ਪੜਚੋਲ ਕਰੋ

ਟਰੱਕ ਅਤੇ ਮੋਟਰਸਾਈਕਲ 'ਚ ਦਰਦਨਾਕ ਹਾਦਸਾ, ਮਹਿਲਾ ਦੀ ਮੌਤ

ਮੌਕੇ 'ਤੇ ਪੁੱਜੀ ਪੁਲਿਸ ਨੇ ਮਾਮਲਾ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਜ਼ਖ਼ਮੀ ਵਿਅਕਤੀ ਪੀਸੀਆਰ ਵਿੱਚ ਪੁਲਿਸ ਮੁਲਾਜ਼ਮ ਬਰਨਾਲਾ ਵਿਖੇ ਤਣਾਅ ਸੀ ਤੇ ਸੁਨਾਮ ਦਾ ਰਹਿਣ ਵਾਲਾ ਸੀ।

ਬਠਿੰਡਾ: ਜ਼ਿਲ੍ਹੇ ਦੇ ਡੱਬਵਾਲੀ ਰੋਡ ਨਜ਼ਦੀਕ ਗਣਪਤੀ ਇਨਕਲੇਵ ਕੋਲ ਟਰੱਕ ਅਤੇ ਮੋਟਰਸਾਈਕਲ ਦਰਮਿਆਨ ਦਰਦਨਾਕ ਹਾਦਸਾ ਹੋਇਆ। ਜਿਸ 'ਟਰੱਕ ਸਵਾਰ ਵਿਅਕਤੀ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕੁਚਲਿਆ ਦਿੱਤਾ ਤੇ ਇਹਾਦਸੇ 'ਚ ਮਹਿਲਾ ਦੀ ਮੌਕੇ 'ਤੇ ਹੀ ਮੌਤ ਗਈ ਜਦਕਿ ਗੰਭੀਰ ਹਾਲਤ 'ਚ ਜ਼ਖ਼ਮੀ ਵਿਅਕਤੀ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਭੇਜਿਆ ਗਿਆ। ਜਿੱਥੇ ਬਾਅਦ 'ਚ ਉਸ ਨੂੰ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਦੱਸ ਦਈਏ ਕਿ ਮੌਕੇ 'ਤੇ ਪੁੱਜੀ ਪੁਲਿਸ ਨੇ ਮਾਮਲਾ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਜ਼ਖ਼ਮੀ ਵਿਅਕਤੀ ਪੀਸੀਆਰ ਵਿੱਚ ਪੁਲਿਸ ਮੁਲਾਜ਼ਮ ਬਰਨਾਲਾ ਵਿਖੇ ਤਣਾਅ ਸੀ ਤੇ ਸੁਨਾਮ ਦਾ ਰਹਿਣ ਵਾਲਾ ਸੀ। ਉਹ ਆਪਣੀ ਸੱਸ ਨੂੰ ਬਠਿੰਡਾ ਛੱਡਣ ਆ ਰਿਹਾ ਸੀ। ਇਨ੍ਹਾਂ ਨੂੰ ਡੱਬਵਾਲੀ ਰੋਡ ਨਜ਼ਦੀਕ ਬਣੇ ਗਣਪਤੀ ਇਨਕਲੇਵ ਕੋਲ ਇੱਕ ਟਰੱਕ ਨੇ ਕੁਚਲ ਦਿੱਤਾਜਿਸ ਦੇ ਚੱਲਦੇ ਮਹਿਲਾ ਦੀ ਮੌਕੇ 'ਤੇ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੇ ਹਾਂ ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਧਰ ਟਰੱਕ ਚਾਲਕ ਮੌਕੇ ਤੋਂ ਭੱਜਣ ਦੇ ਲਈ ਕਾਮਯਾਬ ਹੋਇਆ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget