ਪੜਚੋਲ ਕਰੋ

Punjab News : ਕੈਪਟਨ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ , ਵਿਦੇਸ਼ ਫ਼ਰਾਰ ਹੋਣ ਦਾ ਖ਼ਦਸ਼ਾ

Punjab News : ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Punjab News : ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਚਾਹਲ ਦੀ ਭਾਲ ਕਰ ਰਹੀ ਹੈ ਪਰ ਵਿਜੀਲੈਂਸ ਸੂਤਰਾਂ ਅਨੁਸਾਰ ਉਸ ਦੇ ਵਿਦੇਸ਼ ਫਰਾਰ ਹੋਣ ਦੇ ਖਦਸ਼ੇ ਕਾਰਨ ਉਸ ਦੇ ਖਿਲਾਫ਼ ਲੁੱਕ ਆਊਟ ਸਰਕੂਲਰ  (LOC) ਜਾਰੀ ਕੀਤਾ ਗਿਆ ਹੈ। 
 
ਪਤਾ ਲੱਗਾ ਹੈ ਕਿ ਵਿਜੀਲੈਂਸ ਵੱਲੋਂ ਇਹ ਕਾਰਵਾਈ 21 ਦਸੰਬਰ ਨੂੰ ਕੀਤੀ ਗਈ ਸੀ ਪਰ ਜਾਂਚ ਏਜੰਸੀ ਕੋਲ ਇਸ ਗੱਲ ਦਾ ਕੋਈ ਸੁਰਾਗ ਨਹੀਂ ਹੈ ਕਿ ਭਰਤ ਇੰਦਰ ਸਿੰਘ ਚਾਹਲ ਇਸ ਸਮੇਂ ਕਿੱਥੇ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਤਿੰਨ ਦਿਨ ਪਹਿਲਾਂ ਨਾਭਾ-ਪਟਿਆਲਾ ਰੋਡ 'ਤੇ ਸਥਿਤ ਭਰਤ ਇੰਦਰ ਸਿੰਘ ਚਾਹਲ ਦੇ ਸ਼ਾਪਿੰਗ ਮਾਲ ਅਤੇ ਸਰਹਿੰਦਰ ਸਥਿਤ ਫਾਈਵ ਸਟਾਰ ਮੈਰਿਜ ਪੈਲੇਸ 'ਚ ਪਹੁੰਚ ਕੇ ਜਾਂਚ ਕੀਤੀ ਸੀ। ਇਸ ਦੌਰਾਨ ਚਾਹਲ ਦੀ ਕੁੱਲ ਜਾਇਦਾਦ ਅਤੇ ਉਸ ਦੇ ਮਾਪਦੰਡ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਉਦੋਂ ਤੋਂ ਹੀ ਪੰਜਾਬ ਵਿਜੀਲੈਂਸ ਵੱਲੋਂ ਚਾਹਲ ਖਿਲਾਫ ਲਗਾਤਾਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਸਰਹਿੰਦ ਰੋਡ ਸਥਿਤ ਮੈਰਿਜ ਪੈਲਸ ਅਲਕਾਜ਼ਾਰ ਅਤੇ ਨਾਭਾ ਰੋਡ 'ਤੇ ਸਥਿਤ ਮਾਲ ਗ੍ਰੈਂਡ ਰੀਗਲ 'ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ, ਇਹ ਦੋਵੇਂ ਜਾਇਦਾਦਾਂ ਚਾਹਲ ਨਾਲ ਸਬੰਧਤ ਹਨ। ਦੱਸਿਆ ਜਾ ਰਿਹਾ ਕਿ ਸਰੋਤਾਂ ਤੋਂ ਵੱਧ ਆਮਦਨ ਦੀ ਸ਼ਿਕਾਇਤ 'ਤੇ ਇਹ ਛਾਪੇਮਾਰੀ ਕੀਤੀ ਗਈ ਸੀ। ਅਲਕਾਜ਼ਾਰ ਪੈਲਸ 'ਚ ਤਾਲਾ ਲਗਣ ਕਰਕੇ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ ਸੀ। ਦੱਸਿਆ ਜਾ ਰਿਹਾ ਕਿ ਵਿਜੀਲੈਂਸ ਦੀ ਟੀਮ ਦੀ ਅਗਵਾਈ ਡੀਐਸਪੀ ਸਤਪਾਲ ਸ਼ਰਮਾ ਵੱਲੋਂ ਕੀਤੀ ਗਈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget