ਪੜਚੋਲ ਕਰੋ

ਕੈਪਟਨ ਦੇ ਮੰਤਰੀ ਨੇ ਕੀਤੇ ਚਾਰ ਅਫਸਰ ਸਸਪੈਂਡ

ਭਾਰਤ ਭੂਸ਼ਣ ਆਸ਼ੂ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਚਾਰ ਉੱਚ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਚਾਰਾਂ 'ਤੇ ਖੁਰਾਕ ਪਦਾਰਥਾਂ ਦੀ ਵੰਡ ਵਿੱਚ ਊਣਤਾਈਆਂ ਵਰਤਣ ਦੇ ਇਲਜ਼ਾਮ ਸਨ।

ਚੰਡੀਗੜ੍ਹ: ਪੰਜਾਬ ਦੇ ਖੁਰਾਕ ਸਪਲਾਈ ਤੇ ਉਪਭੋਗਤਾ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਚਾਰ ਉੱਚ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਚਾਰਾਂ 'ਤੇ ਖੁਰਾਕ ਪਦਾਰਥਾਂ ਦੀ ਵੰਡ ਵਿੱਚ ਊਣਤਾਈਆਂ ਵਰਤਣ ਦੇ ਇਲਜ਼ਾਮ ਸਨ। ਮੰਤਰੀ ਨੇ ਫੂਡ ਤੇ ਸਪਲਾਈ ਇੰਸਪੈਕਟਰ ਸੁਮਿਤ ਕੁਮਾਰ (ਗੁਰਦਾਸਪੁਰ), ਜਗਤਾਰ ਸਿੰਘ (ਹੁਸ਼ਿਆਰਪੁਰ), ਖੁਸ਼ਵੰਤ ਸਿੰਘ (ਲੁਧਿਆਣਾ) ਤੇ ਲੁਧਿਆਣਾ ਦੇ ਸਹਾਇਕ ਫੂਡ ਸਪਲਾਈ ਅਫਸਰ ਜਸਵਿੰਦਰ ਸਿੰਘ ਦੀ ਤੁਰੰਤ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ। ਆਸ਼ੂ ਨੇ ਕਿਹਾ ਕਿ ਰਾਸ਼ਨ ਵੰਡ ਪ੍ਰਣਾਲੀ ਦਾ ਕੰਪਿਊਟਰੀਕਰਨ ਹੋਣ ਤੋਂ ਬਾਅਦ ਹੀ ਇਸ ਧਾਂਦਲੀ ਦਾ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪੂਰੀ ਪ੍ਰਣਾਲੀ ਨੂੰ epos.punjab.gov.in 'ਤੇ ਜਾ ਕੇ ਕਿਸੇ ਵੀ ਸਮੇਂ ਦੇਖਿਆ ਜਾ ਸਕਦਾ ਹੈ। ਆਸ਼ੂ ਨੇ ਕਿਹਾ ਕਿ ਖੁਰਾਕ ਤੇ ਅਨਾਜ ਦਾ ਸਹੀ ਲਾਭਪਾਤਰੀਆਂ ਤਕ ਪਹੁੰਚਣਾ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਪਿੰਡ, ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਵਿਜੀਲੈਂਸ ਕਮੇਟੀਆਂ ਦਾ ਗਠਨ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Panchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget