Punjab News: ਦਿੱਲੀ ਕੂਚ ਦੇ ਨਾਲ ਹੀ ਕਿਸਾਨਾਂ ਵੱਲੋਂ ਚੰਡੀਗੜ੍ਹ ਨੂੰ ਘੇਰਨ ਦਾ ਐਲਾਨ, 24 ਫਰਵਰੀ ਨੂੰ ਹੋਏਗਾ ਵੱਡਾ ਐਕਸ਼ਨ

Bharatiya Kisan Union Ekta Ugrahan:ਕਿਸਾਨ ਅੰਦੋਲਨ ਮੁੜ ਭਖਣ ਲੱਗਾ ਹੈ। ਕੁਝ ਕਿਸਾਨ ਜਥੇਬੰਦੀਆਂ ਦਿੱਲੀ ਨੂੰ ਘੇਰਨ ਦੀਆਂ ਤਿਆਰੀਆਂ ਕਰ ਰਹੀਆਂ ਹਨ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਚੰਡੀਗੜ੍ਹ ਘੇਰਨ ਦਾ ਐਲਾਨ ਕਰ ਦਿੱਤਾ ਹੈ।

Punjab News: ਕਿਸਾਨ ਅੰਦੋਲਨ ਮੁੜ ਭਖਣ ਲੱਗਾ ਹੈ। ਕੁਝ ਕਿਸਾਨ ਜਥੇਬੰਦੀਆਂ ਦਿੱਲੀ ਨੂੰ ਘੇਰਨ ਦੀਆਂ ਤਿਆਰੀਆਂ ਕਰ ਰਹੀਆਂ ਹਨ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਚੰਡੀਗੜ੍ਹ ਘੇਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਯੂਨੀਅਨ ਨੇ

Related Articles