ਪੜਚੋਲ ਕਰੋ

ਭੋਲਾ ਡਰੱਗਜ਼ ਰੈਕੇਟ 'ਚ ਕੱਲ੍ਹ ਹੋ ਸਕਦਾ ਵੱਡਾ ਧਮਾਕਾ, ਕੇਸ 'ਚ ਮਜੀਠੀਆ ਦਾ ਵੀ ਆਇਆ ਸੀ ਨਾਂ

ਇਮਰਾਨ ਖਾਨ ਜਲੰਧਰ: ਪੰਜਾਬ ਦੇ ਸਭ ਤੋਂ ਵਿਵਾਦਤ ਭੋਲਾ ਡਰੱਗਜ਼ ਰੈਕੇਟ ਮਾਮਲੇ ਸਬੰਧੀ ਕੱਲ੍ਹ ਮੁਹਾਲੀ ਦੀ ਸਪੈਸ਼ਲ ਸੀਬੀਆਈ ਅਦਾਲਤ ਵਿੱਚ ਫੈਸਲਾ ਸੁਣਾਇਆ ਜਾ ਸਕਦਾ ਹੈ। ਪੂਰੇ ਮਾਮਲੇ 'ਚ ਛੇ ਐਫਆਈਆਰ ਤਹਿਤ ਕਰੀਬ 70 ਮੁਲਜ਼ਮ ਨਾਮਜ਼ਦ ਹਨ। ਯਾਦ ਰਹੇ ਕਿ ਪੰਜਾਬ ਪੁਲਿਸ ਨੇ 11 ਨਵੰਬਰ, 2013 ਨੂੰ ਜਗਦੀਸ਼ ਭੋਲਾ ਤੇ ਉਸ ਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਕਰੋੜਾਂ ਰੁਪਇਆਂ ਦੇ ਇਸ ਨਸ਼ਾ ਤਸਕਰੀ ਮਾਮਲੇ ਦਾ ਖੁਲਾਸਾ ਕੀਤਾ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਮਨਿਤ ਮਲਹੋਤਰਾ ਨੇ ਦੱਸਿਆ ਕਿ ਪਿਛਲੀ ਸੁਣਵਾਈ ਦੌਰਾਨ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਨਿਰਭਉ ਸਿੰਘ ਗਿੱਲ ਨੇ ਐਨਡੀਪੀਐਸ ਦੇ ਸਾਰੇ ਮਾਮਲਿਆਂ 'ਤੇ 13 ਫਰਵਰੀ ਨੂੰ ਫੈਸਲਾ ਸੁਣਾਉਣ ਦੀ ਗੱਲ ਕਹੀ ਸੀ। ਇਸ ਮਾਮਲੇ ਦੇ ਜ਼ਿਆਦਾਤਰ ਮੁਲਜ਼ਮ ਜੇਲ੍ਹ ਵਿੱਚ ਹਨ ਤੇ ਕੁਝ ਜ਼ਮਾਨਤ 'ਤੇ ਬਾਹਰ ਹਨ। ਜਗਦੀਸ਼ ਭੋਲਾ ਨਸ਼ਾ ਤਸਕਰੀ ਕੇਸ 'ਚ ਸਭ ਤੋਂ ਵਿਵਾਦਤ ਨਾਂ ਜਗਦੀਸ਼ ਭੋਲਾ ਦਾ ਹੀ ਹੈ। ਭੋਲਾ ਨੇ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ 'ਚ ਅਕਾਲੀ ਲੀਡਰ ਬਿਕਰਮ ਮਜੀਠੀਆ ਦਾ ਨਾਂ ਲਿਆ ਸੀ ਪਰ ਤਤਕਾਲੀ ਸਰਕਾਰ ਨੇ ਮਜੀਠੀਆ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਹੁਣ ਕੈਪਟਨ ਸਰਕਾਰ ਵੇਲੇ ਵੀ ਇਹ ਠੰਢੇ ਬਸਤੇ 'ਚ ਹੀ ਰਿਹਾ। ਭੋਲਾ ਡਰੱਗਜ਼ ਮਾਮਲੇ 'ਚ ਐਨਡੀਪੀਐਸ ਦੇ ਕੇਸਾਂ ਦੇ ਫੈਸਲੇ ਤੋਂ ਬਾਅਦ ਈਡੀ ਦੇ ਕੇਸ ਬਕਾਇਆ ਰਹਿਣਗੇ। ਇਸੇ ਮਾਮਲੇ ਦੇ ਇੱਕ ਮੁਲਜ਼ਮ ਅਕਾਲੀ ਲੀਡਰ ਚੁੰਨੀ ਲਾਲ ਗਾਬਾ ਦੀ ਡਾਇਰੀ 'ਚ ਹੋਈਆਂ ਐਂਟਰੀਆਂ ਦੇ ਆਧਾਰ 'ਤੇ ਤਤਕਾਲੀ ਮੰਤਰੀ ਸਰਵਨ ਸਿੰਘ ਫਿਲੌਰ, ਪੁੱਤਰ ਦਮਨਬੀਰ ਫਿਲੌਰ ਤੇ ਸੀਪੀਐਸ ਅਵਿਨਾਸ਼ ਚੰਦਰ 'ਤੇ ਵੀ ਈਡੀ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਈਡੀ ਦੀ ਸੁਣਵਾਈ 'ਤੇ ਪਿਛਲੇ ਹਫਤੇ ਹੀ ਸਟੇਅ ਲਾ ਦਿੱਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget