ਪੜਚੋਲ ਕਰੋ

ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ 'ਆਪ' ਵਿੱਚ ਹੋਏ ਸ਼ਾਮਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਹੋਰ ਵੱਡਾ ਬਲ਼ ਮਿਲਿਆ, ਜਦੋਂ ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਪ੍ਰਧਾਨ ਸੰਦੀਪ ਧਵਨ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ 'ਆਪ' ਵਿੱਚ ਸ਼ਾਮਲ ਹੋ ਗਏ।

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਹੋਰ ਵੱਡਾ ਬਲ਼ ਮਿਲਿਆ, ਜਦੋਂ ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਪ੍ਰਧਾਨ ਸੰਦੀਪ ਧਵਨ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ 'ਆਪ' ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਨੂੰ 'ਆਪ' ਪੰਜਾਬ ਤੇ ਚੰਡੀਗੜ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ 'ਆਪ' ਵਿੱਚ ਸਵਾਗਤ ਕਰਦਿਆਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਹਰ ਦਿਨ ਵਧਦਾ ਜਾ ਰਿਹਾ ਹੈ। ਹੋਰਨਾਂ ਪਾਰਟੀਆਂ ਦੇ ਵੱਡੇ ਆਗੂਆਂ ਤੋਂ ਲੈ ਕੇ ਆਮ ਵਰਕਰ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਸੰਦੀਪ ਧਵਨ ਦੀ ਅਗਵਾਈ ਵਿੱਚ ਗਜਨਦੀਪ ਸਿੰਘ ਮੋਹਾਲੀ, ਕੁਨਾਲ ਹਾਂਡਾ ਖਰੜ, ਕਿਸਾਨ ਮਹਾਂਸੰਘ ਚੰਡੀਗੜ ਦੀ ਪ੍ਰਧਾਨ ਪ੍ਰੀਤੀ ਆਨੰਦ ਸਮੇਤ ਸੁਖ ਸੰਧੂ ਬਰਨਾਲਾ, ਸੁਖਜਿੰਦਰ ਸਿੰਘ ਅਤੇ ਮਨਕਰਨ ਸੰਧੂ ਆਦਿ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਵਿਧਾਇਕ ਜਰਨੈਲ ਸਿੰਘ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਬਹੁਤ ਪਸੰਦ ਕਰਦੇ ਹਨ ਅਤੇ ਉਨਾਂ 'ਤੇ ਪੰਜਾਬ ਨੂੰ ਬਚਾਉਣ ਲਈ ਵਿਸ਼ਵਾਸ਼ ਪ੍ਰਗਟ ਕਰਦੇ ਹਨ।

ਜਰਨੈਲ ਸਿੰਘ ਨੇ ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਦੇ ਮੁੱਖ ਮੰਤਰੀ ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਬਿਆਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਦਿੱਲੀ ਵਿੱਚ ਬੈਠੀ ਆਪਣੀ ਹਾਈਕਮਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਇਸ਼ਾਰੇ 'ਤੇ ਨੱਚਣ ਵਾਲੀ ਪਾਰਟੀ ਹੈ। ਗਾਂਧੀ ਪਰਿਵਾਰ ਨੇ ਰਿਮੋਟ ਕੰਟਰੋਲ ਦੀ ਤਰਾਂ ਪੰਜਾਬ ਦੀ ਸਰਕਾਰ ਚਲਾਉਣ ਲਈ ਵਿਧਾਇਕ ਦਲ ਦੀ ਸਿਫ਼ਾਰਸ਼ ਦੇ ਖ਼ਿਲਾਫ਼ ਆਪਣੀ ਮਨਮਰਜੀ ਨਾਲ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget