ਪੜਚੋਲ ਕਰੋ

ਭੀਮ ਕੱਤਲ ਕਾਂਡ: ਸ਼ਿਵ ਲਾਲ ਡੋਡਾ ਸਣੇ 10 ਖਿਲਾਫ਼ ਮੁਕਦਮਾ ਦਰਜ

ਭੀਮ ਕੱਤਲ ਕਾਂਡ ਮਾਮਲੇ ‘ਚ ਸਜਾ ਕੱਟ ਰਹੇ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਂ ਨਹੀ ਲੈ ਰਹੀਆਂ। ਹੁਣ ਤਾਜ਼ਾ ਮਾਮਲੇ ‘ਚ ਜ਼ਿਲ੍ਹਾ ਫਾਜ਼ਿਲਕਾ ਦੀ ਅਬੋਹਰ ਪੁਲਿਸ ਨੇ ਡੋਡਾ ਸਣੇ ਉਸਦੇ ਪਰਿਵਾਰ ਦੇ ਮੈਂਬਰਾਂ ਅਤੇ ਹੋਰ ਨਜਦੀਕੀ ਸਾਥੀਆਂ ਖਿਲਾਫ ਮੁਕਦਮਾ ਦਰਜ ਕੀਤਾ ਹੈ।

ਅਬੋਹਰ: ਇੱਥੇ ਦੇ ਭੀਮ ਕੱਤਲ ਕਾਂਡ ਮਾਮਲੇ ‘ਚ ਸਜਾ ਕੱਟ ਰਹੇ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਂ ਨਹੀ ਲੈ ਰਹੀਆਂ। ਹੁਣ ਤਾਜ਼ਾ ਮਾਮਲੇ ‘ਚ ਜ਼ਿਲ੍ਹਾ ਫਾਜ਼ਿਲਕਾ ਦੀ ਅਬੋਹਰ ਪੁਲਿਸ ਨੇ ਡੋਡਾ ਸਣੇ ਉਸਦੇ ਪਰਿਵਾਰ ਦੇ ਮੈਂਬਰਾਂ ਅਤੇ ਹੋਰ ਨਜਦੀਕੀ ਸਾਥੀਆਂ ਖਿਲਾਫ਼ ਧਾਰਾ 420, 465, 467, 468, 471, 384 ਅਤੇ 120 ਬੀ ਤਹਿਤ ਮੁਕਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ। ਦੱਸ ਦਈਏ ਕਿ ਪੁਲਿਸ ਵਲੋਂ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਸਿਟੀ-1 ਅਬੋਹਰ ‘ਚ ਦਰਜ ਮੁਕਦਮਾ ਸੀਬੀਆਈ ਦੇ ਸਾਬਕਾ ਅਧਿਕਾਰੀ (ਸੁਵਰਗਵਾਸੀ) ਦੀ ਪਤਨੀ ਆਸ਼ਾ ਰਾਣੀ ਦੇ ਬਿਆਨਾ ‘ਤੇ ਦਰਜ ਕੀਤਾ ਗਿਆ ਹੈ ਜਿਸ ਵਿੱਚ ਸ਼ਿਵ ਲਾਲ ਡੋਡਾ ਸਣੇ ਉਨ੍ਹਾਂ ਦੀ ਪਤਨੀ ਸੁਨੀਤਾ ਡੋਡਾ, ਨੂੰਹ ਸੁਹਾਨੀ ਡੋਡਾ, ਰਾਜੀਵ ਚੁੱਘ, ਸੁਰਿੰਦਰ ਕੁਮਾਰ, ਬਿੱਲਾ ਕੁੱਕੜ, ਕ੍ਰਿਸ਼ਨਾ ਨਗਰੀ ਵਾਸੀ ਅਤੇ ਚਾਰੂ ਪ੍ਰਿੰਟਿੰਗ ਪ੍ਰੈਸ ਵਾਲੇ ਰਾਜੀਵ ਰਤਨ ਧੀਗੜਾ ਅਤੇ ਸਿਰਸਾ ਵਾਸੀ ਸੁਰੇਸ਼ ਸ਼ਰਮਾ ਅਤੇ ਮਨੋਜ ਕੁਮਾਰ ਗੋਲੀਆਨ ਅਤੇ ਰਾਕੇਸ਼ ਕੁਮਾਰ ਦੇ ਨਾਂ ਸ਼ਾਮਲ ਹਨ। ਦੱਸ ਦਈਏ ਕਿ ਆਸ਼ਾ ਰਾਣੀ ਨੇ ਡੀਆਈਜੀ ਫਿਰੋਜ਼ਪੁਰ ਰੇਂਜ ਨੂੰ ਇੱਕ ਸ਼ਿਕਾਇਤ ਪੱਤਰ ਦੇਕੇ ਆਪਣਾ ਹੱਰ ਬੀਤੀ ਦੱਸੀ ਕਿ ਉਸਦੇ ਬੇਟੇ ਨੀਰਜ ਅਰੋੜਾ ਵਲੋਂ ਬਣਾਈ ਗਈ ਫਰਮ ਗਲੈਕਸੀ ਏਮਬ੍ਰਾਈਡਰੀ ਪ੍ਰਾਈਵੇਟ ਲਿਮਿਟੇਡ ਦੇ ਹਿੱਸੇਦਾਰ ਸੁਰੇਸ਼ ਕੁਮਾਰ, ਮਨੋਜ ਕੁਮਾਰ ਤੋਂ ਅਬੋਹਰ-ਮਲੋਟ ਰੋਡ ‘ਤੇ ਓਵਰ ਬ੍ਰਿਜ ਦੇ ਨੇੜੇ ਅਤੇ ਸੰਤ ਨਿਰੰਕਾਰੀ ਭਵਨ ਦੇ ਨਾਲੋ ਲੰਘਦੀ ਰੇਲਵੇ ਲਾਈਨ ਦੇ ਨਾਲ ਲਗਵੀ 7 ਏਕੜ ਰਕਬੇ ਦਾ ਸੌਦਾ 90 ਲਖ ਰੁਪਏ ਦੇ ਹਿਸਾਬ ਨਾਲ ਕੀਤਾ ਸੀ। ਸ਼ਿਕਾਇਤਕਰਤਾ ਦੇ ਇਲਜਾਮ ਮੁਤਾਬਕ ਉਸਦੇ ਬੇਟੇ ਨੇ 90 ਲਖ ਰੁਪਏ ਬੈੰਕ ਅਕਾਉਂਟ ਰਾਹੀਂ ਜ਼ਮੀਨ ਮਾਲਕਾਂ ਨੂੰ ਦਿੱਤੇ ਅਤੇ ਡੇਢ ਕਰੋੜ ਰੁਪਏ ਨਗਦ ਦਿਤੇ, ਪਰ ਜ਼ਮੀਨ ਮਾਲਕਾਂ ਨੇ 2 ਕਰੋੜ 40 ਲੱਖ ਰੁਪਏ ਰਾਸ਼ੀ ਵਾਪਸ ਕੀਤੇ ਬਗੈਰ ਇਕਰਾਰਨਾਮੇ ਤੋਂ ਮੁਕਰ ਕੇ ਉਕਤ 7 ਏਕੜ ਜ਼ਮੀਨ ਦਾ ਸੌਦਾ 2 ਜੁਲਾਈ 2016 ਨੂੰ ਦਿੱਲੀ ਦੀ ਫਰਮ ਜੀਟੀ ਡਿਵੈਲਪਰ ਦੇ ਹੱਕ ‘ਚ ਕਰ ਦਿੱਤੀ। ਭੀਮ ਕੱਤਲ ਕਾਂਡ: ਸ਼ਿਵ ਲਾਲ ਡੋਡਾ ਸਣੇ 10 ਖਿਲਾਫ਼ ਮੁਕਦਮਾ ਦਰਜ ਸ਼ਿਕਾਇਤਕਰਤਾ ਦੇ ਬਿਆਨਾਂ ਮੁਤਾਬਕ ਪੁਲਿਸ ਵਲੋਂ ਕੀਤੀ ਗਈ ਮੁੱਢਲੀ ਜਾਂਚ ‘ਚ ਮਾਮਲਾ ਧੋਖਾਧੜੀ ਦਾ ਪਾਏ ਜਾਣ ‘ਤੇ ਇਸਦੀ ਰਿਪੋਰਟ ਡੀਆਈਜੀ ਨੂੰ ਭੇਜੀ ਗਈ ਜਿਸ ਤੋਂ ਬਾਅਦ ਉਨ੍ਹਾਂ ਦੀ ਮੰਜੂਰੀ ਮਿਲਣ ‘ਤੇ ਇਹ ਮੁਕਦਮਾ ਦਰਜ ਕੀਤਾ ਗਿਆ। ਇਸ ਮਾਮਲੇ ‘ਚ ਥਾਣਾ ਸਿਟੀ-1 ਅਬੋਹਰ ਦੇ ਥਾਣਾ ਪ੍ਰਭਾਰੀ ਅੰਗਰੇਜ ਕੁਮਾਰ ਨੇ ਦੱਸਿਆ ਕਿ ਪੁਲਿਸ ਦੇ ਆਲਾ-ਅਫਸਰਾਂ ਦੀ ਮੰਜੂਰੀ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ‘ਚ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰਕੇ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget