ਪੜਚੋਲ ਕਰੋ

Barnala news: ਭਾਨਾ ਸਿੱਧੂ ਆਪਣੇ ਪਿੰਡ ਕੋਟਦੂਨਾ ਪਹੁੰਚੇ, ਨੌਜਵਾਨਾਂ ਨੇ ਕੀਤਾ ਸਵਾਗਤ

Barnala news: ਯੂਟਿਊਬ ਬਲੌਗਰ ਭਾਨਾ ਸਿੱਧੂ ਆਪਣੇ ਪਿੰਡ ਕੋਟਦੂਨਾ ਪਹੁੰਚ ਗਏ ਹਨ, ਜਿੱਥੇ ਨੌਜਵਾਨਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ।

Punjab news:  ਯੂਟਿਊਬ ਬਲੌਗਰ ਭਾਨਾ ਸਿੱਧੂ ਆਪਣੇ ਪਿੰਡ ਕੋਟਦੂਨਾ ਪਹੁੰਚ ਗਏ ਹਨ, ਜਿੱਥੇ ਨੌਜਵਾਨਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ।

ਦੱਸ ਦਈਏ ਕਿ ਯੂਟਿਊਬ ਬਲੌਗਰ ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਰਿਹਾਈ ਐਕਸ਼ਨ ਕਮੇਟੀ ਪਿਛਲੇ ਕਈ ਦਿਨਾਂ ਤੋਂ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗਾਂ ਦੌਰਾਨ ਭਾਨਾ ਸਿੱਧੂ ਦੀ ਰਿਹਾਈ ਦੀ ਮੰਗ ਕਰ ਰਹੀ ਸੀ। ਇਸ ਸਬੰਧੀ ਅੱਜ ਬਰਨਾਲਾ ਦੇ ਪਿੰਡ ਕੋਟਦੁੱਨਾ ਵਿੱਚ ਨੌਜਵਾਨਾਂ ਤੇ ਕਿਸਾਨ ਜਥੇਬੰਦੀਆਂ ਦੀ ਭਰਵੀਂ ਇਕੱਤਰਤਾ ਹੋਈ ਸੀ।

ਇਸ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਲੱਖਾ ਸਿਧਾਣਾ ਨੇ ਪ੍ਰਸ਼ਾਸਨ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਕਿ ਭਾਨਾ ਸਿੱਧੂ ਨੂੰ ਰਿਹਾਅ ਕੀਤਾ ਜਾਵੇ ਨਹੀਂ ਤਾਂ ਨੈਸ਼ਨਲ ਹਾਈਵੇਅ 'ਤੇ ਜਾਮ ਲਾ ਕੇ ਸੰਘਰਸ਼ ਕੀਤਾ ਜਾਵੇਗਾ ਪਰ ਦੁਪਹਿਰ 1 ਵਜੇ ਦੇ ਕਰੀਬ ਭਾਨਾ ਸਿੱਧੂ ਨੂੰ ਛੱਡ ਦਿੱਤਾ ਗਿਆ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Bhana Sidhu: ਭਾਨਾ ਸਿੱਧੂ ਨਾਲ ਜੇਲ੍ਹ 'ਚ ਹੋਇਆ ਤਸ਼ੱਦਦ, ਨੰਗਾ ਕਰਕੇ ਬਣਾਈ ਵੀਡੀਓ, ਬਰਫ਼ 'ਤੇ ਲੰਮਾ ਪਾਇਆ ਹੋਰ ਪੜ੍ਹੋ ਕੀ ਕੀ ਕੀਤਾ

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget