ਪੜਚੋਲ ਕਰੋ

ਪੁਲਿਸ ਹਿਰਾਸਤ ’ਚ ਕਿਸਾਨ ਨੂੰ ਦਿਲ ਦਾ ਦੌਰਾ, ਪੁਲਿਸ ਨੇ ਨਹੀਂ ਕਰਾਇਆ ਇਲਾਜ

ਫਰੀਦਕੋਟ ਦਾ ਪੁਲਿਸ ਹਿਰਾਸਤ 'ਚ ਨੌਜਵਾਨ ਜਸਪਾਲ ਸਿੰਘ ਦੀ ਮੌਤ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਕਿ ਪੁਲਿਸ ਦੀ ਅਣਗਹਿਲੀ ਦੀ ਇੱਕ ਹੋਰ ਘਟਨਾ ਸਾਹਮਣੇ ਆ ਰਹੀ ਹੈ। ਥਾਣਾ ਖਾਲੜਾ ਦੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਇੱਕ ਸ਼ਖ਼ਸ ਨੂੰ ਦਿਲ ਦਾ ਦੌਰਾ ਪੈ ਗਿਆ ਪਰ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਨੇ ਉਸ ਦਾ ਇਲਾਜ ਨਹੀਂ ਕਰਵਾਇਆ।

ਚੰਡੀਗੜ੍ਹ: ਅਜੇ ਫਰੀਦਕੋਟ ਦਾ ਪੁਲਿਸ ਹਿਰਾਸਤ 'ਚ ਨੌਜਵਾਨ ਜਸਪਾਲ ਸਿੰਘ ਦੀ ਮੌਤ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਪੁਲਿਸ ਦੀ ਅਣਗਹਿਲੀ ਦੀ ਇੱਕ ਹੋਰ ਘਟਨਾ ਸਾਹਮਣੇ ਆ ਰਹੀ ਹੈ। ਥਾਣਾ ਖਾਲੜਾ ਦੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਇੱਕ ਸ਼ਖ਼ਸ ਨੂੰ ਦਿਲ ਦਾ ਦੌਰਾ ਪੈ ਗਿਆ ਪਰ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਨੇ ਉਸ ਦਾ ਇਲਾਜ ਨਹੀਂ ਕਰਵਾਇਆ। ਜਾਣਕਾਰੀ ਮੁਤਾਬਕ ਪਿੰਡ ਰਾਜੋਕੇ ਦਾ ਰਹਿਣ ਵਾਲੇ ਕਿਸਾਨ ਨਿੰਦਰ ਸਿੰਘ ਤੇ ਉਨ੍ਹਾਂ ਦੇ ਤਿੰਨ ਪੁੱਤਰ ਨਿਸ਼ਾਨ ਸਿੰਘ, ਗੁਰਦੇਵ ਸਿੰਘ ਤੇ ਸਤਨਾਮ ਸਿੰਘ ਖ਼ਿਲਾਫ਼ ਪਿੰਡ ਦੇ ਹੀ ਇੱਕ ਹੋਰ ਕਿਸਾਨ ਬਚਿੱਤਰ ਸਿੰਘ ਨੇ ਨਹਿਰੀ ਪਾਣੀ ਦੀ ਸਿੰਚਾਈ ਵਾਲੀ ਖਾਲ ਢਾਹੁਣ ਦੇ ਇਲਜ਼ਾਮ ਲਾਉਂਦਿਆਂ ਕੇਸ ਦਰਜ ਕਰਵਾਇਆ ਸੀ। ਇਸੇ ਸਬੰਧੀ ਕਿਸਾਨ ਨਿੰਦਰ ਸਿੰਘ ਤੇ ਉਨ੍ਹਾਂ ਦੇ ਦੋ ਪੁੱਤਰਾਂ ਨੂੰ ਮੰਗਲਵਾਰ ਨੂੰ ਖਾਲੜਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਇਸ ਤੋਂ ਬਾਅਦ ਦੁਪਹਿਰ ਨਿੰਦਰ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਪਰ ਪੁਲਿਸ ਨੇ ਉਸ ਨੂੰ ਹਸਪਤਾਲ ਲਿਜਾਣ ਜਾਂ ਇਲਾਜ ਕਰਾਉਣ ਦੀ ਕੋਸ਼ਿਸ਼ ਤਕ ਨਹੀਂ ਕੀਤੀ। ਇਸ ਮਗਰੋਂ ਕਿਸਾਨ ਨਿੰਦਰ ਸਿੰਘ ਦੀ ਪਤਨੀ ਨੇ ਪਿੰਡ ਦੇ ਕੁਝ ਬੰਦਿਆਂ ਨੂੰ ਨਾਲ ਲੈ ਕੇ ਥਾਣੇ ਵਿੱਚੋਂ ਉਨ੍ਹਾਂ ਨੂੰ ਰਿਹਾਅ ਕਰਵਾਇਆ ਤੇ ਪੱਟੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੇ ਹਿਰਾਸਤ ਵਿੱਚ ਲਏ ਦੋਵਾਂ ਪੁੱਤਰਾਂ ਨੂੰ ਵੀ ਬਿਨਾਂ ਕੋਈ ਜ਼ਮਾਨਤ ਲਏ ਛੱਡ ਦਿੱਤਾ। ਨਿੰਦਰ ਸਿੰਘ ਦੀ ਪਤਨੀ ਨੇ ਇਲਜ਼ਾਮ ਲਾਇਆ ਕਿ ਪੁਲਿਸ ਵੱਲੋਂ ਕੀਤੇ ਤਸ਼ੱਦਦ ਕਾਰਨ ਉਸ ਦੇ ਪਤੀ ਨੂੰ ਦਿਲ ਦਾ ਦੌਰਾ ਪਿਆ ਹੈ। ਨਿੰਦਰ ਸਿੰਘ ਦੇ ਦੋਵਾਂ ਪੁੱਤਰਾਂ ਨੇ ਥਾਣਾ ਮੁਖੀ ’ਤੇ ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦੇਣ ਦੇ ਇਲਜ਼ਾਮ ਲਾਏ ਹਨ। ਉੱਧਰ ਥਾਣਾ ਖਾਲੜਾ ਦੇ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਨਿੰਦਰ ਸਿੰਘ ਤੇ ਉਨ੍ਹਾਂ ਦੇ ਤਿੰਨਾਂ ਪੁੱਤਰਾਂ ਨੂੰ ਪੁਛਗਿੱਛ ਲਈ ਬੁਲਾਇਆ ਸੀ। ਕਿਸੇ ਤਰ੍ਹਾਂ ਦਾ ਤਸ਼ੱਦਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਰਵਾਈ ਤੋਂ ਬਚਣ ਲਈ ਨਿੰਦਰ ਸਿੰਘ ਦੌਰਾ ਪੈਣ ਦਾ ਨਾਟਕ ਕਰ ਰਿਹਾ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget