ਪੜਚੋਲ ਕਰੋ

ਭੋਲਾ ਡਰੱਗਜ਼ ਰੈਕੇਟ 'ਚ ਅੱਜ ਹੋ ਸਕਦਾ ਵੱਡਾ ਧਮਾਕਾ

ਜਲੰਧਰ: ਪੰਜਾਬ ਦੇ ਸਭ ਤੋਂ ਵਿਵਾਦਤ ਭੋਲਾ ਡਰੱਗਜ਼ ਰੈਕੇਟ ਮਾਮਲੇ ਸਬੰਧੀ ਅੱਜ ਮੁਹਾਲੀ ਦੀ ਸਪੈਸ਼ਲ ਸੀਬੀਆਈ ਅਦਾਲਤ ਵਿੱਚ ਫੈਸਲਾ ਸੁਣਾਇਆ ਜਾਏਗਾ। ਪੂਰੇ ਮਾਮਲੇ 'ਚ ਛੇ ਐਫਆਈਆਰ ਤਹਿਤ ਕਰੀਬ 70 ਮੁਲਜ਼ਮ ਨਾਮਜ਼ਦ ਹਨ। ਯਾਦ ਰਹੇ ਕਿ ਪੰਜਾਬ ਪੁਲਿਸ ਨੇ 11 ਨਵੰਬਰ, 2013 ਨੂੰ ਜਗਦੀਸ਼ ਭੋਲਾ ਤੇ ਉਸ ਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਕਰੋੜਾਂ ਰੁਪਇਆਂ ਦੇ ਇਸ ਨਸ਼ਾ ਤਸਕਰੀ ਮਾਮਲੇ ਦਾ ਖੁਲਾਸਾ ਕੀਤਾ ਸੀ। ਇਸ ਕੇਸ ਵਿੱਚ ਅਕਾਲੀ ਲੀਡਰ ਬਿਕਰਮ ਮਜੀਠੀਆ ਦਾ ਵੀ ਨਾਂ ਲਿਆ ਜਾਂਦਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਮਨਿਤ ਮਲਹੋਤਰਾ ਨੇ ਦੱਸਿਆ ਕਿ ਪਿਛਲੀ ਸੁਣਵਾਈ ਦੌਰਾਨ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਨਿਰਭਉ ਸਿੰਘ ਗਿੱਲ ਨੇ ਐਨਡੀਪੀਐਸ ਦੇ ਸਾਰੇ ਮਾਮਲਿਆਂ 'ਤੇ 13 ਫਰਵਰੀ ਨੂੰ ਫੈਸਲਾ ਸੁਣਾਉਣ ਦੀ ਗੱਲ ਕਹੀ ਸੀ। ਇਸ ਮਾਮਲੇ ਦੇ ਜ਼ਿਆਦਾਤਰ ਮੁਲਜ਼ਮ ਜੇਲ੍ਹ ਵਿੱਚ ਹਨ ਤੇ ਕੁਝ ਜ਼ਮਾਨਤ 'ਤੇ ਬਾਹਰ ਹਨ। ਉਨ੍ਹਾਂ ਨੂੰ ਵੀ ਅੱਜ ਪੇਸ਼ ਕੀਤਾ ਜਾਏਗਾ। ਮੁਲਜ਼ਮ ਅਦਾਲਤ ਪਹੁੰਚ ਚੁੱਕੇ ਹਨ। ਜਗਦੀਸ਼ ਭੋਲਾ ਨਸ਼ਾ ਤਸਕਰੀ ਕੇਸ 'ਚ ਸਭ ਤੋਂ ਵਿਵਾਦਤ ਨਾਂ ਜਗਦੀਸ਼ ਭੋਲਾ ਦਾ ਹੀ ਹੈ। ਭੋਲਾ ਨੇ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ 'ਚ ਅਕਾਲੀ ਲੀਡਰ ਬਿਕਰਮ ਮਜੀਠੀਆ ਦਾ ਨਾਂ ਲਿਆ ਸੀ ਪਰ ਤਤਕਾਲੀ ਸਰਕਾਰ ਨੇ ਮਜੀਠੀਆ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਹੁਣ ਕੈਪਟਨ ਸਰਕਾਰ ਵੇਲੇ ਵੀ ਇਹ ਠੰਢੇ ਬਸਤੇ 'ਚ ਹੀ ਰਿਹਾ। ਭੋਲਾ ਡਰੱਗਜ਼ ਮਾਮਲੇ 'ਚ ਐਨਡੀਪੀਐਸ ਦੇ ਕੇਸਾਂ ਦੇ ਫੈਸਲੇ ਤੋਂ ਬਾਅਦ ਈਡੀ ਦੇ ਕੇਸ ਬਕਾਇਆ ਰਹਿਣਗੇ। ਇਸੇ ਮਾਮਲੇ ਦੇ ਇੱਕ ਮੁਲਜ਼ਮ ਅਕਾਲੀ ਲੀਡਰ ਚੁੰਨੀ ਲਾਲ ਗਾਬਾ ਦੀ ਡਾਇਰੀ 'ਚ ਹੋਈਆਂ ਐਂਟਰੀਆਂ ਦੇ ਆਧਾਰ 'ਤੇ ਤਤਕਾਲੀ ਮੰਤਰੀ ਸਰਵਨ ਸਿੰਘ ਫਿਲੌਰ, ਪੁੱਤਰ ਦਮਨਬੀਰ ਫਿਲੌਰ ਤੇ ਸੀਪੀਐਸ ਅਵਿਨਾਸ਼ ਚੰਦਰ 'ਤੇ ਵੀ ਈਡੀ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਈਡੀ ਦੀ ਸੁਣਵਾਈ 'ਤੇ ਪਿਛਲੇ ਹਫਤੇ ਹੀ ਸਟੇਅ ਲਾ ਦਿੱਤਾ ਸੀ। ਕੇਸ ਵਿੱਚ ਸ਼ਾਮਲ ਮੁਲਜ਼ਮਾਂ ਦੇ ਨਾਂ ਦੀ ਲਿਸਟ ਭੋਲਾ ਡਰੱਗਜ਼ ਰੈਕੇਟ 'ਚ ਅੱਜ ਹੋ ਸਕਦਾ ਵੱਡਾ ਧਮਾਕਾ ਭੋਲਾ ਡਰੱਗਜ਼ ਰੈਕੇਟ 'ਚ ਅੱਜ ਹੋ ਸਕਦਾ ਵੱਡਾ ਧਮਾਕਾ ਭੋਲਾ ਡਰੱਗਜ਼ ਰੈਕੇਟ 'ਚ ਅੱਜ ਹੋ ਸਕਦਾ ਵੱਡਾ ਧਮਾਕਾ ਭੋਲਾ ਡਰੱਗਜ਼ ਰੈਕੇਟ 'ਚ ਅੱਜ ਹੋ ਸਕਦਾ ਵੱਡਾ ਧਮਾਕਾ ਭੋਲਾ ਡਰੱਗਜ਼ ਰੈਕੇਟ 'ਚ ਅੱਜ ਹੋ ਸਕਦਾ ਵੱਡਾ ਧਮਾਕਾ ਭੋਲਾ ਡਰੱਗਜ਼ ਰੈਕੇਟ 'ਚ ਅੱਜ ਹੋ ਸਕਦਾ ਵੱਡਾ ਧਮਾਕਾ

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Punjab News : ਸਕਾਰਪੀਓ-ਟਿੱਪਰ ਦੀ ਭਿਆਨਕ ਟੱਕਰ, ਨੌਜਵਾਨ ਦੀ ਜਿੰਦਾ ਸੜ ਕੇ ਮੌਤ
Punjab News : ਸਕਾਰਪੀਓ-ਟਿੱਪਰ ਦੀ ਭਿਆਨਕ ਟੱਕਰ, ਨੌਜਵਾਨ ਦੀ ਜਿੰਦਾ ਸੜ ਕੇ ਮੌਤ
Punjab News: ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 3 ਸੀਨੀਅਰ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ...
ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 3 ਸੀਨੀਅਰ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ...
LPU Phagwara: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਹਿੰਸਾ ਮਾਮਲੇ ‘ਚ 3 ਮੁਲਜ਼ਮ ਗ੍ਰਿਫ਼ਤਾਰ, ਯੂਨੀਵਰਸਿਟੀ ‘ਚ ਭੰਨਤੋੜ ਵਿੱਚ ਸੀ ਸ਼ਾਮਲ; ਜਾਣੋ ਪੁਲਿਸ ਨੇ ਕਿਵੇਂ ਕੀਤੇ ਕਾਬੂ...
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਹਿੰਸਾ ਮਾਮਲੇ ‘ਚ 3 ਮੁਲਜ਼ਮ ਗ੍ਰਿਫ਼ਤਾਰ, ਯੂਨੀਵਰਸਿਟੀ ‘ਚ ਭੰਨਤੋੜ ਵਿੱਚ ਸੀ ਸ਼ਾਮਲ; ਜਾਣੋ ਪੁਲਿਸ ਨੇ ਕਿਵੇਂ ਕੀਤੇ ਕਾਬੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
Embed widget