾਕ ਨਾਲ ਜੋੜ ਕੇ ਬਦਨਾਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਕਰਨ ਵਾਲੀਆਂ ਪਾਰਟੀਆਂ ਤੇ ਲੀਡਰ ਇਸ ਮਾਮਲੇ 'ਤੇ ਰਾਜਨੀਤੀ ਕਰ ਰਹੇ ਹਨ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ਵਿੱਚ ਦੁੱਧ-ਘਿਓ ਸਬੰਧੀ ਟੈਂਡਰ ਗੁਜਰਾਤ ਦੀ ਕੰਪਨੀ ਨੂੰ ਦਿੱਤੇ ਜਾਣ ਦੇ ਮਾਮਲੇ ਤੇ ਕਿਹਾ ਕਿ ਪਹਿਲਾਂ ਇਹ ਟੈਂਡਰ ਵੇਰਕਾ ਕੰਪਨੀ ਨੂੰ ਦਿੱਤੇ ਜਾਂਦੇ ਸਨ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਇੱਕ ਟੈਂਡਰ ਕਮੇਟੀ ਬਣਾਈ ਜਾਂਦੀ ਹੈ, ਜੋ ਵੱਖ-ਵੱਖ ਕੰਪਨੀਆਂ ਦੇ ਟੈਂਡਰ ਲੈ ਕੇ ਇਹ ਟੈਂਡਰ ਕੰਪਨੀਆਂ ਨੂੰ ਦਿੰਦੀ ਹੈ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਪਿਛਲੇ ਸਮੇਂ ਦੌਰਾਨ ਵੇਰਕਾ ਵੱਲੋਂ ਭੇਜੇ ਗਏ ਘਿਓ ਦੇ ਮਾਮਲੇ ਵਿੱਚ ਘਪਲੇਬਾਜ਼ੀ ਸਾਹਮਣੇ ਆਈ ਸੀ। ਇਸ ਮਾਮਲੇ 'ਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਚਿੱਠੀ ਵੀ ਭੇਜੀ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ, ਪਰ ਇਸ ਮਾਮਲੇ ਵਿਚ ਅਜੇ ਤੱਕ ਕੋਈ ਜਾਂਚ ਨਹੀਂ ਕੀਤੀ ਗਈ ਤੇ ਨਾ ਹੀ ਕੋਈ ਕਾਰਵਾਈ ਕੀਤੀ ਗਈ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget