ਪੜਚੋਲ ਕਰੋ

Punjab Breaking News Live 8 August: ਭਾਰਤ ਭੂਸ਼ਣ ਆਸ਼ੂ ਮੁੜ 5 ਦਿਨ ED ਰਿਮਾਂਡ 'ਤੇ, ਅਕਾਲੀ ਦਲ ਦਾ ਬਾਗੀ ਲੀਡਰ ਚਰਨਜੀਤ ਸਿੰਘ ਬਰਾੜ 'ਤੇ ਵੱਡਾ ਐਕਸ਼ਨ, ਪੰਜਾਬ 'ਚ ਮਾਨਸੂਨ ਮੁੜ ਪਿਆ ਸੁਸਤ!

Punjab Breaking News Live 8 August: ਭਾਰਤ ਭੂਸ਼ਣ ਆਸ਼ੂ ਮੁੜ 5 ਦਿਨ ED ਰਿਮਾਂਡ 'ਤੇ, ਅਕਾਲੀ ਦਲ ਦਾ ਬਾਗੀ ਲੀਡਰ ਚਰਨਜੀਤ ਸਿੰਘ ਬਰਾੜ 'ਤੇ ਵੱਡਾ ਐਕਸ਼ਨ, ਪੰਜਾਬ 'ਚ ਮਾਨਸੂਨ ਮੁੜ ਪਿਆ ਸੁਸਤ!

Key Events
Bharat Bhushan Ashu again on ED remand for 5 days, big action on the rebel leader of Akali Dal Charanjit Singh Brar, Monsoon in Punjab again is sluggish! Punjab Breaking News Live 8 August: ਭਾਰਤ ਭੂਸ਼ਣ ਆਸ਼ੂ ਮੁੜ 5 ਦਿਨ ED ਰਿਮਾਂਡ 'ਤੇ, ਅਕਾਲੀ ਦਲ ਦਾ ਬਾਗੀ ਲੀਡਰ ਚਰਨਜੀਤ ਸਿੰਘ ਬਰਾੜ 'ਤੇ ਵੱਡਾ ਐਕਸ਼ਨ, ਪੰਜਾਬ 'ਚ ਮਾਨਸੂਨ ਮੁੜ ਪਿਆ ਸੁਸਤ!
Punjab Breaking News
Source : file

Background

Punjab Breaking News Live 8 August: ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੀਤੇ ਦਿਨ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਲੰਬੇ ਸਮੇਂ ਤੱਕ ਚੱਲੀ ਬਹਿਸ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਕੇਸ ਲੜ ਰਹੇ ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਕਿਹਾ ਕਿ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਜਿਸ ਤੋਂ ਬਾਅਦ ਹੁਣ ਈਡੀ ਨੇ ਮੁੜ ਅਦਾਲਤ ਤੋਂ ਭਾਰਤ ਭੂਸ਼ਣ ਆਸ਼ੂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਦੱਸਿਆ ਕਿ ਈਡੀ ਦੀ ਟੀਮ ਨੇ ਭਾਰਤ ਭੂਸ਼ਣ ਆਸ਼ੂ ਦਾ 7 ਦਿਨ ਦਾ ਹੋਰ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦੇ 5 ਦਿਨਾਂ ਦੇ ਰਿਮਾਂਡ ਦੇ ਹੁਕਮ ਜਾਰੀ ਕਰ ਦਿੱਤੇ ਹਨ।

Ashu Money Laundry Case: ਭਾਰਤ ਭੂਸ਼ਣ ਆਸ਼ੂ ਮੁੜ 5 ਦਿਨ ED ਰਿਮਾਂਡ 'ਤੇ, ਅਦਾਲਤ ਨੇ ਜ਼ਮਾਨਤ 'ਤੇ ਫੈਸਲੇ ਵੀ ਰੱਖਿਆ ਸੁਰੱਖਿਤ 

Legal Notice: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅੱਜ ਸਾਬਕਾ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਬਰਾੜ ਵੱਲੋਂ ਇਹ ਦਾਅਵਾ ਕਿ ਕਲੇਰ ਨੇ ਅਦਾਲਤ ਵਿਚ ਇਹ ਹਲਫੀਆ ਬਿਆਨ ਦਾਇਰ ਕੀਤਾ ਸੀ ਕਿ ਬੇਅਦਬੀ ਮਾਮਲੇ ਵਿਚ ਨਾਮਜ਼ਦ ਡੇਰਾ ਸਿਰਸਾ ਦੇ ਮੈਂਬਰ ਬੇਕਸੂਰ ਹਨ, ਕਰਨ ਲਈ ਜਾਰੀ ਕੀਤਾ ਗਿਆ ਹੈ।

Legal Notice: ਅਕਾਲੀ ਦਲ ਦਾ ਬਾਗੀ ਲੀਡਰ ਚਰਨਜੀਤ ਸਿੰਘ ਬਰਾੜ 'ਤੇ ਵੱਡਾ ਐਕਸ਼ਨ, ਅਰਸ਼ਦੀਪ ਕਲੇਰ ਨੇ ਭੇਜਿਆ ਲੀਗਲ ਨੋਟਿਸ

Punjab Weather News: ਪੰਜਾਬ ਵਿੱਚ ਅਗਸਤ ਮਹੀਨੇ ਵਿੱਚ ਮਾਨਸੂਨ ਦੇ ਐਕਟਿਵ ਹੋਣ ਦੀ ਉਮੀਦ ਸੀ। ਇਸ ਦੇ ਬਾਵਜੂਦ ਪੰਜਾਬ ਵਿੱਚ 29 ਫੀਸਦੀ ਘੱਟ ਬਾਰਿਸ਼ ਹੋਈ ਹੈ। ਪੰਜਾਬ ਦੇ 9 ਜ਼ਿਲ੍ਹੇ ਅਜਿਹੇ ਹਨ, ਜਿੱਥੇ ਇੱਕ ਵੀ ਬੂੰਦ ਮੀਂਹ ਨਹੀਂ ਪਿਆ। ਪਹਿਲੇ ਹਫ਼ਤੇ ਵਿੱਚ 3 ਦਿਨਾਂ ਤੱਕ ਭਾਰੀ ਅਲਰਟ ਦੇ ਬਾਵਜੂਦ, ਮੀਂਹ ਕੁਝ ਜ਼ਿਲ੍ਹਿਆਂ ਵਿੱਚ ਹੀ ਐਕਟਿਵ ਦੇਖਿਆ ਗਿਆ। ਪੰਜਾਬ ਵਿੱਚ ਇਨ੍ਹਾਂ ਦਿਨਾਂ ਵਿੱਚ ਔਸਤਨ 46.1 ਮਿਲੀਮੀਟਰ ਮੀਂਹ ਪੈਂਦਾ ਹੈ ਪਰ ਹੁਣ ਤੱਕ ਪਹਿਲੇ ਸੱਤ ਦਿਨਾਂ ਵਿੱਚ ਸਿਰਫ਼ 32.9 ਮਿਲੀਮੀਟਰ ਮੀਂਹ ਹੀ ਪਿਆ ਹੈ। ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਪੰਜਾਬ ਦੇ ਉਹ ਜ਼ਿਲ੍ਹੇ ਹਨ, ਜਿੱਥੇ 7 ਅਗਸਤ ਨੂੰ ਸਵੇਰੇ 8.30 ਵਜੇ ਤੱਕ ਮੀਂਹ ਦੀ ਇੱਕ ਬੂੰਦ ਵੀ ਨਹੀਂ ਪਈ, ਜਦੋਂ ਕਿ ਪਠਾਨਕੋਟ ਵਿੱਚ 99, ਫਿਰੋਜ਼ਪੁਰ ਵਿੱਚ 91, ਫਿਰੋਜ਼ਪੁਰ ਵਿੱਚ 93. ਮੋਗਾ, ਲੁਧਿਆਣਾ ਵਿੱਚ 93, ਰੂਪਨਗਰ ਵਿੱਚ 98 ਫੀਸਦੀ ਘੱਟ, ਪਟਿਆਲਾ ਵਿੱਚ 80 ਫੀਸਦੀ ਘੱਟ ਅਤੇ ਪਟਿਆਲਾ ਵਿੱਚ 75 ਫੀਸਦੀ ਘੱਟ ਮੀਂਹ ਪਿਆ ਹੈ। 

Punjab Weather Update: ਪੰਜਾਬ 'ਚ ਮਾਨਸੂਨ ਮੁੜ ਪਿਆ ਸੁਸਤ! ਹੁੰਮਸ ਤੋਂ ਪਰੇਸ਼ਾਨ ਹੋਏ ਲੋਕ, ਜਾਣੋ ਕਦੋਂ ਤੋਂ ਪਵੇਗਾ ਮੀਂਹ

12:34 PM (IST)  •  08 Aug 2024

Patiala News: ਡਰੱਗ ਮਾਮਲੇ 'ਚ ਮਜੀਠੀਆ ਨੇ ਭੁਗਤੀ ਪੇਸ਼ੀ! ਬੋਲੇ...ਭਗਵੰਤ ਮਾਨ ਨੂੰ ਹੀ ਬਣਾ ਦਿਓ SIT ਦਾ ਮੁਖੀ

Patiala News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦਾ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਣਾ ਦੇਣਾ ਚਾਹੀਦਾ ਹੈ, ਕਿਉਂਕਿ ਇਹ ਸਭ ਕੁਝ ਉਨ੍ਹਾਂ ਦੇ ਇਸ਼ਾਰੇ 'ਤੇ ਹੀ ਹੋ ਰਿਹਾ ਹੈ।

11:41 AM (IST)  •  08 Aug 2024

Punjab News: ਪੰਜਾਬ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ 6.655 Kg ਹੈਰੋਇਨ ਸਣੇ ਕੀਤਾ ਕਾਬੂ, 6 ਲੱਖ ਡਰੱਗ ਮਨੀ ਵੀ ਬਰਾਮਦ

Punjab News: ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। 

ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਸੀਆਈਏ ਸਟਾਫ਼ ਨੇ ਫੜ ਲਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਅਤੇ ਨਕਦੀ ਪੈਕਟਾਂ ਵਿੱਚ ਲਪੇਟੀ ਹੋਈ ਸੀ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਹਥਿਆਰ ਅਤੇ ਹੈਰੋਇਨ ਫੜੀ ਜਾ ਰਹੀ ਹੈ।

Load More
New Update
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget