ਪੜਚੋਲ ਕਰੋ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ DC ਦਫ਼ਤਰ ਦਾ ਘਿਰਾਓ, ਸਰਕਾਰ ਨੂੰ ਦਿੱਤੀ ਚੇਤਾਵਨੀ

ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬਰਨਾਲਾ 'ਚ ਵਧੀਕ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ।ਦਰਅਸਲ, ਖੇਤੀ ਕਾਨੂੰਨਾਂ ਖਿਲਾਫ ਵਿਰੋਧ ਕਰ ਰਹੇ ਕਿਸਾਨ ਸੁਖਦੇਵ ਸਿੰਘ ਦੀ 28 ਦਸੰਬਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਮੌਤ ਹੋ ਗਈ ਸੀ।

ਬਰਨਾਲਾ: ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬਰਨਾਲਾ 'ਚ ਵਧੀਕ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ।ਦਰਅਸਲ, ਖੇਤੀ ਕਾਨੂੰਨਾਂ ਖਿਲਾਫ ਵਿਰੋਧ ਕਰ ਰਹੇ ਕਿਸਾਨ ਸੁਖਦੇਵ ਸਿੰਘ ਦੀ 28 ਦਸੰਬਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਮੌਤ ਹੋ ਗਈ ਸੀ।ਅੱਜ ਮੌਤ ਨੂੰ 6 ਦਿਨ ਬੀਤ ਗਏ ਹਨ ਰਪ ਹਾਲੇ ਤੱਕ ਜੱਥੇਬੰਦੀ ਵਲੋਂ ਕੀਤੀਆਂ ਗਈਆਂ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਗਿਆ।ਜੱਥੇਬੰਦੀ ਨੇ ਅੱਜ ਚੇਤਾਵਨੀ ਵੀ ਦਿੱਤੀ ਹੈ ਕੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੋਹ ਹੋਰ ਤਿੱਖਾ ਕੀਤਾ ਜਾਏਗਾ। ਕਿਸਾਨ ਜੱਥੇਬੰਦੀ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ ਕਿ ਉਹ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ, ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget