ਪੜਚੋਲ ਕਰੋ

ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਭਾਈ ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ 2016 'ਚ ਰਜਿੰਦਰ ਸਿੰਘ ਮਹਿਤਾ ਅੰਤ੍ਰਿਮ ਕਮੇਟੀ ਮੈਂਬਰ ਸੀ।

ਅੰਮ੍ਰਿਤਸਰ: ਭਾਈ ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ 2016 'ਚ ਰਜਿੰਦਰ ਸਿੰਘ ਮਹਿਤਾ ਅੰਤ੍ਰਿਮ ਕਮੇਟੀ ਮੈਂਬਰ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਂਚ ਵਿੱਚ ਦੋਸ਼ੀ ਪਾਏ ਗਏ ਲੋਕਾਂ ਨੂੰ ਅੱਜ ਤਲਬ ਕੀਤਾ। ਸਾਲ 2016 ਵਿੱਚ ਅੰਤਰਿਮ ਕਮੇਟੀ ਦੇ ਅਧਿਕਾਰੀ ਪੇਸ਼ ਹੋਏ ਸੀ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਅਨੁਸਾਰ ਧਾਰਮਿਕ ਸਜ਼ਾ ਸੁਣਾਈ ਗਈ। ਇਸ ਦੇ ਨਾਲ ਹੀ ਸੁੱਚਾ ਸਿੰਘ ਲੰਗਾਹ ਦੀ ਹਮਾਇਤ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰਿੰਦਰਪਾਲ ਸਿੰਘ ਗੋਰਾ, ਰਤਨਾ ਸਿੰਘ ਜਾਫਰਵਾਲ ਤੇ ਪ੍ਰੋ. ਸਰਚੰਦ ਸਿੰਘ ਨੂੰ ਧਾਰਮਿਕ ਸਜ਼ਾ ਦਾ ਐਲਾਨ ਵੀ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਮਾਮਲੇ ਚ ਅਕਾਲ ਤਖਤ ਨੇ ਸੁਣਾਈ ਧਾਰਮਿਕ ਸਜਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਹੇ ਗਏ ਧਾਰਮਿਕ ਵਾਕ ਮੁਤਾਬਕ, ਸਾਲ 2016 ਲਈ ਅੰਤ੍ਰਿਮ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਸਹਿਜ ਪਾਠ ਆਪ ਕਰਨਾ ਪਏਗਾ ਜਾਂ ਉਹ ਪਾਠੀ ਸਾਹਿਬਾਨਾਂ ਵੱਲੋਂ ਕਰਵਾਏ ਜਾਣਗੇ, ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਨਗੇ ਤੇ ਇੱਕ ਸਾਲ ਸੇਵਾ ਕਰਨਗੇ। ਉਸ ਸਮੇਂ ਤੱਕ ਸ਼੍ਰੋਮਣੀ ਕਮੇਟੀ ਵਿੱਚ ਉਨ੍ਹਾਂ ਨੂੰ ਕੋਈ ਅਹੁਦਾ ਨਹੀਂ ਦਿੱਤਾ ਜਾਵੇਗਾ। ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਸ੍ਰੀ ਅਕਾਲ ਤਖਤ ਸਾਹਿਬ ਦੁਆਰਾ 2016 ਦੀ ਅੰਤ੍ਰਿਮ ਕਮੇਟੀ ਨੂੰ ਸੁਣਾਈ ਗਈ ਧਾਰਮਿਕ ਦ੍ਰਿੜਤਾ ਮੁਤਾਬਕ ਕਮੇਟੀ ਦਾ ਕੋਈ ਵੀ ਮੈਂਬਰ 1 ਸਾਲ ਤੱਕ ਕੋਈ ਅਹੁਦਾ ਨਹੀਂ ਸੰਭਾਲ ਸਕੇਗਾ ਜਿਸ ਕਾਰਨ ਭਾਈ ਰਜਿੰਦਰ ਸਿੰਘ ਮਹਿਤਾ ਹੁਣ ਅੰਤ੍ਰਿਮ ਕਮੇਟੀ ਵਿੱਚ ਸੀਨੀਅਰ ਮੁਖੀ ਵਜੋਂ ਸੇਵਾ ਨਿਭਾਅ ਰਹੇ ਹਨ, ਹੁਣ ਉਨ੍ਹਾਂ ਨੇ ਇਹ ਅਹੁਦਾ ਛੱਡ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀ ਹੋਈ ਛੁੱਟੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget