ਪੜਚੋਲ ਕਰੋ

ਟੈਂਡਰ ਘੁਟਾਲੇ 'ਚ ਗ੍ਰਿਫ਼ਤਾਰ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸਾਬਕਾ ਮੰਤਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਭਾਰਤ ਭੂਸ਼ਣ ਆਸ਼ੂ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਹਨ।

ਲੁਧਿਆਣਾ  : ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸਾਬਕਾ ਮੰਤਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਭਾਰਤ ਭੂਸ਼ਣ ਆਸ਼ੂ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸਨ। ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਨੂੰ 22 ਅਗਸਤ ਨੂੰ  ਲੁਧਿਆਣਾ ਵਿਖੇ ਇੱਕ ਸੈਲੂਨ ਵਿਚੋਂ ਗ੍ਰਿਫਤਾਰ ਕੀਤਾ ਸੀ। ਆਸ਼ੂ ਨੂੰ 3 ਵਾਰ 8 ਦਿਨ ਦਾ ਰਿਮਾਂਡ ਲੈਣ ਤੋਂ ਬਾਅਦ 31 ਅਗਸਤ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਵਿਚ ਲਾਈ ਗਈ ਜ਼ਮਾਨਤ ਅਰਜ਼ੀ ਪਾਈ ਗਈ ਸੀ। ਇਸ ਮਾਮਲੇ ਵਿੱਚ 7 ਤਰੀਕ ਨੂੰ ਬਹਿਸ ਹੋਈ ਸੀ। ਆਏ ਡੇਢ ਘੰਟਾ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ 9 ਸਤੰਬਰ ਤੱਕ ਫੈਸਲਾ ਰਾਖਵਾਂ ਰੱਖਿਆ ਸੀ। ਜਿਸ ਤੋਂ ਬਾਅਦ ਜੱਜ ਨੇ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ,ਜਿਸ ਦੀ ਸਰਕਾਰੀ ਵਕੀਲ ਨੇ ਪੁਸ਼ਟੀ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਆਸ਼ੂ ਦੇ ਇਕ ਹੋਰ ਸਾਥੀ ਇੰਦਰਜੀਤ ਇੰਦੀ ਦੀ ਵੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ।
 
ਇਸ ਮਾਮਲੇ ਵਿੱਚ ਸਰਕਾਰੀ ਵਕੀਲ ਨੇ ਕਿਹਾ ਕਿ ਆਸ਼ੂ ਤੇ ਉਸ ਦੇ ਸਾਥੀ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਹਾਲੇ ਸ਼ੁਰੂਆਤੀ ਦੌਰ ਵਿੱਚ ਹੈ। ਇਸ ਕਰਕੇ ਹਾਲੇ ਉਸ ਨੂੰ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਹਾਲੇ ਜਾਂਚ ਚੱਲ ਰਹੀ ਹੈ। ਇਸੇ ਅਧਾਰ ਕਰਕੇ ਹੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ।
 
ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਸੀ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget