ਪੜਚੋਲ ਕਰੋ

ਭਾਰਤ ਬੰਦ ਦਾ ਅਸਰ- PRTC ਨੂੰ ਪਿਆ 85 ਲੱਖ ਦਾ ਘਾਟਾ 

ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੀ ਪੀਆਰਟੀਸੀ ਨੂੰ ਭਾਰਤ ਬੰਦ ਦੌਰਾਨ ਕਰੀਬ 85 ਲੱਖ ਰੁਪਏ ਦਾ ਘਾਟਾ ਪਿਆ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਕਿਸਾਨਾਂ ਵੱਲੋਂ 26 ਮਾਰਚ ਨੂੰ 12 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਪੰਜਾਬ ਚ ਆਵਾਜਾਈ ਆਮ ਤੌਰ ਤੇ ਠੱਪ ਰਹੀ। ਇੱਥੋਂ ਤਕ ਕਿ  ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਬੱਸ ਸੇਵਾ ਵੀ ਮੁਕੰਮਲ ਤੌਰ ’ਤੇ ਬੰਦ ਰਹੀ। ਇਸ ਦੌਰਾਨ ਪੀਆਰਟੀਸੀ ਦੀਆਂ ਗਿਆਰਾਂ ਸੌ ਤੋਂ ਵੱਧ ਬੱਸਾਂ ਅੱਡਿਆਂ ’ਤੇ ਹੀ ਖੜ੍ਹੀਆਂ ਰਹੀਆਂ।

ਇਸ ਤਰ੍ਹਾਂ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੀ ਪੀਆਰਟੀਸੀ ਨੂੰ ਭਾਰਤ ਬੰਦ ਦੌਰਾਨ ਕਰੀਬ 85 ਲੱਖ ਰੁਪਏ ਦਾ ਘਾਟਾ ਪਿਆ। ਕੋਰੋਨਾ ਮਹਾਮਾਰੀ ਦੌਰਾਨ ਲੱਗੇ ਕਰਫਿਊ ਦੌਰਾਨ ਕੁਝ ਮਹੀਨੇ ਤਾਂ ਪੀਆਰਟੀਸੀ ਦੀਆਂ ਬੱਸਾਂ ਮੁਕੰਮਲ ਰੂਪ ’ਚ ਹੀ ਬੰਦ ਰਹੀਆਂ ਸਨ। ਪੀਆਰਟੀਸੀ ਦੀ ਰੋਜ਼ਾਨਾ ਆਮਦਨ 1.30 ਕਰੋੜ ਰੁਪਏ ਹੈ। ਇਸ ਦੌਰਾਨ ਕਰੀਬ 45 ਲੱਖ ਦੇ ਡੀਜ਼ਲ ਦੀ ਖਪਤ ਹੁੰਦੀ ਹੈ।

ਭਾਰਤ ਬੰਦ ਦੌਰਾਨ ਪੀਆਰਟੀਸੀ ਨੂੰ 85 ਲੱਖ ਦਾ ਘਾਟਾ ਪਿਆ। ਇਸ ਤਰ੍ਹਾਂ ਹੋਰ ਕਈ ਅਦਾਰਿਆਂ ਨੂੰ ਵੀ ਇਸ ਬੰਦ ਨੇ ਪ੍ਰਭਾਵਿਤ ਕੀਤਾ।

ਭਾਰਤ ਬੰਦ ਨੂੰ ਪੰਜਾਬ 'ਚ ਮਿਲਿਆ ਭਰਵਾਂ ਹੁੰਗਾਰਾ

ਕਿਸਾਨਾਂ ਦੇ ਭਾਰਤ ਬੰਦ ਨੂੰ ਪੰਜਾਬ 'ਚ ਭਰਵਾਂ ਹੁੰਗਾਰਾ ਮਿਲਿਆ। ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਆਦਾਤਰ ਥਾਂਵਾਂ 'ਤੇ ਆਵਾਜਾਈ ਤੇ ਬਾਜ਼ਾਰ ਬੰਦ ਦੇਖਣ ਨੂੰ ਮਿਲੇ। ਸਿਰਫ ਜ਼ਰੂਰੀ ਕੰਮਾਂ ਲਈ ਹੀ ਲੋਕ ਘਰੋਂ ਬਾਹਰ ਨਿਕਲਦੇ ਦਿਖਾਈ ਦਿੱਤੇ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿਥੇ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਉਥੇ ਹੀ ਬਠਿੰਡਾ ਵਿੱਚ ਵੀ ਇਸ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। 

ਖੇਤੀ ਕਾਨੂੰਨਾਂ ਦਾ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਨੇ ਭਾਈ ਘਨੱਈਆ ਚੌਕ ਜਾਮ ਕਰ ਦਿੱਤਾ। ਵਿਰੋਧ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਦੀ ਮੋਦੀ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਸਾਡਾ ਸੰਘਰਸ਼ ਜਾਰੀ ਰਹੇਗਾ ਅਤੇ ਜੋ ਸੰਯੁਕਤ ਕਿਸਾਨ ਮੋਰਚਾ ਫੈਸਲਾ ਕਰੇਗਾ ਅਸੀਂ ਉਸ ਨੂੰ ਪੂਰਾ ਕਰਾਂਗੇ। 

ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਲਈ ਤਿਆਰ ਹੈ ਪਰ ਕੇਂਦਰ ਸਰਕਾਰ ਵੱਲੋਂ ਇਸ ਦੀ ਖਰੀਦ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਵੱਲੋਂ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇੱਥੋਂ ਤੱਕ ਕਿ ਮੰਡੀਆਂ ਵਿੱਚ ਬਾਰਦਾਨਾ ਤੱਕ ਨਹੀਂ ਪਹੁੰਚਾਇਆ ਗਿਆ। 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget