ਪੜਚੋਲ ਕਰੋ

Bhana Sidhu: ਭਾਨਾ ਸਿੱਧੂ ਨਾਲ ਜੇਲ੍ਹ 'ਚ ਹੋਇਆ ਤਸ਼ੱਦਦ, ਨੰਗਾ ਕਰਕੇ ਬਣਾਈ ਵੀਡੀਓ, ਬਰਫ਼ 'ਤੇ ਲੰਮਾ ਪਾਇਆ ਹੋਰ ਪੜ੍ਹੋ ਕੀ ਕੀ ਕੀਤਾ 

Bhana Sidhu Relese from jail: ਬਲੌਗਰ ਭਾਨਾ ਸਿੱਧੂ ਜੇਲ੍ਹ ਤੋਂ ਬਾਹਰ ਆ ਗਿਆ ਹੈ। ਮੋਹਾਲੀ ਦੀ ਅਦਾਲਤ ਨੇ ਭਾਨਾ ਸਿੱਧੂ ਦੀ ਜ਼ਮਾਨਤ ਮਨਜੂਰ ਕਰਦੇ ਹੋਏ ਵੱਡੀ ਰਾਹਤ ਦਿੱਤੀ ਹੈ। ਜਿਸ ਤੋਂ ਬਾਅਦ ਭਾਨਾ ਮਾਲੇਰਕੋਟਲਾ ਦੀ ਜੇਲ੍ਹ ਤੋਂ ਰਿਹਾਅ ਹੋ...

Bhana Sidhu Relese from jail: ਬਲੌਗਰ ਭਾਨਾ ਸਿੱਧੂ ਜੇਲ੍ਹ ਤੋਂ ਬਾਹਰ ਆ ਗਿਆ ਹੈ। ਮੋਹਾਲੀ ਦੀ ਅਦਾਲਤ ਨੇ ਭਾਨਾ ਸਿੱਧੂ ਦੀ ਜ਼ਮਾਨਤ ਮਨਜੂਰ ਕਰਦੇ ਹੋਏ ਵੱਡੀ ਰਾਹਤ ਦਿੱਤੀ ਹੈ। ਜਿਸ ਤੋਂ ਬਾਅਦ ਭਾਨਾ ਮਾਲੇਰਕੋਟਲਾ ਦੀ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਬਾਹਰ ਆਉਂਦੇ ਸਾਰ ਭਾਨਾ ਸਿੱਧੂ ਨੇ ਕਈ ਵੱਡੇ ਖੁਲਾਸੇ ਕੀਤੇ ਹਨ ਅਤੇ ਕਈਆਂ 'ਤੇ ਹਾਲ ਦੀ ਘੜੀ ਪਰਦਾ ਵੀ ਪਾਇਆ ਹੈ। 

ਭਾਨਾ ਸਿੱਧੂ ਨਾਲ ਜੇਲ੍ਹ ਵਿੱਚ ਪੁਲਿਸ ਵੱਲੋਂ ਕਾਫ਼ੀ ਤਸ਼ੱਦਦ ਕੀਤਾ ਗਿਆ। ਇਸ ਦੀ ਜਾਣਕਾਰੀ ਭਾਨਾ ਸਿੱਧੂ ਨੇ ਮੀਡੀਆ ਨੂੰ ਦਿੱਤੀ ਹੈ। ਬਲੌਗਰ ਸਿੱਧੂ ਨੇ ਕਿਹਾ ਕਿ ਜੇਲ੍ਹ ਵਿੱਚ ਮੇਰੇ ਨਾਲ ਕੁੱਟਮਾਰ ਕੀਤੀ ਗਈ। ਇਸ ਤੋਂ ਇਲਾਵਾ ਮੇਰੇ 'ਤੇ ਪਾਣੀ ਪਾਇਆ ਗਿਆ ਬਰਫ਼ 'ਤੇ ਵੀ ਲਮਾ ਪਾਇਆ ਗਿਆ। ਭਾਨਾ ਸਿੱਧੂ ਨੇ ਕਿਹਾ ਕਿ ਮੈਂ ਐਨਾ ਵੱਡਾ ਗੁਨਾਹ ਵੀ ਨਹੀਂ ਕੀਤਾ ਜੋ ਪੁਲਿਸ ਨੇ ਮੇਰੇ ਨਾਲ ਤਸ਼ੱਦਦ ਕੀਤੀ ਹੈ। 

ਭਾਨਾ ਸਿੱਧੂ ਨੇ ਕਿਹਾ ਕਿ ਮੈਨੂੰ ਨੰਗਾ ਕਰਕੇ ਮੇਰੀਆਂ ਵੀਡੀਓ ਬਣਾਈਆਂ ਗਈਆਂ ਅਤੇ ਮੇਰੇ ਤੋਂ ਜ਼ਬਰੀ ਮੁਆਫ਼ੀ ਮਗਵਾਉਣ ਲਈ ਜ਼ੋਰ ਪਾਇਆ ਗਿਆ।  ਮੇਰੇ ਕੋਲ ਸਾਰੇ ਸਬੂਤ ਹਨ, ਸਮਾਂ ਆਉਣ 'ਤੇ ਉਹ ਸਾਰੇ ਮੀਡੀਆ ਦੇ ਸਾਹਮਣੇ ਪੇਸ਼ ਵੀ ਕਰਾਂਗਾ। ਫਿਲਹਾਲ ਉਸ ਦਾ ਬੁਖਾਰ ਵਿਗੜਿਆ ਹੋਇਆ ਹੈ ਅਤੇ ਅਜਿਹੇ ਸਮੇਂ ਉਸ ਨੂੰ ਕੁਝ ਸਮਾਂ ਅਰਾਮ ਦੀ ਜ਼ਰੂਰਤ ਹੈ। 

ਭਾਨਾ ਸਿੱਧੂ 'ਤੇ 4 ਵੱਖ ਵੱਖ ਥਾਣਿਆਂ ਵਿੱਚ ਮਾਮਲੇ ਦਰਜ ਸਨ। ਜਿਸ ਵਿੱਚ ਸਭ ਤੋਂ ਪਹਿਲਾ ਪਰਚਾ ਲੁਧਿਆਣਾ ਵਿੱਚ ਹੋਇਆ ਸੀ ਫਿਰ ਉਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਵੀ ਭਾਨਾ ਖਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਫਿਰ ਅਬੋਹਰ ਅਤੇ ਮੁਹਾਲੀ ਵਿੱਚ ਪਰਚੇ ਹੋਏ ਸਨ।  ਭਾਨੇ ਦੀ ਰਿਹਾਈ ਦੇ ਲਈ ਸੰਗਰੂਰ ਵਿੱਚ 3 ਫਰਵਰੀ ਨੂੰ ਵੱਡਾ ਇਕੱਠ ਕੀਤਾ ਗਿਆ ਸੀ। ਜਿਸ ਤੋਂ ਬਾਅਦ ਭਾਨਾ ਸਿੱਧੂ ਦੇ ਪਰਿਵਾਰ 'ਤੇ ਵੀ ਬਰਨਾਲਾ ਵਿੱਚ ਪਰਚਾ ਦਰਜ ਕਰ ਲਿਆ ਗਿਆ ਸੀ। 

ਭਾਨਾ ਸਿੱਧੂ ਉੱਤੇ ਲੁਧਿਆਣਾ ਤੇ ਪਟਿਆਲਾ ਵਿੱਚ ਕੇਸ ਦਰਜ ਸਨ। ਮੋਹਾਲੀ ਵਿੱਚ ਉਸ ਉੱਤੇ ਇੰਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੂੰ ਧਮਕਾਉਣ ਤੇ ਉਸ ਨੂੰ ਬਲੈਕਮੇਲ ਕਰਨ ਦਾ ਆਰੋਪ ਹੈ। ਇਸ ਮਾਮਲੇ ਵਿੱਚ ਉਸ ਦਾ ਭਰਾ ਅਮਨਾ ਸਿੱਧੂ ਵੀ ਆਰੋਪੀ ਹੈ। ਇਹ ਮਾਮਲਾ ਮੋਹਾਲੀ ਦੇ ਫੇਜ਼ 1 ਥਾਣੇ ਵਿੱਚ ਦਰਜ ਕੀਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget