ਪੜਚੋਲ ਕਰੋ
Advertisement
ਪਦਮਸ਼੍ਰੀ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਵੀ ਕੋਰੋਨਾ ਪੌਜ਼ੇਟਿਵ
ਅੰਮ੍ਰਿਤਸਰ ਵਿੱਚ ਇੱਕ ਹੋਰ ਕੋਰੋਨਾਵਾਇਰਸ ਦਾ ਕੇਸ ਸਾਹਮਣੇ ਆਇਆ ਹੈ। ਸ਼੍ਰੀ ਹਰਿਮੰਦਰ ਸਾਹਿਬ ਦੇ ਪਦਮਸ਼੍ਰੀ ਤੇ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਜੀ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇੱਕ ਹੋਰ ਕੋਰੋਨਾਵਾਇਰਸ ਦਾ ਕੇਸ ਸਾਹਮਣੇ ਆਇਆ ਹੈ। ਸ਼੍ਰੀ ਹਰਿਮੰਦਰ ਸਾਹਿਬ ਦੇ ਪਦਮਸ਼੍ਰੀ ਤੇ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਜੀ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਹੈ।
ਖਾਲਸਾ ਨੇ ਖੁਦ 2 ਦਿਨ ਪਹਿਲਾਂ ਵਾਇਰਸ ਦੇ ਲੱਛਣਾਂ ਨੂੰ ਵੇਖਦਿਆਂ ਵਿਭਾਗ ਨੂੰ ਸੂਚਿਤ ਕੀਤਾ ਸੀ। ਉਹ ਕੁਝ ਦਿਨ ਪਹਿਲਾਂ ਇੰਗਲੈਂਡ ਤੋਂ ਪਰਤੇ ਸਨ। ਪੰਜਾਬ 'ਚ ਇਸ ਨਾਲ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 46 ਹੋ ਗਈ ਹੈ।
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪੰਜਾਬ
ਲਾਈਫਸਟਾਈਲ
Advertisement